Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਇਕ ਜੀ.ਪੀ. ਵੱਲੋਂ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਲਾਂ ਸਬੰਧੀ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨਾਲ ਮੁਲਾਕਾਤ

ਕੈਬਨਿਟ ਮੰਤਰੀ ਵੱਲੋਂ ਮੁਸ਼ਕਲਾਂ ਦੇ ਹੱਲ ਦਾ ਭਰੋਸਾ

Web Admin

Web Admin

5 Dariya News

ਬਸੀ ਪਠਾਣਾਂ , 26 Mar 2021

Last updated on: Mar 26, 2021, 00:00 IST

ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਸਹਿਕਾਰਤਾ ਤੇ ਜੇਲ੍ਹਾਂ ਬਾਰੇ ਮੰਤਰੀ ਸ਼੍ਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਵਿਸ਼ੇਸ ਮੁਲਾਕਤ ਕੀਤੀ ਅਤੇ ਉਨ੍ਹਾਂ ਨੇ ਸ. ਰੰਧਾਵਾ ਨੂੰ ਅਪੀਲ ਕੀਤੀ ਕਿ ਉਹ ਗੰਨੇ ਦੀ ਅਦਾਇਗੀ ਕਰਾਵਾਉਣ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣ , ਜਿਸ ਸਬੰਧੀ ਕੈਬਨਿਟ ਮੰਤਰੀ ਨੇ ਛੇਤੀ ਹੀ ਅਜਿਹਾ ਕੀਤੇ ਜਾਣ ਦਾ ਭਰੋਸਾ ਦਿੱਤਾ।ਸ਼੍ਰੀ ਗੁਰਪ੍ਰੀਤ ਸਿੰਘ ਜੀ.ਪੀ. ਨੇ ਕੈਬਨਿਟ ਮੰਤਰੀ ਸ਼੍ਰੀ ਰੰਧਾਵਾ ਨਾਲ ਗੱਲਬਾਤ ਦੌਰਾਨ ਕਿਹਾ ਕਿ ਗੰਨੇ ਦੀ ਅਦਾਇਗੀ ਵਿੱਚ ਦੇਰੀ ਕਰਨ ਨਾਲ ਜਿੱਥੇ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਇਸ ਨਾਲ ਸਬੰਧਤ ਹੋਰਨਾਂ ਲੋਕਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ’ਤੇ ਸਹਿਕਾਰਤਾ ਮੰਤਰੀ ਸ਼੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਛੇਤੀ ਹੀ ਇਸ ਮਸਲੇ ਦਾ ਹੱਲ ਕਰਵਾਉਣ ਦਾ ਵਿਸ਼ਵਾਸ ਦਿਵਾਇਆ।ਸ. ਜੀ.ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ. ਜੀ.ਪੀ. ਦੇ ਨਾਲ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਅਤੇ ਵਿਧਾਇਕ  ਸ. ਬਲਵਿੰਦਰ ਸਿੰਘ ਘੁਬਾਇਆ ਵੀ ਮੌਜੂਦ ਸਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Davinder Singh Ghubaya , Gurpreet Singh GP , Bassi Pathana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD