Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

11 ਕਿਲੋ ਅਫ਼ੀਮ ਸਮੇਤ 02 ਔਰਤਾਂ ਗ੍ਰਿਫ਼ਤਾਰ

ਨੇਪਾਲ ਦੀਆਂ ਰਹਿਣ ਵਾਲੀਆਂ ਨੇ ਮੁਲਜ਼ਮ ਔਰਤਾਂ

Web Admin

Web Admin

5 Dariya News

ਐਸ ਏ ਐਸ ਨਗਰ/ਡੇਰਾਬਸੀ , 27 Mar 2021

Last updated on: Mar 27, 2021, 00:00 IST

ਸ੍ਰੀ ਸਤਿੰਦਰ ਸਿੰਘ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ. ਨਗਰ ਜੀ ਨੇ ਦੱਸਿਆ ਕਿ ਪਹਿਲਾਂ ਵੀ ਨੇਪਾਲ ਤੋ ਨਸ਼ੇ ਦੀ ਤਸ਼ਕਰੀ ਹੁੰਦੀ ਹੈ ਅਤੇ ਤਸਕਰਾਂ ਨੂੰ ਪੁਲਿਸ ਵੱਲੋ ਕਾਬੂ ਕੀਤਾ ਜਾਂਦਾ ਹੈ ਤੇ ਹੁਣ ਲਾਲੜੂ ਪੁਲਿਸ ਵੱਲੋਂ 02 ਨੇਪਾਲੀ ਔਰਤਾਂ ਨੂੰ ਅਫੀਮ ਸਮੇਤ ਕਾਬੂ ਕੀਤਾ ਗਿਆ ਹੈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਡਾ. ਰਵਜੋਤ ਗਰੇਵਾਲ, ਆਈ.ਪੀ.ਐਸ., ਕਪਤਾਨ ਪੁਲਿਸ ਦਿਹਾਤੀ ਨੇ ਦੱਸਿਆ ਕਿ ਸ੍ਰੀ ਗੁਰਪ੍ਰੀਤ ਸਿੰਘ ਬੈਂਸ ਪੀ.ਪੀ.ਐਸ., ਉਪ ਕਪਤਾਨ ਪੁਲਿਸ, ਸਰਕਲ ਡੇਰਾਬਸੀ ਦੀ ਰਹਿਨੁਮਾਈ ਹੇਠ ਇੰਸਪੈਟਰ ਸੁਖਬੀਰ ਸਿੰਘ ਮੁੱਖ ਅਫਸਰ ਥਾਣਾ ਲਾਲੜੂ ਦੀ ਨਿਗਰਾਨੀ ਅਧੀਨ ਥਾਣਾ ਲਾਲੜੂ ਦੀ ਪੁਲਿਸ ਪਾਰਟੀ ਵੱਲੋਂ ਮਿਤੀ 23/03/2021 ਨੂੰ ਗਸ਼ਤ ਦੌਰਾਨ ਨੇੜੇ ਸਰਕਾਰੀ ਸਮਾਰਟ ਸਕੂਲ਼ ਲਿੰਕ ਰੋਡ ਲਾਲੜੂ ਕੋਲ ਦੋ ਔਰਤਾਂ,  ਜਿੰਨਾ ਨੇ ਆਪਣੇ ਹੱਥਾ ਵਿਚ ਬੈਗ ਫੜੇ ਹੋਏ ਸਨ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਮੋਕਾ ਤੋ ਖਿਸਕਣ ਲੱਗੀਆ ਸਨ। ਸ਼ੱਕ ਦੀ ਬਿਨਾਹ ਤੇ ਉਹਨਾਂ ਨੂੰ ਕਾਬੂ ਕੀਤਾ ਗਿਆ।ਪੜਤਾਲ ਦੌਰਾਨ ਉਹਨਾਂ ਨੇ ਆਪਣੇ ਨਾਮ ਲਕਸ਼ਮੀ (41) ਪਤਨੀ ਪ੍ਰਭਾਕਰ ਉਰਫ ਪ੍ਰਭਾਤ ਵਾਸੀ ਪਿੰਡ ਹਲਾਨਗਰ ਵਾਰਡ ਨੰ 5, ਸ਼ਿਵਰਾਜਨਗਰ, ਜਿਲ੍ਹਾ ਕਪਿਲਾਵਸਤੂ, ਨੇਪਾਲ ਹਾਲ ਵਾਸੀ ਇੰਦਰ ਸਿੰਘ ਨਿਵਾਸ ਪਿੰਡ ਸੁਰੀਲਾ ਸਿਮਲਾ ਅਤੇ ਦੂਜੀ ਔਰਤ ਨੇ ਆਪਣਾ ਨਾਮ ਲੀਲਾ ਬੁੱਧਾ (42) ਪਤਨੀ ਅਮਰਲਾਲ ਬੁੱਧਾ ਪਿੰਡ ਡੁੰਮਰ ਗੋਰਾਈ ਵਾਰਡ ਨੰ 13 ਜਿਲ੍ਹਾ ਡਾਗ, ਨੇਪਾਲ ਦੱਸਿਆ।

ਇਹਨਾਂ ਦੇ ਕਬਜੇ ਵਾਲੇ ਝੋਲਿਆ ਦੀ ਸ੍ਰੀ ਗੁਰਪ੍ਰੀਤ ਸਿੰਘ ਬੈਂਸ,ਪੀ ਪੀ ਐਸ ਉੱਪ ਕਪਤਾਨ ਪੁਲਿਸ ਜਿਲ੍ਹਾ ਐਸ ਏ ਐਸ ਨਗਰ ਦੀ ਹਾਜਰੀ ਵਿਚ ਤਲਾਸ਼ੀ ਲੈਣ ਤੇ ਲਕਸ਼ਮੀ ਉਕਤ ਦੇ ਕਬਜੇ ਵਾਲੇ ਝੋਲੇ ਵਿਚੋ 6 ਕਿਲੋ ਗ੍ਰਾਮ ਅਫੀਮ ( Opium ) ਅਤੇ ਲੀਲਾ ਬੁੱਧਾ ਉਕਤ ਦੇ ਕਬਜੇ ਵਾਲੇ ਝੋਲੇ ਦੀ ਤਲਾਸੀ ਕਰਨੇ ਪਰ ਝੋਲੇ ਵਿਚੋ 05 ਕਿਲੋ ਗ੍ਰਾਮ ਅਫੀਮ (Opium )  ਕੁੱਲ 11 ਕਿਲੋ ਅਫੀਮ  (  Opium) ਬ੍ਰਾਮਦ ਹੋਈ। ਉਕਤਾਨ ਅੋਰਤਾ ਖਿਲਾਫ ਮੁਕੱਦਮਾ ਨੰ 52 ਮਿਤੀ 23/03/2021 ਅ/ਧ 18/61/85 ਐਨ.ਡੀ.ਪੀ.ਐਸ. ਐਕਟ ਥਾਣਾ ਲਾਲੜੂ ਦਰਜ ਰਜਿਸਟਰ ਕਰਕੇ ਉਕਤ ਅੋਰਤਾ ਨੂੰ ਮੁਕੱਦਮਾ ਵਿਚ ਗ੍ਰਿਫਤਾਰ ਕੀਤਾ ਗਿਆ । ਮੁਲਜ਼ਮਾਂ ਨੂੰ ਮਿਤੀ 24/03/2021 ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਸੀ। ਮੁਲਜ਼ਮਾਂ ਨੇ ਪੜਤਾਲ ਦੌਰਾਨ ਦੱਸਿਆ ਕਿ ਉਹ ਭਾਰਤ ਵਿਖੇ ਸਬਜੀ ਲਗਾਉਣ ਦਾ ਕੰਮ ਕਰਨ ਲਈ ਆਈਆ ਸਨ ਅਤੇ ਉਹਨਾ ਨੂੰ ਦਿੱਲੀ ਬੱਸ ਸਟੈਂਡ ਵਿਖੇ ਇੱਕ ਨੇਪਾਲੀ ਮਹਿਲਾ ਮਿਲੀ, ਜਿਸ ਨੇ ਉਹਨਾ ਨੂੰ ਲਾਲਚ ਦਿੱਤਾ ਕਿ ਜੇਕਰ ਉਹ ਉਸ ਦਾ ਅਫੀਮ ਵਾਲਾ ਪਾਰਸਲ ਸਿਮਲਾ ਬੱਸ ਸਟੈਂਡ ਤੱਕ ਪਹੁੰਚਾ ਦੇਣ ਤਾਂ ਇਸਦੇ ਬਦਲੇ ਉਹ ਦੋਵਾਂ ਨੂੰ 15/15 ਹਜਾਰ ਰੁਪਏ ਦੇਵੇਗੀ।ਪੈਸਿਆਂ ਦੇ ਲਾਲਚ ਵਿਚ ਆ ਕੇ ਇਹ ਔਰਤਾਂ ਅਫੀਮ ਲੈ ਕੇ ਆ ਰਹੀਆ ਸਨ ਅਤੇ ਪੁਲਿਸ ਦੇ ਕਾਬੂ ਆ ਗਈਆ। ਪੜਤਾਲ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ, ਮੁਕੱਦਮਾ ਦੀ ਤਫਤੀਸ ਜਾਰੀ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD