Saturday, 04 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

ਕੋਵਿਡ ਕਰਕੇ ਆਪਣੀ ਜਾਨ ਗਵਾਉਣ ਵਾਲੇ ਜੀ.ਓ.ਜੀ. ਸੂਬੇਦਰ ਮੇਜਰ ਬਲਦੇਵ ਸਿੰਘ ਦੇ ਪਰਿਵਾਰ ਨੂੰ ਸੌਂਪਿਆ ਮੁੱਖ ਮੰਤਰੀ ਵੱਲੋਂ ਭੇਜਿਆ 5 ਲੱਖ ਰੁਪਏ ਦਾ ਚੈਕ

ਜੀ.ਓ.ਜੀ. ਦੇ ਜ਼ਿਲ੍ਹਾ ਮੁਖੀ ਬ੍ਰਿਗੇਡੀਅਰ ਗਰੇਵਾਲ ਨੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

Web Admin

Web Admin

5 Dariya News

ਰਾਜਪੁਰਾ/ਪਟਿਆਲਾ , 27 Mar 2021

ਗਾਰਡੀਅਨਜ ਆਫ਼ ਗਵਰਨੈਂਸ ਦੇ ਜ਼ਿਲ੍ਹਾ ਮੁਖੀ ਬ੍ਰਿਗੇਡੀਅਰ ਡੀ.ਐਸ. ਗਰੇਵਾਲ ਅਤੇ ਡਿਪਟੀ ਹੈਡ ਕਰਨਲ ਐਨ.ਐਸ. ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜਿਆ 5 ਲੱਖ ਰੁਪਏ ਦਾ ਚੈਕ ਸੂਬੇਦਾਰ ਮੇਜਰ ਬਲਦੇਵ ਸਿੰਘ, ਜੋ ਕਿ ਆਪਣੀ ਜੀ.ਓ.ਜੀ. ਦੀ ਡਿਊਟੀ ਦੌਰਾਨ ਕੋਵਿਡ-19 ਤੋਂ ਪੀੜਤ ਹੋਣ ਕਰਕੇ ਫ਼ੌਤ ਹੋ ਗਿਆ ਸੀ, ਦੇ ਪਰਿਵਾਰ ਨੂੰ ਸੌਂਪਿਆ।ਰਾਜਪੁਰਾ ਤਹਿਸੀਲ ਦੇ ਪਿੰਡ ਮਦਨ ਪੁਰ ਵਿਖੇ ਪੁੱਜੇ ਬ੍ਰਿਗੇਡੀਅਰ ਗਰੇਵਾਲ ਤੇ ਕਰਨਲ ਸਿੱਧੂ ਨੇ ਮ੍ਰਿਤਕ ਜੀ.ਓ.ਜੀ. ਦੀ ਪਤਨੀ ਸ੍ਰੀਮਤੀ ਸੁਖਵਿੰਦਰ ਕੌਰ ਨੂੰ ਮਿਲਕੇ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਅਤੇ ਪੰਜਾਬ ਸਰਕਾਰ ਦੀ ਫਲੈਗਸ਼ਿਪ ਸਕੀਮ ਖੁਸ਼ਹਾਲੀ ਦੇ ਰਾਖੇ (ਜੀ.ਓ.ਜੀ.) ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫ.ਜਨ. ਸੇਵਾ ਮੁਕਤ ਟੀ.ਐਸ. ਸ਼ੇਰਗਿੱਲ ਦਾ ਸ਼ੋਕ ਸੰਦੇਸ ਵੀ ਪਰਿਵਾਰ ਨਾਲ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਕੋਵਿਡ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਖੁਸ਼ਹਾਲੀ ਆਪਣੀ ਅਹਿਮ ਭੂਮਿਕਾ ਨਿਭਾ ਰਹੇ ਹਨ।ਬ੍ਰਿਗੇਡੀਅਰ ਡੀ.ਐਸ. ਗਰੇਵਾਲ ਨੇ ਕਿਹਾ ਕਿ ਖੁਸ਼ਹਾਲੀ ਦੇ ਰਾਖੇ ਸਰਕਾਰ ਦੀਆਂ ਸਕੀਮਾਂ ਨੂੰ ਅਸਲ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਸਮੇਤ ਸਰਕਾਰ 'ਖੁਸ਼ਹਾਲੀ ਦੇ ਰਾਖੇ' ਸਰਕਾਰ ਦੇ 'ਅੱਖਾਂ ਅਤੇ ਕੰਨ' ਬਣਕੇ ਲੋਕ ਭਲਾਈ ਸਕੀਮਾਂ 'ਤੇ ਬਰੀਕੀ ਨਾਲ ਨਜ਼ਰ ਰੱਖਦੇ ਹਨ ਤੇ ਇਸ ਦੀ ਹਾਂ ਪੱਖੀ ਜਾਂ ਕਮੀਆਂ ਪੇਸ਼ੀਆਂ ਦੀ ਸੁਤੰਤਰ ਰਿਪੋਰਟ ਇੱਕ ਐਪ ਜਰੀਏ ਮੁੱਖ ਮੰਤਰੀ ਦਫ਼ਤਰ 'ਚ 24 ਘੰਟੇ ਕਾਰਜਸ਼ੀਲ ਕੰਟਰੋਲ ਰੂਮ ਤੱਕ ਪਹੁੰਚਾਉਂਦੇ ਹਨ। ਇਸ ਮੌਕੇ ਇਲਾਕੇ ਦੇ ਹੋਰ ਜੀ.ਓ.ਜੀ. ਤੇ ਪਤਵੰਤੇ ਮੌਜੂਦ ਸਨ।

 

Tags: Military

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD