Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਟੀਕਰੀ ਬਾਰਡਰ ਤੇ ਸ਼ਹੀਦ ਹੋਏ ਕਿਸਾਨ ਭਜਨ ਸਿੰਘ ਦੀ ਅੰਤਿਮ ਅਰਦਾਸ ਮੌਕੇ ਦਿੱਤਾ ਗਿਆ 5 ਲੱਖ ਰੁਪਏ ਦਾ ਚੈਕ : ਦਵਿੰਦਰ ਸਿੰਘ ਘੁਬਾਇਆ

Web Admin

Web Admin

5 Dariya News

ਫਾਜ਼ਿਲਕਾ , 27 Mar 2021

Last updated on: Mar 27, 2021, 00:00 IST

ਹਲਕਾ ਫਾਜ਼ਿਲਕਾ ਦੇ ਪਿੰਡ ਨਵੇਂ ਮੁੰਬੇ ਕੇ ਦੇ ਸ਼ਹੀਦ ਹੋਏ ਕਿਸਾਨ ਦੀ ਅੰਤਿਮ ਅਰਦਾਸ ਮੌਕੇ ਸ਼ਾਮਲ ਹੋਇਆ ਮਾਨਯੋਗ ਦਵਿੰਦਰ ਸਿੰਘ ਘੁਬਾਇਆ ਐਮ ਐਲ ਏ ਅਤੇ ਕਿਹਾ ਕਿ ਭਜਨ ਸਿੰਘ ਕਿਸਾਨ ਹੋਣ ਦੇ ਨਾਤੇ ਪਿਛਲੇ ਤਿੰਨ ਮਹੀਨਿਆਂ ਪਹਿਲਾ ਟਿੱਕਰੀ ਬਾਰਡਰ ਦਿੱਲੀ ਵਿਖੇ ਗਏ ਹੋਏ ਸਨ  ਅਚਾਨਕ ਦਿੱਲੀ ਵਿਖੇ 18 ਮਾਰਚ ਨੂੰ ਭਜਨ ਸਿੰਘ ਜੀ ਦੀ ਹੋਈ ਮੌਤ ਹੋ ਗਈ  ਘੁਬਾਇਆ ਜੀ ਨੇ ਕਿਹਾ ਕਿ ਸ਼ਹੀਦ ਹੋਇ ਕਿਸਾਨ ਸ਼੍ਰੀ ਭਜਨ ਸਿੰਘ ਜੀ ਦਾ ਇਸ ਦੁਨੀਆਂ ਚੋ ਤੁਰ ਜਾਣਾ ਵੱਡੇ ਘਾਟੇ ਵਾਲੀ ਗੱਲ ਹੈ  ਭੱਜਨ ਸਿੰਘ ਵਰਗੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦਿੱਲੀ ਵਿਖੇ ਮੋਦੀ ਸਰਕਾਰ ਦੇ ਖਿਲਾਫ ਧਰਨੇ ਲਗਾ ਕੇ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ  ਘੁਬਾਇਆ ਜੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੱਕਾ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ  ਅੱਜ ਮਾਨਯੋਗ  ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਘੁਬਾਇਆ ਜੀ ਨੇ ਕਿਸਾਨ ਆਗੂ ਸ਼੍ਰੀ ਭੱਜਨ ਸਿੰਘ ਜੀ ਦੀ ਧਰਮ ਪਤਨੀ ਸ਼੍ਰੀਮਤੀ ਸੁਮਿਤਰਾ ਬਾਈ ਜੀ ਨੂੰ ਮਾਲੀ ਸਹਾਇਤਾ ਲਈ ਉਹਨਾਂ ਜੀ ਦੇ ਅੰਤਿਮ ਅਰਦਾਸ ਮੌਕੇ ਤਿੰਨ ਲੱਖ ਰੁਪਏ ਦਾ ਚੈਕ ਦਿੱਤਾ  ਦੱਸਣਾ ਬਣਦਾ ਹੈ ਕਿ ਭਜਨ ਸਿੰਘ ਜੀ ਦੇ ਅੰਤਿਮ ਸੰਸਕਾਰ ਤੇ ਪੰਜਾਬ ਸਰਕਾਰ ਵਲੋ 2 ਲੱਖ ਰੁਪਏ ਦਾ ਚੈਕ ਵੀ ਦਿੱਤਾ ਗਿਆ ਸੀਇਸ ਮੌਕੇ ਸੁੱਖਾ ਸਿੰਘ ਵਾਇਸ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਨਵਜੀਵਨ ਛਾਬੜਾ ਨਾਇਥ. ਤਹਿਸੀਲਦਾਰ, ਡੀ ਐਸ ਪੀ ਸ਼੍ਰੀ ਪੰਨੂ ਸਾਹਿਬ, ਜਗਤਾਰ ਸਿੰਘ ਸਰਪੰਚ, ਗੁਰਦੇਵ ਸਿੰਘ ਸਰਪੰਚ ਨਿਰਮਲ ਸਿੰਘ, ਅਜਿਤ ਸਿੰਘ, ਜਸਵੀਰ ਸਿੰਘ, ਹਰਬੰਸ ਸਿੰਘ ਪੀ ਏ, ਬਲਦੇਵ ਸਿੰਘ ਪੀ ਏ, ਗੁਰਪ੍ਰੀਤ ਸਿੰਘ ਮੈਂਬਰ ਸ਼ਕਾਇਤ ਨਿਵਾਰਨ ਕਮੇਟੀ, ਨੀਲਾ ਮਦਾਨ, ਰਾਜ ਸਿੰਘ ਨੱਥੂ ਚਿਸਤੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ    

 

Tags: Davinder Singh Ghubaya , Fazilka , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD