Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਨੇਕਾਂ ਪਿੰਡਾਂ ਚ ਸਸਤਾ ਰਾਸ਼ਨ ਅਤੇ ਸਮਾਰਟ ਕਾਰਡ ਜਾਰੀ ਕੀਤੇ ਗਏ : ਦਵਿੰਦਰ ਸਿੰਘ ਘੁਬਾਇਆ

Web Admin

Web Admin

5 Dariya News

ਫਾਜ਼ਿਲਕਾ , 28 Mar 2021

Last updated on: Mar 28, 2021, 00:00 IST

ਅੱਜ ਦਵਿੰਦਰ ਸਿੰਘ ਘੁਬਾਇਆ ਐਮ ਐਲ ਏ ਫਾਜ਼ਿਲਕਾ ਜੀ ਨੇ ਪਿੰਡਾਂ ਦੇ ਦੋਰੇ ਕਰਦੇ ਹੋਏ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਮਿਲੇ ਅਤੇ ਵਿਕਾਸ ਦੀਆ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਵਿਚਾਰ ਵਟਾਂਦਰੇ ਕੀਤੇ  ਘੁਬਾਇਆ ਜੀ ਅੱਜ ਪਿੰਡ ਸਾਬੂ ਆਨਾ ਵਿਖੇ ਆਏ ਅਤੇ ਲੋੜਵੰਦ ਲੋਕਾਂ ਲਈ ਸਸਤੇ ਰਾਸ਼ਨ ਦੀ ਸ਼ੁਰੂਆਤ ਕੀਤੀ  ਘੁਬਾਇਆ ਜੀ ਨੇ ਅਨੇਕਾਂ ਪਿੰਡਾਂ ਚੋ ਗੁਜਰਦੇ ਹੋਇਆ ਪਿੰਡ ਰਾਣਾ ਵਿਖੇ ਆਏ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਵਲੋ ਦਿਤੀਆਂ ਜਾ ਰਹੀਆਂ ਹਨ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ  ਘੁਬਾਇਆ ਜੀ ਨੇ ਪਿੰਡ ਰਾਣਾ ਦੇ 432 ਲੋੜਵੰਦ ਲੋਕਾਂ ਨੂੰ ਸਮਾਰਟ ਕਾਰਡ ਵੰਡੇ ਅਤੇ ਸਮਾਰਟ ਕਾਰਡ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੋਈ ਵੀ ਲਾਭਪਾਤਰੀ ਚਾਹੇ ਬਾਹਰ ਅਪਣੇ ਕੰਮ ਕਾਜ ਲਈ ਜਾਦਾ ਹੈ ਪਰ ਉਸ ਨੂੰ ਕਿਤੋਂ ਵੀ ਰਾਸ਼ਨ ਲੇਨ ਦੀ ਮਨਾਹੀ ਨਹੀਂ ਹੋਵੇਗੀ।  ਘੁਬਾਇਆ ਨੇ ਪੰਜਾਬ ਸਰਕਾਰ ਦਾ ਆਭਾਰ ਜੀਤਾਉਦੇ ਹੋਇਆ ਕਿਹਾ ਕਿ ਤੁਹਾਡੀ ਅਪਣੀ ਸਰਕਾਰ ਨੇ ਬੁਢਾਪਾ ਪੈਨਸ਼ਨ 1500, ਸ਼ਗਨ ਸਕੀਮ 51000, ਮਹਿਲਾਵਾਂ ਦੇ ਲਈ ਮੁਫਤ ਬੱਸ ਕਰਾਇਆ ਅਤੇ ਪਿੰਡਾਂ ਸ਼ਹਿਰਾਂ ਦੇ ਵਿਕਾਸ ਦੀ ਹਨੇਰੀ ਲਿਆ ਦਿੱਤੀ ਏ  ਸਿਹਤ ਸੇਵਾਵਾ, ਸਕੂਲਾਂ ਦੀ ਦਿਸ਼ਾ ਅਤੇ ਦਿਸ਼ਾ ਦਾ ਖਾਸ ਖਿਆਲ ਰੱਖਿਆ ਗਿਆ ਹੈ ਇਸ ਮੌਕੇ ਪਿੰਡ ਦੇ ਸਰਪੰਚ ਪ੍ਰਿਥੀ ਰਾਮ, ਦੇਸ ਸਿੰਘ ਪ੍ਰਧਾਨ ਕਾਂਗਰਸ ਕਮੇਟੀ ਦੇ, ਕਿਸ਼ੋਰ ਕੁਮਾਰ ਪ੍ਰਧਾਨ, ਰਮੇਸ਼ ਕੁਮਾਰ, ਸੰਦੀਪ ਕੁਮਾਰ ਡਿੱਪੂ ਹੋਲਡਰ, ਸੋਨੂ, ਗੋਪਾਲ ਐਕਸ ਮੈਂਬਰ, ਕਾਲਾ ਸਿੰਘ ਪੰਚ, ਸੁਰਜੀਤ ਸਿੰਘ ਭੁੱਲਰ, ਰਾਹੁਲ ਕੁੱਕੜ ਜ਼ੋਨ ਇਨਚਾਰਜ, ਸੁਭਾਸ਼ ਬੱਬਰ, ਸੰਤੋਖ ਸਿੰਘ,  ਮਨਦੀਪ ਸਿੰਘ ਸਰਪੰਚ ਨਵਾਂ ਰਾਣਾ, ਰਾਜ ਸਿੰਘ ਨੱਥੂ ਚਿਸਤੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ  । 

 

Tags: Davinder Singh Ghubaya , Fazilka , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD