Friday, 05 June 2026

 

 

ਖ਼ਾਸ ਖਬਰਾਂ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ

 

ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕ ਸੰਪਰਕ ਵਿਭਾਗ ਦੇ ਕਰਮਚਾਰੀਆਂ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾ

 Punjab Fights Corona, Coronavirus, COVID 19, Novel Coronavirus, India Fights Corona, Fight Against Corona, Stay Home Stay Safe, Stay Home, Corona Virus Updates ,Social  Distancing ,Coronavirus Epidemic, Coronavirus Pandemic, Corona virus threat , Corona Outbreak, Covid-19 pandemic, Covaxin, Covishield, Covid-19 Vaccine, Covid-19 Vaccine  in India, COVID-19 Vaccination, COVID Vaccination, Coronavirus Vaccine

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 30 Mar 2021

Last updated on: Mar 30, 2021, 00:00 IST

ਕੋਵਿਡ ਵਾਇਰਸ ਤੋਂ ਬਚਣ ਲਈ ਐਮ.ਕੇ.ਅਰਾਵਿੰਦਰ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ  ਦਫਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਮੁਕਤਸਰ ਸਾਹਿਬ ਦੇ ਕਰਮਚਾਰੀਆਂ ਨੇ ਅੱਜ ਡਾ. ਸੀਮਾ ਜੈਨ ਦੀ ਦੇਖ ਰੇਖ ਹੇਠ ਸਿਹਤ ਕੇਂਦਰ ਜੋਧ ਕਲੋਨੀ ਸ੍ਰੀ ਮੁਕਤਸਰ ਸਾਹਿਬ ਵਿਖੇ ਜਾ ਕੇ ਕੋਰੋਨਾ ਵਾਇਰਸ ਦਾ ਟੀਕਾ ਲਗਵਾਇਆ।ਇਸ ਮੌਕੇ ਤੇ ਡਾ.ਸੀਮਾ ਜੈਨ ਨੇ ਦੱਸਿਆ ਕਿ ਕੋਰੋਨਾ ਵੈਕਸੀਨ ਦਾ ਕੋਈ ਵੀ ਬੁਰਾ ਪ੍ਰਭਾਵ ਨਹੀਂ ਹੈ ਅਤੇ ਇਸ ਵਾਇਰਸ ਤੋਂ ਬਚਣ ਲਈ ਹਰ ਇੱਕ ਨਾਗਰਿਕ ਨੂੰ ਇਹ ਟੀਕਾ ਲਗਵਾ ਲੈਣਾ ਚਾਹੀਦਾ ਹੈ। ਇਸ ਲੜੀ ਤਹਿਤ ਅੱਜ ਸ੍ਰੀ ਗੁਰਦੀਪ ਸਿੰਘ ਮਾਨ ਜਿ਼ਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਸੁਖਰਾਜ ਸਿੰਘ ਕਲਰਕ, ਸ੍ਰੀ ਜਸਬੀਰ ਸਿੰਘ ਡਰਾਈਵਰ, ਸ੍ਰੀ ਹਰਜਿੰਦਰ ਸਿੰਘ ਨੇ ਅੱਜ ਕੋਰੋਨਾ ਵਾਇਰਸ ਦਾ ਟੀਕਾ ਲਗਵਾਇਆ।

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak , Covid-19 pandemic , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD