Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਵਿਭਾਗ ਵੱਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਕੋਰੋਨਾ ਵੈਕਸੀਨੇਸ਼ਨ ਕੈੰਪ ਲਗਾਇਆ ਗਿਆ

 Coronavirus, COVID 19, Novel Coronavirus, India Fights Corona, Fight Against Corona, Corona Virus Updates ,Coronavirus Epidemic, Coronavirus Pandemic, Corona virus threat,  Corona Outbreak, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Stay Home Stay Safe, Stay Home, Social  Distancing, Corona virus threat, Coronavirus Vaccine

Web Admin

Web Admin

5 Dariya News

ਬਟਾਲਾ , 30 Mar 2021

Last updated on: Mar 30, 2021, 00:00 IST

ਬਟਾਲਾ ਦਾ ਸਰਕਾਰੀ ਬਹੁ-ਤਕਨੀਕੀ ਕਾਲਜ ਜ਼ਿਲ੍ਹੇ ਦਾ ਪਹਿਲਾ ਬਹੁ-ਤਕਨੀਕੀ ਕਾਲਜ ਬਣ ਗਿਆ ਹੈ ਜਿਸਦੇ ਸਮੁੱਚੇ ਸਟਾਫ ਵੱਲੋਂ ਕੋਵਿਡ-19 ਵੈਕਸੀਨ ਲਗਵਾ ਲਈ ਗਈ ਹੈ। ਕਾਲਜ ਦੇ ਪ੍ਰਿੰਸੀਪਲ ਅਜੇ ਕੁਮਾਰ ਅਰੋੜਾ ਦੀ ਅਗਵਾਈ ਹੇਠ ਹਰਜਿੰਦਰਪਾਲ ਸਿੰਘ ਅਤੇ ਜਸਬੀਰ ਸਿੰਘ ਦੇ ਯਤਨਾ ਸਦਕਾ ਸਿਹਤ ਵਿਭਾਗ ਦੀ ਟੀਮ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਸਟਾਫ ਮੈਂਬਰਜ਼ ਦੀ ਕੋਰੋਨਾ ਵੈਕਸੀਨੇਸ਼ਨ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਕਾਲਜ ਦੇ ਕਰੀਬ 40 ਸਟਾਫ ਮੈੰਬਰਾਂ ਨੇ ਕੋਵਿਡ-19 ਵੈਕਸੀਨ ਲਗਵਾਈ। ਕਾਲਜ ਦੇ ਸਟਾਫ ਤੋਂ ਇਲਾਵਾ ਆਸ ਪਾਸ ਦੇ ਇਲਾਕੇ ਦੇ ਲੋਕਾਂ ਨੇ ਵੀ ਇਸ ਕੈੱਪ ਦਾ ਫਾਇਦਾ ਲੈੰਦਿਆਂ ਵੈਕਸੀਨ ਲਗਵਾਈ। ਇਸ ਮੌਕੇ ਪ੍ਰਿੰਸੀਪਲ ਸ੍ਰੀ ਅਰੋੜਾ ਨੇ ਸਿਹਤ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਟਾਲਾ ਦੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਦੇ ਯਤਨਾ ਸਦਕਾ ਉਨ੍ਹਾਂ ਦੇ ਕਾਲਜ ਦੇ ਸਮੂਹ ਸਟਾਫ ਦੀ ਕੋਵਿਡ-19 ਵੈਕਸੀਨੇਸ਼ਨ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਹਰਾਉਣ ਲਈ ਇਹ ਵੈਕਸੀਨ ਲਗਾਉਣੀ ਬਹੁਤ ਜਰੂਰੀ ਹੈ ਅਤੇ ਵੈਕਸੀਨ ਲਗਵਾਉਣ ਦੇ ਨਾਲ ਕੋਰੋਨਾ ਤੋਂ ਬਚਣ ਦੀਆਂ ਸਾਵਧਾਨੀਆਂ ਵੀ ਅਮਲ ਵਿੱਚ ਲਿਆਉਣੀਆਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾ ਨਾਲ ਹੀ ਕੋਰੋਨਾ ਦੀ ਮਹਾਂਮਾਰੀ ਨੂੰ ਮਾਤ ਦਿੱਤੀ ਜਾ ਸਕਦੀ ਹੈ।    

 

Tags: Coronavirus , COVID 19 , Novel Coronavirus , India Fights Corona , Fight Against Corona , Corona Virus Updates , Coronavirus Epidemic , Coronavirus Pandemic , Corona virus threat , Corona Outbreak , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Stay Home Stay Safe , Stay Home , Social Distancing , Corona virus threat , Coronavirus Vaccine

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD