Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਚੇਅਰਮੈਨ ਅਮਰਦੀਪ ਸਿੰਘ ਚੀਮਾ ਵੱਲੋਂ ਬਟਾਲਾ ਸ਼ਹਿਰ ਵਿਖੇ ਕੋਰੋਨਾ ਟੀਕਾਕਰਨ ਕੇਂਦਰਾਂ ਦਾ ਦੌਰਾ

 Amardeep Singh Cheema, Coronavirus, COVID 19, Novel Coronavirus, India Fights Corona, Fight Against Corona, Corona Virus Updates ,Coronavirus Epidemic, Coronavirus Pandemic, Corona virus threat, Corona Outbreak, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Stay Home Stay Safe, Stay Home, Social Distancing, Corona virus threat, Coronavirus Vaccine

Web Admin

Web Admin

5 Dariya News

ਬਟਾਲਾ , 30 Mar 2021

Last updated on: Mar 30, 2021, 00:00 IST

ਸਿਹਤ ਵਿਭਾਗ ਵੱਲੋਂ ਸਬ ਡਿਵੀਜ਼ਨਲ ਹਸਪਤਾਲ ਬਟਾਲਾ, ਬਲਾਕ ਪ੍ਰਾਇਮਰੀ ਹੈਲਥ ਸੈਂਟਰ ਭੁੱਲਰ ਅਤੇ ਕਮਿਊਨਿਟੀ ਹੈਲਥ ਸੈਂਟਰ ਨੌਸ਼ਹਿਰਾ ਮੱਝਾ ਸਿੰਘ ਦੇ ਅਧੀਨ ਆਉਂਦੇ ਇਲਾਕਿਆਂ ਵਿੱਚ ਵੱਖ ਵੱਖ ਥਾਵਾਂ ’ਤੇ ਵਿਸ਼ੇਸ਼ ਕਰੋਨਾ ਟੀਕਾਕਰਨ ਕੇਦਰ ਬਣਾਏ ਗਏ ਹਨ ਜਿਥੇ ਰੋਜ਼ਾਨਾਂ ਯੋਗ ਤੇ ਲੋੜਵੰਦ ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਕੋਵਿਡ-19 ਵੈਕਸੀਨੇਸ਼ਨ ਦਾ ਜਾਇਜਾ ਲੈਣ ਲਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਵੱਲੋਂ ਅੱਜ ਬਟਾਲਾ ਵਿਚ ਕਰੋਨਾ ਟੀਕਾਕਰਨ ਕੇਦਰਾਂ ਸਿਵਲ ਹਸਪਤਾਲ ਬਟਾਲਾ, ਗਾਂਧੀ ਨਗਰ ਕੈਂਪ ਡਿਸਪੈਂਸਰੀ, ਚੰਦਰ ਨਗਰ (ਮੁਰਗ਼ੀ ਮੁਹੱਲਾ ਡਿਸਪੈਂਸਰੀ), ਬਾਵਾ ਲਾਲ ਜੀ ਚੈਰੀਟੇਬਲ ਹਸਪਤਾਲ ਨੇੜੇ ਸਿਟੀ ਥਾਣਾ ਅਤੇ ਕੌਸ਼ਲਿਆ ਦੇਵੀ ਅੱਖਾਂ ਦਾ ਹਸਪਤਾਲ ਬਟਾਲਾ ਦਾ ਦੌਰਾ ਕੀਤਾ।ਆਪਣੇ ਦੌਰੇ ਦੌਰਾਨ ਸ. ਚੀਮਾ ਨੇ ਜਿਥੇ ਵੈਕਸੀਨੇਸ਼ਨ ਦਾ ਨਿਰੀਖਣ ਕੀਤਾ ਓਥੇ ਉਨ੍ਹਾਂ ਲੋਕਾਂ ਦੀ ਫੀਡਬੈਕ ਵੀ ਲਈ। ਸ. ਚੀਮਾ ਨੇ ਸਿਹਤ ਕਰਮੀਆਂ ਦੀ ਹੌਸ਼ਲਾ ਅਫ਼ਜਾਈ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾ ਸਦਕਾ ਅਸੀਂ ਬਹੁਤ ਜਲਦ ਕੋਰੋਨਾ ਉੱਪਰ ਫ਼ਤਹਿ ਹਾਸਲ ਕਰ ਲਵਾਂਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਰਾਹਨੁਮਾਈ ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਮਾਰਗ ਦਰਸ਼ਨ ਸਦਕਾ ਕੋਵਿਡ-19 ਵੈਕਸੀਨੇਸ਼ਨ ਵਿੱਚ ਕਿਸੇ ਤਰ੍ਹਾਂ ਦੀ ਗਾਟ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਮੌਕੇ ਚੇਅਰਮੈਨ ਚੀਮਾ ਨੇ ਵੈਕਸੀਨੇਸ਼ਨ ਕਰਵਾ ਚੁੱਕੇ ਅਤੇ ਆਮ ਜਨ ਨੂੰ ਪੂਰੀ ਸਾਵਧਾਨੀ ਵਰਤਣ ਲਈ ਪ੍ਰੇਰਨਾ ਕੀਤੀ ਤਾਂ ਜੋ ਇਸ ਵਿਸ਼ਵ ਵਿਆਪੀ ਮਹਾਮਾਰੀ ਦੇ ਨੁਕਸਾਨ ਤੋਂ ਬਚਿਆ  ਜਾ ਸਕੇ। ਉਨ੍ਹਾਂ ਕਿਹਾ ਕਿ ਪਰਮਾਨੈਂਟ ਕੇਂਦਰਾਂ ਤੋਂ ਇਲਾਵਾ ਲੋੜ ਮੁਤਾਬਕ ਰੋਜ਼ਾਨਾ 10-15 ਹੋਰ ਨਵੇਂ ਅਸਥਾਈ ਸੈਂਟਰ ਕੰਮ ਕਰਦੇ ਹਨ ਤਾਂ ਜੋ ਲੋੜਵੰਦਾਂ ਨੂੰ ਵੈਕਸੀਨ ਲਗਾਵਉਣ ਲਈ ਘਰ ਤੋਂ ਦੂਰ ਨਾ ਜਾਣਾ ਪਵੇ।

 

Tags: Amardeep Singh Cheema , Coronavirus , COVID 19 , Novel Coronavirus , India Fights Corona , Fight Against Corona , Corona Virus Updates , Coronavirus Epidemic , Coronavirus Pandemic , Corona virus threat , Corona Outbreak , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Stay Home Stay Safe , Stay Home , Social Distancing , Corona virus threat , Coronavirus Vaccine

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD