Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਦਫ਼ਤਰ ਜਨਰਲ ਮੈਨੇਜ਼ਰ ਪੰਜਾਰ ਰੋਡਵੇਜ਼ ਵਿਖੇ ਕਰੋਨਾ ਦੀ ਰੋਕਥਾਮ ਲਈ ਵੈਕਸੀਨੇਸ਼ਨ ਦਾ ਕੈਂਪ ਲਗਾਇਆ

Punjab Fights Corona, Coronavirus, COVID 19, Novel Coronavirus, India Fights Corona, Fight Against Corona, Stay Home Stay Safe, Stay Home, Corona Virus Updates ,Social Distancing ,Coronavirus Epidemic, Coronavirus Pandemic, Corona virus threat , Corona Outbreak, Covid-19 pandemic, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 31 Mar 2021

Last updated on: Mar 31, 2021, 00:00 IST

ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਰੰਜੂ ਸਿੰਗਲਾ ਦੀ ਯੋਗ ਅਗਵਾਈ ਵਿੱਚ ਅਨੀਤਾ ਗੁਪਤਾ ਆਯੂਰਵੈਦਿਕ ਮੈਡੀਕਲ ਅਫਸਰ ਸ੍ਰੀ ਮੁਕਤਸਰ ਸਾਹਿਬ ਦੀ ਦੇਖ ਰੇਖ ਵਿੱਚ ਦਫ਼ਤਰ ਜਨਰਲ ਮੈਨੇਜ਼ਰ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਕਰੋਨਾ ਦੀ ਰੋਕਥਾਮ ਲਈ ਵੈਕਸੀਨੇਸ਼ਨ ਦਾ ਵਿਸੇਸ਼ ਕੈਂਪ ਲਗਾਇਆ ਗਿਆ। ਇਸ ਵੈਕਸੀਨੇਸ਼ਨ ਕੈਂਪ ਦੀ ਸ਼ੁਰੂਆਤ ਜਨਰਲ ਮੈਨੇਜ਼ਰ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਜਸਵਿੰਦਰ ਸਿੰਘ ਚਾਹਲ ਨੂੰ ਵੈਕਸੀਨੇਸ਼ਨ ਦੀ ਪਹਿਲੀ ਡੋਜ਼ ਦੇ ਕੇ ਕੀਤੀ ਗਈ। ਇਸ ਕੈਂਪ ਵਿੱਚ ਪੰਜਾਬ ਰੋਡਵੇਜ਼, ਪਨਬੱਸ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਮ ਕਰਦੇ ਅਧਿਕਾਰੀਆਂ ਅਤੇ  ਕਰਮਚਾਰੀਆਂ ਨੂੰ 100 ਤੋਂ ਵੱਧ ਕਰੋਨਾ ਵੈਕਸੀਨੇਸ਼ਨ ਦੀ ਪਹਿਲੀ ਡੋਜ਼ ਦਿੱਤੀ ਗਈ। ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਤੋਂ ਪਰਮਜੀਤ ਕੌਰ ਅਤੇ ਰਣਜੀਤ ਕੌਰ ਵੱਲੋਂ ਅਧਿਕਾਰੀਆਂ ਅਤੇ  ਕਰਮਚਾਰੀਆਂ ਨੂੰ  ਵੈਕਸੀਨੇਸ਼ਨ ਦੀ ਡੋਜ਼ ਦਿੱਤੀ ਗਈ। ਇਸ ਮੌਕੇ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਦੇ ਏਐਮਈ ਪ੍ਰੀਤਇੰਦਰ ਸਿੰਘ ਅਰੋੜਾ, ਮਨੋਜ਼ ਕੁਮਾਰ ਸਹਾਇਕ ਕੰਟਰੋਲਰ ਅਤੇ ਸੁਪਰਡੈਂਟ ਹਰਦੀਪ ਸਿੰਘ ਵੀ ਮੌਜੂਦ ਸਨ।  

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak , Covid-19 pandemic , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD