Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਡਿਪਟੀ ਕਮਿਸ਼ਨਰ ਵੱਲੋਂ ਸਿਵਲ ਸਰਜਨ ਰੂਪਨਗਰ ਡਾ.ਦਵਿੰਦਰ ਕੁਮਾਰ ਨੂੰ ਸੇਵਾ ਨਿਵਿਰਤ ਹੋਣ ਤੇ ਦਿੱਤੀ ਗਈ ਵਿਦਾਇਗੀ ਪਾਰਟੀ

ਜਿਲ੍ਹਾ ਐਪੀਡੀਮਾਲੋਜਿਸਟ ਡਾ. ਭੀਮ ਸੈਨ ਅਤੇ ਮੈਡੀਕਲ ਅਫਸਰ ਐਮ.ਐਮ.ਯੂ.ਡਾ. ਹੰਸ ਰਾਜ ਵੀ ਅੱਜ ਹੋਏ ਸੇਵਾ ਨਿਵਿਰਤ

DC Ropar, Sonali Giri, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 31 Mar 2021

Last updated on: Mar 31, 2021, 00:00 IST

ਸਿਵਲ ਸਰਜਨ ਰੂਪਨਗਰ ਡਾ.ਦਵਿੰਦਰ ਕੁਮਾਰ, ਜਿਲ੍ਹਾ ਐਪੀਡੀਮਾਲੋਜਿਸਟ ਡਾ. ਭੀਮ ਸੈਨ ਅਤੇ ਮੈਡੀਕਲ ਅਫਸਰ ਐਮ.ਐਮ.ਯੂ.ਡਾ. ਹੰਸ ਰਾਜ ਅੱਜ ਰਿਟਾਇਰ ਹੋ ਗਏ। ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ  ਵੱਲੋਂ ਸਿਵਲ ਸਰਜਨ ਸਮੇਤ ਸੇਵਾ ਨਿਵਿਰਤ ਹੋਣ ਵਾਲੇ ਡਾਕਟਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਅਤੇ ਕੋਰੋਨਾ ਮਹਾਂਮਾਰੀ ਦੇ ਇਸ ਭਿਆਨਕ ਦੌਰ ਸਮੇਂ ਉਨ੍ਹਾਂ ਵੱਲੋਂ ਸਿਹਤ ਖੇਤਰ ਵਿੱਚ ਪਾਈਆਂ ਉਨ੍ਹਾਂ ਦੀਆਂ ਵਡਮੁੱਲੀਆਂ ਸੇਵਾਵਾਂ ਬਦਲੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਗਿਆ ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਦੀਪ ਸ਼ਿਖਾ ਸ਼ਰਮਾ ਨੇ ਵੀ ਸੇਵਾ ਨਿਵਿਰਤ ਹੋਣ ਵਾਲੇ ਸਿਵਲ ਸਰਜਨ ਅਤੇ ਡਾਕਟਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ  ਕਿ ਬਤੌਰ ਸਿਵਲ ਸਰਜਨ ਅਤੇ  ਬਤੌਰ ਐਪੀਡੀਮਾਲੋਜਿਸਟ ਦੋਨਾਂ ਅਧਿਕਾਰੀਆਂ ਵੱਲੋਂ ਆਪਣੀਆਂ ਜਿੰਮਵਾਰੀਆਂ ਦਾ ਨਿਰਵਾਹ ਬਹੁਤ ਹੀ ਮਿਹਨਤ ਅਤੇ ਲਗਨ ਨਾਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੋਵਿਡ ਵਰਗੀ ਮਹਾਂ ਮਾਰੀ  ਦੇ ਚੱਲਦਿਆਂ ਉਹਨਾਂ ਵੱਲੋਂ ਕੀਤੀ ਗਈ ਮਿਹਨਤ ਕਾਬਿਲੇ ਗੋਰ ਹੈ। ਇਸ ਤੋਂ ਇਲਾਵਾ ਦਫਤਰ ਸਿਵਲ ਸਰਜਨ ਰੂਪਨਗਰ ਸਟਾਫ ਵੱਲੋਂ ਵੀ ਉਹਨਾਂ ਨੂੰ ਇਸ ਮੋਕੇ ਵਿਦਾਇਗੀ ਦਿੱਤੀ ਗਈ।ਇਸ ਵਿਦਾਇਗੀ ਸਮਾਰੋਹ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਇੰਦਰਪਾਲ ਸਿੰਘ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਸ੍ਰੀ ਪ੍ਰੀਤ ਕੰਵਲ ਸਿੰਘ ਡੀਪੀਆਰਓ  , ਜਿਲ੍ਹਾ ਸਿਹਤ ਅਫਸਰ ਡਾ. ਅੰਜੂ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰੇਨੂੰ ਭਾਟੀਆ, ਜਿਲ੍ਹਾ ਟੀਕਾਕਰਨ ਅਫਸਰ ਡਾ. ਜ਼ਸਕਿਰਨਦੀਪ ਕੋਰ ਰੰਧਾਵਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਬਲਦੇਵ ਸਿੰਘ, ਐਸ.ਐਮ.ਓਜ. ਡਾ. ਪਵਨ ਕੁਮਾਰ, ਡਾ. ਤਰਸੇਮ ਸਿੰਘ, ਡਾ. ਚਰਨਜੀਤ ਕੁਮਾਰ, ਡਾ. ਭੁਪਿੰਦਰ ਸਿੰਘ, ਡਾ. ਸੀ.ਪੀ. ਸਿੰਘ ਅਤੇ ਰਿਟਾਇਰ ਹੋਏ ਅਧਿਕਾਰੀਆਂ ਦੇ ਪਰਿਵਾਰਿਕ ਮੈਂਬਰ ਮੋਜੂਦ ਸਨ।

 

Tags: DC Ropar , Sonali Giri , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD