Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਸਰਕਾਰੀ ਸਪੈਸ਼ਲ ਰਿਸੋਰਸ ਸੈਂਟਰ, 3ਬੀ-1 ਅਤੇ ਫੇਜ਼-11 ਸਬੰਧੀ ਬੱਚਿਆਂ ਲਈ ਸਕੂਲ ਬੂਟ ਦਿੱਤੇ

Rajiv Kumar Gupta, Punjab Admin,  S.A.S.Nagar, Mohali, S.A.S. Nagar Mohali

Web Admin

Web Admin

5 Dariya News

ਐਸ ਏ ਐਸ ਨਗਰ , 31 Mar 2021

Last updated on: Mar 31, 2021, 00:00 IST

ਰਾਜੀਵ ਕੁਮਾਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐਸ ਏ ਐਸ ਨਗਰ ਦੀ ਹਾਜ਼ਰੀ ਵਿੱਚ ਸ੍ਰੀ ਦੀਪਕ ਸਿੰਗਲਾ, ਚੈਅਰਮੇਨ ਅਤੇ ਸ੍ਰੀਮਤੀ ਮੋਨੀਕਾ ਚਾਵਲਾ, ਚੀਫ ਐਗਜ਼ੀਕਿਊਟਿਵ ਅਫਸਰ, ਦਿ ਐਂਟੀ ਕੁਰੱਪਸ਼ਨ ਪ੍ਰੀਵੈਂਸ਼ਨ ਕਮਿਊਨਿਟੀ ਓਰੀਐਂਟਿਡ ਪੌਲੀਸਿੰਗ ਸੁਸਾਇਟੀ, ਚੰਡੀਗੜ੍ਹ, ਐਨ.ਜੀ.ਓ. ਵੱਲੋਂ  ਸਰਕਾਰੀ ਸਪੈਸ਼ਲ ਰਿਸੋਰਸ ਸੈਂਟਰ 3ਬੀ-1 ਅਤੇ ਫੇਜ਼-11 ਵਿੱਚ ਪੜ੍ਹਦੇ ਲੋੜਵੰਦ 96 ਬੱਚਿਆਂ ਲਈ ਸਕੂਲ ਬੂਟ ਦਿੱਤੇ ਗਏ।ਇਸ ਮੌਕੇ ਸ੍ਰੀ ਰਾਜੀਵ ਕੁਮਾਰ ਗੁਪਤਾ ਨੇ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਸ਼ਲਾਘਾਯੋਗ ਹੈ ਤੇ ਵੱਧ ਤੋਂ ਵੱਧ ਲੋਕਾਂ ਅਤੇ ਸੰਸਥਾਵਾਂ ਨੂੰ ਅਜਿਹੇ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਹੋ ਸਕੇ।ਇਸ ਸਮੇਂ ਸਕੂਲ ਬੰਦ ਹੋਣ ਕਾਰਨ ਐਨ ਜੀ ਓ ਵੱਲੋਂ ਇਹ ਸਕੂਲ ਬੂਟ, ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ(ਐ.ਸਿ.), ਐਸ ਏ ਐਸ ਨਗਰ ਦੇ ਨੁਮਾਇੰਦੇ ਨੂੰ ਸੌਂਪੇ ਗਏ ਅਤੇ ਸਕੂਲ ਖੁੱਲ੍ਹਣ ਉਪਰੰਤ ਬੱਚਿਆਂ ਨੂੰ ਇਹ ਬੂਟ ਵੰਡ ਦਿੱਤੇ ਜਾਣਗੇ। 

 

Tags: Rajiv Kumar Gupta , Punjab Admin , S.A.S.Nagar , Mohali , S.A.S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD