Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪੁਲਿਸ ਵੱਲੋਂ ਬਲੈਕਮੇਲ ਕਰਨ ਵਾਲੇ ਗਿਰੋਹ ਦੇ ਮੈਂਬਰ ਕਾਬੂ

Crime News Punjab, Punjab Police, Police, Crime News, SBS Nagar Police, SBS Nagar

Web Admin

Web Admin

5 Dariya News

ਨਵਾਂਸ਼ਹਿਰ , 01 Apr 2021

Last updated on: Apr 01, 2021, 00:00 IST

ਐਸ.ਐਸ.ਪੀ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਚੌਰ ਹੇਰੀਆ ਵਿਚ ਸਰਗਰਮ ਬਲੈਕ ਮੇਲਰ ਗਿਰੋਹ ਦੀਆਂ ਗਤੀਵਿਧੀਆਂ ਬਾਰਾ ਖੁਫ਼ੀਆ ਸੋਮਿਆਂ ਰਾਹੀਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਉੱਪ ਕਪਤਾਨ ਪੁਲਿਸ ਬਲਾਚੌਰ ਅਤੇ ਐਸ. ਆਈ ਨਰੇਸ਼ ਕੁਮਾਰੀ ਮੁੱਖ ਅਫ਼ਸਰ ਥਾਣਾ ਸਿਟੀ ਬਲਾਚੌਰ ਦੀ ਟੀਮ ਵੰਲੋਂ ਇਕ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਬਲੈਕ ਮੇਲਰ ਗਿਰੋਹ ਦੇ ਦੋ ਮੈਂਬਰਾਂ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ ਅਤੇ ਉਨਾਂ ਪਾਸੋਂ ਜਬਰੀ ਵਸੂਲ ਕੀਤੀ ਰਾਸ਼ੀ ਵੀ ਬਰਾਮਦ ਕਰਕੇ ਥਾਣਾ ਸਿਟੀ ਬਲਾਚੌਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਮੁਕੱਦਮੇ ਦੀ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਮ ਗਿਰੋਹ ਦੀ ਔਰਤ ਵੱਲੋਂ ਸਭ ਤੋਂ ਪਹਿਲਾਂ ਕਿਸੇ ਸਮਾਜ ਸੇਵੀ ਜਾਂ ਧਨਾਡ ਵਿਅਕਤੀ ਨਾਲ ਰਾਬਤਾ ਕਾਇਮ ਕੀਤਾ ਜਾਂਦਾ ਸੀ ਅਤੇ ਉਸ ਨੂੰ ਆਪਣੀ ਘਰੇਲੂ ਸਮੱਸਿਆ ਦੱਸ ਕੇ ਹੱਲ ਕਰਾਉਣ ਲਈ ਬੇਨਤੀ ਕੀਤੀ ਜਾਂਦੀ ਸੀ ਅਤੇ ਉਸ ਤੋਂ ਬਾਅਦ ਬਾਕੀ ਗਰੁੱਪ ਕੇ ਮੈਂਬਰ ਮੌਕੇ ’ਤੇ ਆ ਕੇ ਉਸ ਵਿਅਕਤੀ ਨੂੰ ਡਰਾਉਣਾ-ਧਮਕਾਉਣਾ ਸ਼ੁਰੂ ਕਰ ਦਿੰਦੇ ਸਨ ਅਤੇ ਉਸ ਪਾਸੋਂ ਮੋਟੀ ਰਾਸ਼ੀ ਦੀ ਮੰਗ ਕਰਦੇ ਸਨ ਅਤੇ ਇਤਰਾਜ ਜਾਂ ਮਨਾ ਕਰਨ ’ਤੇ ਉਕਤ ਵਿਅਕਤੀ ਨੂੰ ਬਲੈਕਮੇਲ ਕਰਦੇ ਸਨ ਕਿ ਜੇਕਰ ਪੈਸੇ ਨਹੀਂ ਦਿੱਤੇ ਤਾਂ ਅਸੀਂ ਤੁਹਾਡੇ ਖਿਲਾਫ਼ ਝੂਠਾ ਮੁਕੱਦਮਾ ਦਰਜ ਕਰਵਾ ਦੇਵਾਂਗੇ, ਜਿਸ ਨਾਲ ਸਮਾਜ ਵਿਚ ਤੁਹਾਡੀ ਬਦਨਾਮੀ ਹੋਵੇਗੀ। ਉਨਾਂ ਦੱਸਿਆ ਕਿ ਆਪਣੀ ਬਦਨਾਮੀ ਤੋਂ ਡਰਦਿਆਂ ਨਿਸ਼ਾਨਾ ਬਣਿਆ ਵਿਅਕਤੀ ਪੈਸੇ ਦੇਣ ਲਈ ਰਾਜ਼ੀ ਹੋ ਜਾਂਦੀ ਸੀ ਅਤੇ ਇਸੇ ਤਰਾਂ ਇਸ ਗਿਰੋਹ ਵੱਲੋਂ ਵੱਖ-ਵੱਖ ਸ਼ਹਿਰਾਂ ਵਿਚ ਆਏ ਦਿਨ ਕਿਸੇ ਨਾ ਕਿਸੇ ਵਿਅਕਤੀ ਨੂੰ ਫਸਾ ਕੇ ਆਪਣਾ ਬਲੈਕ ਮੇਲਿੰਗ ਧੰਦਾ ਚਲਾਇਆ ਜਾ ਰਿਹਾ ਸੀ। ਉਨਾਂ ਦੱਸਿਆ ਕਿ ਇਸ ਸ਼ਿਕਾਇਤ ਵਿਚ ਵੀ ਸ਼ਿਕਾਇਤ ਕਰਤਾ ਕੋਲੋਂ ਬਲੈਕ ਮੇਲਰ ਗਿਰੋਹ ਨੇ 80 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। 

 

Tags: Crime News Punjab , Punjab Police , Police , Crime News , SBS Nagar Police , SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD