Sunday, 12 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

 

ਕੌਸਲਰ ਮਮਤਾ ਆਸ਼ੂ ਵੱਲੋਂ 3 ਕੋਵਿਡ-19 ਵੈਕਸੀਨੇਸ਼ਨ ਕੈਂਪਾਂ ਦੀ ਸੁਰੂਆਤ

 Congress, Punjab Congress, Ludhiana, Mamta Ashu, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Dera Radha Soami Satsang Beas, Mundian Kalan, CICU Focal Point

Web Admin

Web Admin

5 Dariya News

ਲੁਧਿਆਣਾ , 01 Apr 2021

ਨਗਰ ਨਿਗਮ ਕੌਸਲਰ ਸ੍ਰੀਮਤੀ ਮਮਤਾ ਆਸ਼ੂ ਵੱਲੋਂ 'ਵੈਕਸੀਨੇਸ਼ਨ ਐਟ ਡੋਰਸਟੈਪਸ' ਮੁਹਿੰਮ ਦੀ ਅਗਵਾਈ ਕਰਦਿਆਂ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਦੇ ਵੱਖ-ਵੱਖ ਹਿੱਸਿਆਂ ਵਿਚ ਤਿੰਨ ਕੋਵਿਡ-19 ਟੀਕਾਕਰਨ ਕੈਂਪਾਂ ਦਾ ਉਦਘਾਟਨ ਕੀਤਾ।ਇਹ ਕੈਂਪ ਹੰਬੜਾ ਰੋਡ 'ਤੇ ਡੇਰਾ ਰਾਧਾ ਸਵਾਮੀ ਸਤਸੰਗ ਬਿਆਸ, ਮੁੰਡੀਆਂ ਕਲਾਂ ਅਤੇ ਸੀ.ਆਈ.ਸੀ.ਯੂ. ਫੋਕਲ ਪੁਆਇੰਟ ਵਿਖੇ ਲਗਾਏ ਗਏ।ਕੈਂਪਾਂ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਮਮਤਾ ਆਸ਼ੂ ਨੇ ਕਿਹਾ ਕਿ ਇਹ ਟੀਕਾਕਰਨ ਹੁਣ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਖੁੱਲ੍ਹ ਗਿਆ ਹੈ ਅਤੇ ਕਿਸੇ ਵੀ ਕਿਸਮ ਦੀ ਆਈ.ਡੀ. ਰਾਹੀਂ ਵੈਕਸੀਨੇਸ਼ਨ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜੰਗੀ ਪੱਧਰ 'ਤੇ ਟੀਕਾਕਰਣ ਦੀ ਮੁਹਿੰਮ ਚਲਾ ਰਿਹਾ ਹੈ ਅਤੇ ਹੁਣ ਲੋਕਾਂ ਦੀ ਵੀ ਸਮਾਜਿਕ ਜ਼ਿੰਮੇਵਾਰੀ ਬਣਦੀ ਹੈ ਉਹ ਆਪਣੀ ਵੈਕਸੀਨੇਸ਼ਨ ਕਰਵਾਉਣ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਵੈਕਸੀਨੇਸ਼ਨ ਸਬੰਧੀ ਫੈਲੀਆਂ ਝੁੱਠੀਆਂ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ, ਕਿਉਂਕਿ ਸਾਡੇ ਵਿਗਿਆਨੀਆਂ ਵੱਲੋਂ ਸਖ਼ਤ ਮਿਹਨਤ ਕਰਕੇ ਇਹ ਕੋਵਿਡ-19 ਟੀਕਾ ਵਿਕਸਤ ਕੀਤਾ ਗਿਆ ਹੈ।ਉਨ੍ਹਾਂ ਡੇਰਾ ਰਾਧਾ ਸੁਆਮੀ ਸਤਸੰਗ ਬਿਆਸ ਅਤੇ ਸੀ.ਆਈ.ਸੀ.ਯੂ. ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਇਸ ਮਹਾਮਾਰੀ 'ਤੇ ਫਤਿਹ ਪਾਉਣ ਲਈ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨ।

 

Tags: Congress , Punjab Congress , Ludhiana , Mamta Ashu , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Dera Radha Soami Satsang Beas , Mundian Kalan , CICU Focal Point

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD