Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਪਠਾਨਕੋਟ ਤੇ ਪ੍ਰਸਾਸਨਿਕ ਅਧਿਕਾਰੀਆਂ ਨੇ ਲਗਾਈ ਕਰੋਨਾ ਤੋਂ ਬਚਾਓ ਲਈ ਦੂਸਰੀ ਵੈਕਸੀਨ ਡੋਜ

ਹੁਣ ਤੱਕ 34,942 ਤੋਂ ਜਿਆਦਾ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਲਗਾਈ ਜਾ ਚੁੱਕੀ ਹੈ ਵੈਕਸੀਨ

 DC Pathankot, Deputy Commissioner Pathankot, Sanyam Aggarwal, Pathankot, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine

Web Admin

Web Admin

5 Dariya News

ਪਠਾਨਕੋਟ , 01 Apr 2021

Last updated on: Apr 01, 2021, 00:00 IST

ਸਾਲ 2020 ਦੋਰਾਨ ਜਿਲ੍ਹਾ ਪਠਾਨਕੋਟ ਦੇ ਹਰੇਕ ਨਿਵਾਸੀ ਨੇ ਕੋਵਿਡ 19 ਦੇ ਚਲਦਿਆਂ ਕਾਫੀ ਪ੍ਰੇਸਾਨੀਆਂ ਦਾ ਸਾਮਨਾ ਕੀਤਾ ਅਤੇ ਅਪਣਾ ਸਹਿਯੋਗ ਵੀ ਦਿੱਤਾ , ਸਾਰੇ ਜਿਲ੍ਹਾ ਨਿਵਾਸੀਆਂ ਦੇ ਸਹਿਯੋਗ ਸਦਕਾ ਹੀ ਅਸੀਂ ਕਰੋਨਾ ਤੇ ਫਤਿਹ ਪਾ ਸਕੇ ਹਾਂ, ਇਸ ਲਈ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਭਵਿੱਖ ਵਿੱਚ ਵੀ ਅਸੀਂ ਕਰੋਨਾ ਤੋਂ ਬਚਾਓ ਲਈ ਦਿੱਤੀਆਂ ਜਾ ਰਹੀਆ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਕਰੋਨਾ ਦੀ ਜੋ ਵੈਕਸੀਨ ਲਗਾਈ ਜਾ ਰਹੀ ਹੈ ਕਿਸੇ ਤਰ੍ਹਾਂ ਦੇ ਵੀ ਵਹਿਮ ਤੋਂ ਬਾਹਰ ਨਿਕਲ ਕੇ ਲਗਾਈਏ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅੱਜ ਸਿਵਲ ਹਸਪਤਾਲ ਵਿਖੇ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਰੋਨਾ ਤੋਂ ਬਚਾਓ ਲਈ ਲਗਾਈ ਜਾ ਰਹੀ ਵੈਕਸੀਨ ਦੀ ਦੂਸਰੀ ਡੋਜ ਲਗਾਉਂਣ ਤੋਂ ਬਾਅਦ ਕੀਤਾ।ਜਿਕਰਯੋਗ ਹੈ ਕਿ ਅੱਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ , ਜਤਿੰਦਰ ਸਰਮਾ ਪੀ.ਏ. ਟੂ ਡਿਪਟੀ ਕਮਿਸ਼ਨਰ ਅਤੇ ਹੋਰ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਵੱਲੋਂ ਕਰੋਨਾ ਤੋਂ ਬਚਾਓ ਲਈ ਵੈਕਸੀਨ ਦੀ ਦੂਸਰੀ ਡੋਜ ਲਗਾਈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਪਠਾਨਕੋਟ ਵੱਲੋਂ ਹੁਣ ਤੱਕ 34,942 ਤੋਂ ਜਿਆਦਾ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾ ਸਰਕਾਰੀ ਹਸਪਤਾਲ ਦੇ ਡਾਕਟਰਾਂ ਅਤੇ ਬਾਕੀ ਸਟਾਫ ਨੂੰ ਵੈਕਸੀਨ ਲਗਾਈ ਗਈ ਸੀ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਹ ਹੀ ਅਪੀਲ ਹੈ ਕਿ ਝੂਠੀਆਂ ਅਫਵਾਹਾਂ ਵਿੱਚ ਨਾ ਆਓ ਅਤੇ ਜਦੋਂ ਵੀ ਸਿਹਤ ਵਿਭਾਗ ਦੀ ਟੀਮ ਵੱਲੋਂ ਆਪ ਜੀ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਜਾਂਦੀ ਹੈ ਤਾਂ ਸਹਿਯੋਗ ਕਰੋ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਾਓ ਲਈ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ।

 

Tags: DC Pathankot , Deputy Commissioner Pathankot , Sanyam Aggarwal , Pathankot , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD