Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਅਮਰਦੀਪ ਸਿੰਘ ਚੀਮਾ ਵੱਲੋ ਸਰਹੱਦੀ ਜਿਲ੍ਹੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਕਮਿਊਨਿਟੀ ਹੈਲਥ ਸੈਟਰਾਂ ਦਾ ਦੌਰਾ

ਪ੍ਰਾਇਮਰੀ ਹੈਲਥ ਸੈਟਰ ਪੱਧਰ ਤੇ ਟੀਕਾਕਰਣ ਨੂੰ ਮਜਬੂਤ ਕਰਣ ਲਈ ਵਿਸ਼ੇਸ ਉਪਰਾਲਾ

Amardeep Singh Cheema, Punjab Congress, Congress, Punjab Fights Corona, Coronavirus, COVID 19, Novel Coronavirus, India Fights Corona, Fight Against Corona, Stay Home Stay Safe, Stay Home, Corona Virus Updates ,Social Distancing ,Coronavirus Epidemic, Coronavirus Pandemic, Corona virus threat , Corona Outbreak, Covid-19 pandemic, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination

Web Admin

Web Admin

5 Dariya News

ਗੁਰਦਾਸਪੁਰ , 01 Apr 2021

Last updated on: Apr 01, 2021, 00:00 IST

ਦੁਪਹਿਰ ਦੇ ਤਕਰੀਬਨ 1-00 ਵਜੇ ਪੰਜਾਬ ਦੇ ਨਿਵਾਸੀਆਂ ਨੂੰ ਕੋਰੋਨਾ ਮਹਾਮਾਰੀ ਦੌਰਾਨ ਸੰਪੂਰਨ ਟੀਕਾਕਰਣ ਮੁਹਿੰਮ ਦਾ ਜਾਇਜਾ ਲੈਣ ਲਈ ਪੰਜਾਬ ਭਰ ਵਿੱਚ ਆਰੰਭ ਕੀਤੀ ਗਈ ਮੁਹਿੰਮ ਹੇਠ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ,ਸ੍ਰ: ਅਮਰਦੀਪ ਸਿੰਘ ਚੀਮਾਂ ਨੇ ਅੱਜ ਸਰਹੱਦੀ ਜਿਲ੍ਹੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਮਜੀਠਾ,ਵਡਾਲਾ,ਥਰੀਏਵਾਲ, ਫਤਿਹਗੜ੍ਹ ਚੂੜੀਆਂ, ਅਲੀਵਾਲ,ਬਟਾਲਾ ਆਦਿ ਵਿਖੇ ਟੀਕਾਕਰਨ ਮੁਹਿੰਮ ਦਾ ਜਾਇਜਾ ਲਿਆ ।ਚੀਮਾ ਦੇ ਦਿਸ਼ਾ ਨਿਰਦੇਸ਼ਾ ਤੇ ਜਿਲ੍ਹੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਨੂੰ , ਜੋ ਕਮਿਊਨਿਟੀ ਹੈਲਥ ਸੈਟਰਾਂ ਵਿੱਚ ਟੀਕਾਕਰਣ ਮੁਹਿੰਮ ਨੂੰ ਸੰਗਠਿਤ ਮੁਹਿੰਮ ਰਾਹੀ ਨੇਪਰੇ ਚੜਾਉਣ ਲਈ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ।ਇਸ ਮੌਕੇ ਤੇ ਸਿਵਲ ਸਰਜਨ ਅੰਮ੍ਰਿਤਸਰ ਤੇ ਗੁਰਦਾਸਪੁਰ ਨੇ ਚੀਮਾ ਨੂੰ ਕੋਵਿਡ-19 ਦੇ ਸਬੰਧ ਵਿੱਚ ਹੈਡ ਕੁਆਰਟਰ ਵੱਲੋ ਜਾਰੀਆਂ ਕੀਤੀਆ ਹਦਾਇਤਾ ਦੀ ਪਾਲਣਾ ਬਾਰੇ ਜਾਣਕਾਰੀ ਦਿੱਤੀ ਤੇ ਡਿਪਟੀ ਮੈਡੀਕਲ ਕਮਿਸਨਰ ਵੱਲੋ ਆਪਣੇ ਅਧਿਕਾਰ ਖੇਤਰ ਨਾਲ ਸਬੰਧਤ ਕਾਰਵਾਈ ਨਾਲ ਜਾਣੂ ਕਰਵਾਇਆ । ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 9 ਲੱਖ 57 ਹਜ਼ਾਰ ਵਿਅਕਤੀਆਂ ਨੂੰ ਕੋਰੋਨਾ ਟੀਕਾਕਰਨ ਕੀਤਾ ਗਿਆ। ਹਰ ਰੋਜ 18 ਸੌ ਤੋਂ ਵੱਧ ਸੈਂਟਰਾਂ ਰਾਹੀਂ ਕੋਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ। ਜਿਸ ਵਿੱਚ 16 ਸੌ ਸਰਕਾਰੀ ਸੈਂਟਰਾਂ ਅਤੇ 2 ਸੌ ਤੋਂ ਵੱਧ ਪ੍ਰਾਈਵੇਟ ਸੈਂਟਰ ਹਨ। ਪਹਿਲੀ ਲਾਈਨ ਦੇ ਵਰਕਰਾਂ ਦੀ ਹੋਸਲਾ ਅਫ਼ਜਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਕਿਹਾ ਕਿ ਹੋਰ ਆਪਣੇ ਸਾਥੀ ਨੂੰ ਪ੍ਰੇਰਨਾ ਦੇ ਜਾਗਰੂਕ ਕਰਨ ਤਾਂ ਜੋ ਇਸ ਮਹਾਂਮਾਰੀ ਨੂੰ ਰੋਕਿਆ ਜਾ ਸਕੇ। ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਵੈਕਸ਼ੀਨ ਲਗਾਉਣ ਦੀ ਮੁਹਿੰਮ ਤੇਜੀ ਨਾਲ ਚੱਲ ਰਹੀਂ ਹੈ ਤੇ ਜ਼ਿਲ੍ਹੇ ਅੰਦਰ 1 ਲੱਖ 2 ਸੌ ਵਿਅਕਤੀਆਂ ਨੂੰ ਕੋਰੋਨਾ ਵੈਕਸ਼ੀਨ ਲੱਗ ਚੁੱਕੀ ਹੈ ।ਚੀਮਾਂ ਨੇ ਵਿਭਾਗੀ ਅਮਲੇ ਵੱਲੋ ਵੱਧ ਤੋ ਵੱਧ ਲੋਕਾਂ ਨੂੰ ਵੱਖ ਵੱਖ ਪ੍ਰਚਾਰ ਮਾਧਿਅਮ ਰਾਹੀ ਕੋਰੋਨਾ ਬਚਾਓ ਟੀਕਾਕਰਣ ਨੂੰ ਉਤਸਾਹਿਤ ਕਰਨ ਅਤੇ ਕੋਰੋਨਾ ਦੀ ਟੈਸਟਿੰਗ ਲਈ ਤੇ ਇਸ ਕੰਮ ਵਿੱਚ ਤੇਜੀ ਲਿਆਉਣ ਅਤੇ ਪ੍ਰਾਇਮਰੀ ਹੈਲਥ ਸੈਟਰ ਦੇ ਪੱਧਰ ਤੇ ਇਸ ਟੀਕਾਕਰਣ ਨੂੰ ਸੂਨਿਸ਼ਚਿਤ ਕਰਨ ਲਈ ਹਰ ਸੰਭਵ ਉਪਰਾਲਾ ਵਰਤਣ ਲਈ ਨਿਰਦੇਸ਼ ਜਾਰੀ ਕੀਤਾ ।ਇਸ ਮੌਕੇ ਤੇ ਜਿਲ੍ਹਾ ਟੀਕਾਕਰਣ ਅਫਸਰ , ਸੀਨੀਅਰ ਮੈਡੀਕਲ ਅਫਸਰ ਇੰਚਾ: , ਮੈਡੀਕਲ ਅਫਸਰ ਪੀ. ਐਚ. ਸੀ . ਆਦਿ ਮੌਜੂਦ ਸਨ ।

 

Tags: Amardeep Singh Cheema , Punjab Congress , Congress , Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak , Covid-19 pandemic , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD