Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਐਸ.ਐਸ.ਪੀ. ਨੇ ਪੁਲਿਸ ਲਾਇਨ ਵਿਖੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੋਰੋਨਾ ਵੈਕਸੀਨ ਲਗਾੳਣ ਦੀ ਕਰਵਾਈ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਮੁਫਤ ਦਿੱਤੀ ਜਾ ਰਹੀ ਵੈਕਸ਼ੀਨ ਦਾ ਹਰੇਕ ਨਾਗਰਿਕ ਨੂੰ ਉਠਾਉਣਾ ਚਾਹੀਦਾ ਲਾਭ : ਅਮਨੀਤ ਕੌਂਡਲ

 Fatehgarh Sahib, Amneet Kondal, SSP Fatehgarh Sahib, Fatehgarh Sahib Police, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 01 Apr 2021

Last updated on: Apr 01, 2021, 00:00 IST

ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਲਗਾਏ ਜਾ ਰਹੇ ਕੋਰੋਨਾ ਵੈਕਸੀਨ ਟੀਕੇ ਤਾਂ ਜੋ ਇਸ ਬਿਮਾਰੀ ਦਾ ਜੜ੍ਹੋਂ ਖਾਤਮਾ ਕੀਤਾ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿ਼ਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਪੁਲਿਸ ਲਾਇਨ ਮਹੱਦੀਆਂ ਵਿਖੇ ਪੁਲਿਸ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਫਤ ਵਿੱਚ ਕੋਰੋਨਾ ਵੈਕਸੀਨ ਦੇਣ ਮੌਕੇ ਗੱਲਬਾਤ ਕਰਦਿਆਂ ਕੀਤਾ। ਐਸ.ਐਸ.ਪੀ. ਨੇ ਕਿਹਾ ਕਿ ਪਹਿਲਾਂ-ਪਹਿਲਾਂ ਇਹ ਇੱਕ ਨਾ ਮੁਰਾਦ ਮਹਾਂਮਾਰੀ ਦੀ ਤਰ੍ਹਾਂ ਫੈਲੀ ਸੀ ਜਿਸ ਕਾਰਨ ਕਈ ਅਨਮੋਲ ਮਨੁੱਖੀ ਜਾਨਾਂ ਵੀ ਚਲੀਆਂ ਗਈਆਂ। ਸ਼੍ਰੀਮਤੀ ਕੌਂਡਲ ਨੇ ਕਿਹਾ ਕਿ ਕੋਰੋਨਾ  ਦੇ ਦੂਸਰੇ ਹਮਲੇ ਦੌਰਾਨ ਵੈਕਸ਼ੀਨ ਲਗਵਾ ਕੇ ਜਿੰਨੀ ਜਲਦੀ ਹੋ ਸਕੇ ਫਾਇਦਾ ਉਠਾਉਣਾ ਚਾਹੀਦਾ ਹੈ ਤਾਂ ਜੋ ਇਹ ਮਹਾਂਮਾਰੀ ਮੁੜ ਆਪਣਾ ਸਿਰ ਨਾ ਚੁੱਕੇ। ਉਨ੍ਹਾਂ ਕਿਹਾ ਕਿ ਪਹਿਲੇ ਦਿਨ 63 ਵਿਅਕਤੀਆਂ ਨੇ ਇਹ ਵੈਕਸੀਨੇਸ਼ਨ ਲਈ ਹੈ ਅਤੇ ਸਾਡਾ ਉਪਰਾਲਾ ਹੈ ਕਿ ਅਸੀਂ ਪੁਲਿਸ ਵਿੱਚ 45 ਸਾਲ ਤੋਂ ਉਪਰ ਦੀ ਉਮਰ ਦੇ ਪੁਲਿਸ ਜਵਾਨਾਂ ਨੂੰ ਇਹ ਵੈਕਸੀਨੇਸ਼ਨ ਜਰੂਰ ਦੇਈਏ, ਤਾਂ ਜੋ ਕੋਵਿਡ-19 ਨੂੰ ਮੁੜ ਸਿਰ ਚੁੱਕਣ ਦਾ ਮੌਕਾ ਨਾ ਮਿਲੇ।ਜਿ਼ਲ੍ਹਾ ਪੁਲਿਸ ਮੁਖੀ ਨੇ ਇਹ ਵੀ ਦੱਸਿਆ ਕਿ ਡੀ.ਜੀ.ਪੀ. ਪੰਜਾਬ ਵੱਲੋਂ ਇਹ ਆਦੇਸ਼ ਪ੍ਰਾਪਤ ਹੋਏ ਹਨ ਕਿ 45 ਸਾਲ ਦੇ ਮੁਲਾਜ਼ਮਾਂ ਦੇ ਕੋਰੋਨਾ ਵੈਕਸੀਨੇਸ਼ਨ ਦਾ ਟੀਕਾ ਜਰੂਰ ਲਗਾਇਆ ਜਾਵੇ ਤਾਂ ਜੋ ਸਰਕਾਰ ਵੱਲੋ ਮੁਫਤ ਦਿੱਤੀ ਜਾ ਰਹੀ ਵੈਕਸੀਨ ਦੇ ਸਾਰਥਕ ਨਤੀਜੇ ਸਾਹਮਣੇ ਆ ਸਕਣ।ਇਸ ਮੌਕੇ ਐਸ.ਪੀ. (ਐਚ) ਸ. ਹਰਪਾਲ ਸਿੰਘ, ਡੀ.ਐਸ.ਪੀ. ਬਸੀ ਪਠਾਣਾ ਸ਼੍ਰੀ ਸੁਖਮਿੰਦਰ ਸਿੰਘ ਚੌਹਾਨ, ਡੀ.ਐਸ.ਪੀ. ਸ਼੍ਰੀ ਪ੍ਰਿਥਵੀ ਸਿੰਘ ਚਾਹਲ, ਡੀ.ਐਸ.ਪੀ. ਖਮਾਣੋਂ ਸ਼੍ਰੀ ਧਰਮਪਾਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Fatehgarh Sahib , Amneet Kondal , SSP Fatehgarh Sahib , Fatehgarh Sahib Police , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD