Wednesday, 15 May 2024

 

 

ਖ਼ਾਸ ਖਬਰਾਂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ

 

ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਿਆ : ਵਿਧਾਇਕ ਜੀ.ਪੀ

ਜਿ਼ਲ੍ਹੇ ਦੀਆਂ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਦਿੱਤੀ ਮੁਫਤ ਸਫਰ ਸਹੂਲਤ ਨੂੰ ਕੀਤਾ ਲੋਕ ਅਰਪਣ

Web Admin

Web Admin

5 Dariya News

ਫਤਹਿਗੜ੍ਹ ਸਾਹਿਬ/ਬਸੀ ਪਠਾਣਾ , 01 Apr 2021

ਵਿਧਾਨ ਸਭਾ ਹਲਕਾ ਬਸੀ ਪਠਾਣਾ ਦੇ ਸਰਵਪੱਖੀ ਵਿਕਾਸ ਵਿੱਚ ਕਿਸੇ ਕਿਸਮ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਨ ਲਾਈਨ ਵਰਚੂਅਲ ਤੌਰ ’ਤੇ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਦੀ ਸਹੂਲਤ ਦੇ ਕੇ ਔਰਤਾਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ।ਵਿਧਾਇਕ ਨੇ ਕਿਹਾ ਕਿ ਦੇਸ਼ ਦੇ ਕਿਸੇ ਵੀ ਸੂਬੇ ਅੰਦਰ ਏਨੀਆਂ ਸਹੂਲਤਾਂ ਲੋਕਾਂ ਨੂੰ ਪ੍ਰਦਾਨ ਨਹੀਂ ਕੀਤੀਆਂ ਜਾਂਦੀਆਂ ਜਿੰਨੀਆਂ ਕਿ ਪੰਜਾਬ ਸਰਕਾਰ ਨੇ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੈਨਸ਼ਨ ਦੀ ਰਕਮ ਵਿੱਚ ਵਾਧਾ ਕਰਕੇ ਉਸ ਨੂੰ 1500/-ਰੁਪਏ ਕਰਨਾ, ਆਸ਼ੀਰਵਾਦ ਸਕੀਮ ਦੀ ਰਕਮ ਵਧਾ ਕੇ 51000/-ਰੁਪਏ ਕਰਨਾ, ਇਹ ਇਸ ਗੱਲ ਦਾ ਹਾਮੀ ਭਰਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਹਮੇਸ਼ਾਂ ਆਪਣੀ ਕਹਿਣੀ ਨੂੰ ਪੂਰੇ ਉਤਰੇ ਹਨ ਜਦੋਂ ਕਿ ਵਿਰੋਧੀ ਪਾਰਟੀਆਂ ਨੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਲਈ ਕੁਝ ਵੀ ਨਹੀਂ ਕੀਤਾ।ਇਸ ਮੌਕੇ ਜਿ਼ਲ੍ਹੇ ਦੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਹਮੇਸ਼ਾਂ ਗਰੀਬਾਂ ਤੇ ਦਬੇ ਕੁਚਲੇ ਲੋਕਾਂ ਦੀ ਬਾਂਹ ਫੜੀ ਹੈ ਅਤੇ ਉਨ੍ਹਾਂ ਦੀ ਸਹੂਲਤ ਲਈ ਕੋਈ ਨਾ ਕੋਈ ਭਲਾਈ ਸਕੀਮ ਸ਼ੁਰੂ ਕੀਤੀ ਹੈ ਤਾਂ ਜੋ ਗਰੀਬ ਲੋਕ ਵੀ ਆਪਣੀ ਜਾਚਿਕਾ ਸਹੀ ਢੰਗ ਨਾਲ ਚਲਾ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਹਰਦਿਆਲ ਸਿੰਘ ਚੱਠਾ, ਐਸ.ਡੀ.ਐਮ. ਡਾ. ਸੰਜੀਵ ਕੁਮਾਰ, ਤਹਿਸੀਲਦਾਰ ਗੁਰਜਿੰਦਰ ਸਿੰਘ, ਕਾਂਗਰਸ ਦੇ ਜਿ਼ਲ੍ਹਾ ਪ੍ਰਧਾਨ ਸ਼੍ਰੀ ਸੁਭਾਸ਼ ਸੂਦ, ਪ੍ਰੋਗਰਾਮ ਅਫਸਰ ਸ਼੍ਰੀਮਤੀ ਸੁਮਨਦੀਪ ਕੌਰ,  ਕੌਂਸਲਰ ਰਜਨੀ ਬਾਲਾ ਟੁਲਾਨੀ , ਜਿ਼ਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਸ਼ੋਕ ਟੁਲਾਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Gurpreet Singh GP , Punjab , Congress , Punjab Congress , Bassi Pathana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD