Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਸਕੂਲੀ ਖੇਡਾਂ ਲਈ ਛੋ ਖੇਡ ਜੋਨ ਸਥਾਪਤ ਕਰੇਗੀ-ਮਲੂਕਾ

ਸਿਕੰਦਰ ਸਿੰਘ ਮਲੂਕਾ
ਸਿਕੰਦਰ ਸਿੰਘ ਮਲੂਕਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 09 Feb 2014

Last updated on: Feb 09, 2014, 00:00 IST

ਪੰਜਾਬ ਸਰਕਾਰ ਨੇ ਨਵੀਂ ਦਿੱਲੀ ਵਿਖੇ ਹੋਂਈਆਂ 59ਵੀਂ ਸਕੂਲੀ ਖੇਡਾਂ ਦੋਰਾਨ ਪੰਜਾਬ ਨੇ ਸਮੁੱਚੇ ਭਾਰਤ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਇਸ ਵਧੀਆ ਪ੍ਰਦਰਸ਼ਨ ਨੂੰ ਵੇਖਦੇ ਹੋਏ ਰਾਜ ਦੇ ਸਮੂਹ ਸਕੂਲਾਂ ਵਿਚ ਵਿਦਿਅਰਾਥੀਆਂ ਨੂੰ ਖੇਡਾਂ ਪ੍ਰਤੀ ਹੋਰ ਉਤਸ਼ਾਹਿਤ ਕਰਨ ਲਈ ਰਾਜ ਵਿਚ ਛੇ ਖੇਡ ਰਿਹਾਇਸ਼ੀ ਜੋਨ ਸਥਾਪਤ ਕਰਨ ਦੀ ਯੋਜਨਾ ਹੈ ਤਾਂ ਕਿ  ਵਿਦਿਆਰਥੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ।ਇਸ ਸਬੰਧ ਵਿਚ ਪੰਜਾਬ ਦੇ ਸਿੱਖਿਆ ਤੇ ਭਾਸ਼ਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਸਕੂਲਾਂ ਵਿਚ ਖੇਡਾਂ ਨੂੰ ਪ੍ਰਫੂਲੱਤ ਕਰਨ ਲਈ ਰਾਜ ਵਿਚ ਸਾਲ 2014-15 ਵਿਚ ਛੇ ਖੇਡ ਜੋਨ ਬਣਾਏ ਜਾਣਗੇ ਜਿਨ੍ਹਾਂ ਵਿਚ ਬਠਿੰਡਾ, ਪਟਿਆਲਾ, ਲੁਧਿਆਣਾ, ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਜਲੰਧਰ ਜਿਲ੍ਹਿਆਂ ਵਿਚ ਖਿਡਾਰੀਆਂ ਨੂੰ ਰਿਹਾਇਸ਼ੀ ਹੋਸਟਲ ਦੀ ਸੁਵਿਧਾ ਵੀ ਉਪਲੱਬਧ ਕਰਵਾਈ ਜਾਵੇਗੀ। 

ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਖੇਡਾਂ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਭਾਗ ਵਲੋਂ ਹਰੇਕ ਖੇਡ ਜੋਨ ਵਿਚ ਪ੍ਰਬੰਧਕ ਤਾਇਨਾਤ ਕੀਤੇ ਜਾਣਗੇ। ਇਹ ਪ੍ਰਬੰਧਕ ਆਪਣੇ-ਆਪਣੇ ਖੇਡ ਜੋਨ ਵਿਚ ਸਕੂਲੀ ਖੇਡਾਂ ਦਾ ਆਯੋਜਨ ਕਰਨਗੇ ਅਤੇ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਰਾਸ਼ਟਰੀ ਅਤੇ ਅੰਤਰਾਸ਼ਟਰੀ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜੋਨਾਂ ਵਿਚ ਅਗਲੇ ਵਰ੍ਹੇ ਤੋਂ ਸਕੂਲੀ ਵਿਦਿਆਰਥੀਆਂ ਨੂੰ ਖੇਡਾਂ ਦੇ ਨਾਲ-ਨਾਲ ਅਥਲੈਟਿਕ, ਬੋਕਸਿੰਗ ਅਤੇ ਰੇਸਲਿੰਗ ਦੇ ਸਮੇਂ-ਸਮਂ 'ਤੇ ਟ੍ਰੇਨਿੰਗ ਕੈਂਪ ਵੀ ਲਗਾਏ  ਜਾਣਗੇ। 

 

Tags: sikander singh , sikander singh malooka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD