Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਡਿਪਟੀ ਕਮਿਸ਼ਨਰ ਨੇ ਗਿੱਦੜਪਿੰਡੀ ਵਿਖੇ ਹੜ੍ਹ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਇਕ ਲੱਖ ਰੁਪਏ ਦਾ ਚੈੱਕ ਵੀ ਸੌਂਪਿਆ

 DC Jalandhar, Ghanshyam Thori, Jalandhar, Deputy Commissioner Jalandhar, Kanian Kalan Gaushala, Shahkot

Web Admin

Web Admin

5 Dariya News

ਜਲੰਧਰ , 02 Apr 2021

Last updated on: Apr 02, 2021, 00:00 IST

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਪਿੰਡ ਗਿੱਦੜਪਿੰਡੀ ਵਿਖੇ ਸਤਲੁਜ ਦਰਿਆ ਦੇ ਕੰਢੇ 'ਤੇ ਕੀਤੇ ਜਾ ਰਹੇ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਨੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ ਅਤੇ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਹੜ੍ਹਾਂ ਪ੍ਰਤੀ ਸੰਵੇਦਨਸ਼ੀਲ ਇਸ ਇਲਾਕੇ ਦੀ ਰਾਖੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਹੜ੍ਹਾਂ ਦੀ ਰੋਕਥਾਮ ਦੇ ਕੰਮ ਵਿਚ ਹਰ ਲੋੜੀਂਦੀ ਮਦਦ ਅਤੇ ਸਹਾਇਤਾ ਪ੍ਰਦਾਨ ਕਰਨ ਦੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਤ ਸੀਚੇਵਾਲ ਨੂੰ ਦਰਿਆ ਦੇ ਕਿਨਾਰਿਆਂ 'ਤੇ ਚੱਲ ਰਹੇ ਕੰਮਾਂ ਵਿਚ ਸਹਾਇਤਾ ਵਜੋਂ ਇਕ ਲੱਖ ਰੁਪਏ ਦਾ ਚੈੱਕ ਵੀ ਸੌਂਪਿਆ।ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਪਹਿਲਾਂ ਹੀ ਦਰਿਆ ਕਿਨਾਰੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਕਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਪ੍ਰਬੰਧਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਪ੍ਰਸ਼ਾਸਨ ਨੇ ਹਮੇਸ਼ਾ ਇਸ ਕੰਮ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਮਾਨਸੂਨ ਦੌਰਾਨ ਭਾਰੀ ਬਾਰਸ਼ ਅਤੇ ਸਤਲੁਜ ਦਰਿਆ ਵਿੱਚ ਪਾਣੀ ਆਉਣ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

 

Tags: DC Jalandhar , Ghanshyam Thori , Jalandhar , Deputy Commissioner Jalandhar , Kanian Kalan Gaushala , Shahkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD