Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨਾਂ ਵੱਲੋਂ ਦਿੱਲੀ ਬਾਰਡਰਾਂ ਤੇ ਪੱਕੇ ਮੋਰਚੇ ਕਾਇਮ, ਵਾਂਢੀ ਲਈ ਵੀ ਰਣਨੀਤ ਤਿਆਰ

Protest, Agitation, #TakeBackFarmLaws, #IndiaSupportFarmerProtest, Demonstration, MSP, #FarmLaws, Farm Laws, #FarmerBills, Farmer Bills, #FarmersProtest, Farmers  Protest, Bharatiya Kisan Union, BKU, APMC, Farmer Protest, #FarmerProtest, #StandWithFarmersChallenge, #Tractor2Twitter, Singhu Border, Farmers Stir,  #FarmersStandingFirm Samyukt Kisan Morcha, Rakesh Tikait, Tikri Border

Web Admin

Web Admin

5 Dariya News

ਕੁਰਾਲੀ , 04 Apr 2021

Last updated on: Apr 04, 2021, 00:00 IST

ਦਿੱਲੀ ਮੋਰਚਾ ਸਫ਼ਲਤਾ ਪੂਰਵਕ ਚੱਲ ਰਿਹਾ ਹੈ। ਕਿਸਾਨਾਂ ਦਾ ਉਤਸ਼ਾਹ ਮੋਰਚੇ ਦੀ ਜਲਦੀ ਜਿੱਤ ਦਾ ਸੂਚਕ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸਿੰਘੂ ਬਾਰਡਰ ਦਿੱਲੀ ਵਿਖੇ ਲੋਕ ਹਿੱਤ ਮਿਸ਼ਨ ਕੈਂਪ 'ਚ ਮੌਜੂਦ ਰਵਿੰਦਰ ਸਿੰਘ ਵਜੀਦਪੁਰ, ਅਮਰਜੀਤ ਸਿੰਘ ਬੜੌਦੀ, ਬਲਜੀਤ ਸਿੰਘ ਨੱਗਲ, ਜਗਮੋਹਨ ਸਿੰਘ ਹੁਸ਼ਿਆਰਪੁਰ ਨੇ ਦੱਸਿਆ ਕਿ ਕੇਂਦਰ ਸਰਕਾਰ ਖਿਲਾਫ਼ ਖੇਤੀ ਬਿੱਲਾਂ ਵਿਰੁੱਧ ਦਿੱਲੀ ਬਾਰਡਰਾਂ ਤੇ ਡਟੇ ਕਿਸਾਨਾਂ ਨੇ ਗਰਮੀ ਦੀ ਮੌਸ਼ਮ ਦੇ ਮੱਦੇਨਜ਼ਰ ਖੜ ਤੇ ਬਾਸ਼ਾਂ ਦੀਆਂ ਪੱਕੀਆਂ ਛੰਨਾਂ ਤੇ ਤਰਪਾਲਾਂ ਦੇ   ਸੈਡ ਉਸਾਰ ਲਏ ਹਨ। ਜਿਨ੍ਹਾਂ ਵਿੱਚ ਕੂਲਰਾਂ ਤੇ ਪੱਖਿਆ ਦੇ ਵੀ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ। ਜਿਸ ਤੋਂ ਉਨ੍ਹਾਂ ਦੇ ਸੰਘਰਸ਼ ਦੀ ਜਿੱਤ ਨਾ ਹੋਣ ਤੱਕ ਪੱਕੇ ਤੌਰ ਤੇ ਡਟੇ ਰਹਿਣ ਦੇ ਇਰਾਦੇ ਸਪੱਸ਼ਟ ਨਜ਼ਰ ਆ ਰਹੇ ਹਨ। ਇਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹਾੜੀ ਦੀ ਵਾਢੀ ਲਈ ਕਿਸਾਨਾਂ ਨੇ ਟੀਮਾਂ ਬਣਾਕੇ ਵਾਰੋ ਵਾਰੀ ਕੰਮ ਨਿਪਟਾਉਣ ਲਈ ਜਾਣ ਅਤੇ ਪਿੱਛੇ ਮੋਰਚਿਆਂ 'ਚ ਰਹਿਣ ਲਈ ਵੀ ਯੋਜਨਾਬੰਧ ਤਰੀਕਿਆ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਪਿੱਛੇ ਭਰ ਇਕੱਠ ਰੱਖਣ ਲਈ ਮੁਲਾਜ਼ਮ ਤੇ ਹੋਰ ਜਥੇਬੰਦੀਆਂ ਨੂੰ ਵਰਕਰਾਂ ਸਮੇਤ ਪੁੱਜਣ ਲਈ ਵੀ ਸੰਪਰਕ ਕੀਤਾ ਜਾ ਰਿਹਾ ਹੈ। ਜਿਸਦੇ ਚੱਲਦਿਆਂ ਮਈ ਵਿੱਚ ਫ਼ਿਰ ਜਥੇ ਪੁੱਜਣੇ ਸ਼ੁਰੂ ਹੋ ਜਾਣਗੇ। ਜਿਸ ਨਾਲ ਕਿਸਾਨਾਂ ਦੇ ਕੇਂਦਰ ਸਰਕਾਰ ਲਈ ਚਣੌਤੀ ਦੇ ਇਰਾਦੇ ਦ੍ਰਿੜ ਦਿਸ ਦਿਸ ਰਹੇ ਹਨ।

 

Tags: Protest , Agitation , #TakeBackFarmLaws , #IndiaSupportFarmerProtest , Demonstration , MSP , #FarmLaws , Farm Laws , #FarmerBills , Farmer Bills , #FarmersProtest , Farmers Protest , Bharatiya Kisan Union , BKU , APMC , Farmer Protest , #FarmerProtest , #StandWithFarmersChallenge , #Tractor2Twitter , Singhu Border , Farmers Stir , #FarmersStandingFirm Samyukt Kisan Morcha , Rakesh Tikait , Tikri Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD