Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਾਈਕੋਰਟ ਦੇ ਜੱਜ ਜਸਟਿਸ ਹਰਸਿਮਰਨ ਸਿੰਘ ਸੇਠੀ ਵੱਲੋਂ ਨਵਾਂਸ਼ਹਿਰ ਤੇ ਬਲਾਚੌਰ ਦੀਆਂ ਅਦਾਲਤਾਂ ਦੀ ਜਾਂਚ

Judiciary, DC SBS Nagar, Dr. Shena Aggarwal, Shena Aggarwal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 06 Apr 2021

Last updated on: Apr 06, 2021, 00:00 IST

ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਜਸਟਿਸ ਹਰਸਿਮਰਨ ਸਿੰਘ ਸੇਠੀ ਵੱਲੋਂ ਅੱਜ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਨਵਾਂਸ਼ਹਿਰ ਅਤੇ ਬਲਾਚੌਰ ਅਦਾਲਤਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਉਨਾਂ ਅਦਾਲਤਾਂ ਵਿਚ ਚੱਲ ਰਹੇ ਕੰਮਾਂ ਦੀ ਪੜਤਾਲ ਕੀਤੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਜ਼ਿਲਾ ਕੋਰਟ ਕੰਪਲੈਕਸ ਨਵਾਂਸ਼ਹਿਰ ਪੁੱਜਣ ’ਤੇ ਜ਼ਿਲਾ ਤੇ ਸੈਸ਼ਨ ਜੱਜ ਏ. ਐਸ ਗਰੇਵਾਲ ਦੀ ਅਗਵਾਈ ਵਿਚ ਸਮੂਹ ਜੁਡੀਸ਼ੀਅਲ ਅਫ਼ਸਰਾਂ ਅਤੇ ਬਾਰ ਐਸੋਸੀਏਸ਼ਨ ਨਵਾਂਸ਼ਹਿਰ ਦੇ ਵਕੀਲਾਂ ਵੱਲੋਂ ਗੁਲਦਸਤੇ ਦੇ ਕੇ ਉਨਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਉਨਾਂ ਬਾਰ ਐਸੋਸੀਏਸ਼ਨ ਦੇ ਹਾਲ ਵਿਚ ਵਕੀਲਾਂ ਨੂੰ ਸੰਬੋਧਨ ਵੀ ਕੀਤਾ ਅਤੇ ਚੰਡੀਗੜ ਰੋਡ ’ਤੇ ਉਸਾਰੀ ਅਧੀਨ ਨਵੇਂ ਕੋਰਟ ਕੰਪਲੈਕਸ ਵਿਖੇ ਫ਼ਲਦਾਰ ਅਤੇ ਸਜਾਵਟੀ ਬੂਟੇ ਵੀ ਲਗਾਏ। ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਏ. ਐਸ ਗਰੇਵਾਲ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ, ਸਹਾਇਕ ਜ਼ਿਲਾ ਤੇ ਸੈਸ਼ਨ ਜੱਜ-1 ਰਣਧੀਰ ਵਰਮਾ, ਵਧੀਕ ਜ਼ਿਲਾ ਤੇ ਸੈਸ਼ਨ ਜੱਜ-2 ਪੁਨੀਤ ਮੋਹਨ ਸ਼ਰਮਾ, ਜ਼ਿਲਾ ਜੱਜ ਫੈਮਿਲੀ ਕੋਰਟ ਅਸ਼ੋਕ ਕਪੂਰ, ਸਿਵਲ ਜੱਜ ਸੀਨੀਅਰ ਡਵੀਜ਼ਨ ਯੁਕਤੀ ਗੋਇਲ, ਸੀ. ਜੇ. ਐਮ-ਕਮ-ਸੀ. ਜੇ (ਐਸ. ਡੀ) ਰਮਨ ਸ਼ਰਮਾ, ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ, ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ ਨਵਦੀਪ ਕੌਰ, ਸਿਵਲ ਜੱਜ ਜੂਨੀਅਰ ਡਵੀਜ਼ਨ ਲਵਲੀਨ ਸੰਧੂ, ਸਿਵਲ ਜੱਜ ਜੂਨੀਅਰ ਡਵੀਜ਼ਨ ਹਰਪ੍ਰੀਤ ਕੌਰ ਨਾਫ਼ਰਾ, ਸਿਵਲ ਜੱਜ ਜੂਨੀਅਰ ਡਵੀਜ਼ਨ ਕਵਿਤਾ, ਸਿਵਲ ਜੱਜ ਜੂਨੀਅਰ ਡਵੀਜ਼ਨ ਬਲਾਚੌਰ ਸੀਮਾ ਅਗਨੀਹੋਤਰੀ, ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਬਲਾਚੌਰ ਬਲਵਿੰਦਰ ਕੌਰ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਪਾਲ ਕਾਹਲੋਂ, ਐਸ. ਐਸ ਝਿੱਕਾ ਤੇ ਹੋਰ ਹਾਜ਼ਰ ਸਨ।  

 

Tags: Judiciary , DC SBS Nagar , Dr. Shena Aggarwal , Shena Aggarwal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD