Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਰੋਨਾ ਵੈਕਸੀਨ ਲਗਾਉਂਣ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਵੱਖ ਵੱਖ 10 ਸਥਾਨਾਂ ਤੇ ਲਗਾਏ ਕੈਂਪ

ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੈਂਪਾਂ ਦਾ ਦੋਰਾ ਕਰਕੇ ਲਿਆ ਜਾਇਜਾ

 DC Pathankot, Deputy Commissioner Pathankot, Sanyam Aggarwal, Pathankot, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Punjab Fights Corona

Web Admin

Web Admin

5 Dariya News

ਪਠਾਨਕੋਟ , 06 Apr 2021

Last updated on: Apr 06, 2021, 00:00 IST

ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਵਾਈਰਸ ਦੀ ਵੈਕਸੀਨੇਸ਼ਨ ਦੀ ਡਰਾਈਵ ਬਹੁਤ ਹੀ ਵਧੀਆ ਚੱਲ ਰਹੀ ਹੈ ਹੁਣ ਐਨ.ਜੀ.ਓ. ਦੀ ਸਹਾਇਤਾ ਦੇ ਨਾਲ ਗਲੀ ਮੁਹੱਲਿਆਂ ਵਿੱਚ ਵੀ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਕਰੋਨਾ ਤੋਂ ਬਚਾਓ ਦੇ ਲਈ ਵੈਕਸੀਨੇਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸੈਲੀ ਰੋਡ ਤੇ ਸਥਿਤ ਉਦਾਸੀਨ ਆਸਰਮ ਸੈਲੀ ਰੋਡ ਵਿਖੇ ਲਗਾਏ ਗਏ ਵਿਸ਼ੇਸ ਕੈਂਪ ਦੋਰਾਨ ਦੋਰਾ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਵੀ ਹਾਜ਼ਰ ਸਨ। ਜਿਕਰਯੋਗ ਹੈ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਵੈਕਸੀਨੇਸ਼ਨ ਦੇ ਲਈ ਯੋਜਨਾ ਬਣਾਈ ਗਈ ਹੈ ਜਿਸ ਅਧੀਨ ਅੱਜ ਪਠਾਨਕੋਟ ਵਿਖੇ ਹੀ ਵੱਖ ਵੱਖ 10 ਸਥਾਨਾਂ ਤੇ ਵੈਕਸੀਨੇਸ਼ਨ ਲਗਾਉਂਣ ਲਈ ਕੈਂਪ ਲਗਾਏ ਗਏ ਅਤੇ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨੇਸ਼ਨ ਲਗਾਈ ਗਈ।ਇਸ ਮੋਕੇ ਤੇ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਤੋਂ ਬਚਾਓ ਲਈ ਵੈਕਸੀਨੇਸ਼ਨ ਡਰਾਈਵ ਬਹੁਤ ਹੀ ਵਧੀਆ ਚਲ ਰਹੀ ਹੈ। ਸਭ ਤੋਂ ਪਹਿਲਾ ਫਰੰਟ ਲਾਈਨ ਵਾਰੀਅਰ ਨੂੰ ਵੈਕਸੀਨੇਸ਼ਨ ਲਗਾਈ ਗਈ ਸੀ ਅਤੇ ਹੁਣ 45 ਪਲੱਸ ਉਮਰ ਦੇ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸਨ ਦਾ ਟੀਚਾ ਹੈ ਕਿ ਅਪ੍ਰੈਲ ਮਹੀਨੇ ਦੋਰਾਨ ਹੀ 45 ਪਲੱਸ ਲੋਕਾਂ ਨੂੰ ਵੈਕਸੀਨੇਸ਼ਨ ਲਗਾਈ ਜਾ ਸਕੇ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਦੀ ਵੈਕਸੀਨ ਲਗਾਈ ਜਾ ਰਹੀ ਹੈ, ਕਿਸੇ ਤਰ੍ਹਾਂ ਦੀ ਡਰਨ ਦੀ ਲੋੜ ਨਹੀਂ ਹੈ । ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸਨ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਵਿਸ਼ੇਸ ਉਪਰਾਲੇ ਕਰਕੇ ਕੈਂਪ ਲਗਾਏ ਜਾ ਰਹੇ ਹਨ ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਵੀ ਜਾਗਰੁਕ ਹੋਣ ਅਤੇ ਨਿਰਧਾਰਤ ਉਮਰ ਦੇ ਲੋਕ ਕਰੋਨਾ ਤੋਂ ਬਚਾਓ ਲਈ ਵੈਕਸੀਨ ਜਰੂਰ ਲਗਾਓ।

 

Tags: DC Pathankot , Deputy Commissioner Pathankot , Sanyam Aggarwal , Pathankot , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Punjab Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD