Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਗੋਰਮਿੰਟ ਡਰਾਈਵਰ ਤੇ ਟੈਕਨੀਕਲ ਇੰਪਲਾਇਜ਼ ਯੂਨੀਅਨ (ਰਜਿ:) ਪੰਜਾਬ ਵੱਲੋਂ 9 ਤੇ 10 ਅਪ੍ਰੈਲ ਨੂੰ ਕਾਲੇ ਬਿੱਲੇ ਲਗਾ ਕੇ ਕੀਤੀ ਜਾਵੇਗੀ ਆਪਣੀ ਡਿਊਟੀ

ਸਰਕਾਰ ਵੱਲੋਂ ਯੂਨੀਅਨ ਦੀਆਂ ਮੰਗਾਂ ਨੂੰ ਅਣਗੋਲਿਆ ਕਰਨ ਦੇ ਰੋਸ਼ ਵਜੋਂ ਕੀਤਾ ਐਲਾਨ

Protest, Agitation, Demonstration

Web Admin

Web Admin

5 Dariya News

ਲੁਧਿਆਣਾ , 07 Apr 2021

Last updated on: Apr 07, 2021, 00:00 IST

ਪੰਜਾਬ ਗੋਰਮਿੰਟ ਡਰਾਈਵਰ ਅਤੇ ਟੈਕਨੀਕਲ ਇੰਪਲਾਇਜ਼ ਯੂਨੀਅਨ (ਰਜਿ:) ਪੰਜਾਬ ਵੱਲੋਂ ਸੂਬਾ ਸਰਕਾਰ  ਕੋਲ ਰੱਖੀਆਂ ਮੰਗਾਂ ਨੂੰ ਅਣਗੋਲਿਆ ਕਰਨ ਦੇ ਰੋਸ਼ ਵਜੋਂ 09 ਅਤੇ 10 ਅਪ੍ਰੈਲ, 2021 ਨੂੰ ਕਾਲੇ ਬਿੱਲੇ ਲਗਾ ਕੇ ਡਿਊਟੀ ਕੀਤੀ ਜਾਵੇਗੀ।ਸਮੂਹ ਸਟੇਟ ਕਮੇਟੀ, ਪੰਜਾਬ ਗੋਰਮਿੰਟ ਡਰਾਈਵਰ ਅਤੇ ਟੈਕਨੀਕਲ ਇੰਪਲਾਇਜ਼ ਯੂਨੀਅਨ (ਰਜਿ:) ਪੰਜਾਬ ਦੇ ਜਨਰਲ ਸਕੱਤਰ ਸ.ਪ੍ਰੇਮਜੀਤ ਸਿੰਘ ਬੁੱਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੂਹ ਰਾਜ ਦੇ ਡਰਾਈਵਰਾਂ ਦੇ ਹਿੱਤਾ ਸਬੰਧੀ ਮੰਗੀਆਂ ਜਾਣ ਵਾਲੀਆਂ ਮੰਗਾਂ, ਜਿਨ੍ਹਾਂ ਵਿੱਚ ਪੰਜਾਬ ਵੱਲੋਂ ਛੇਵੇਂ ਪੇ ਕਮਿਸ਼ਨ ਨੂੰ ਲਾਗੂ ਕਰਨਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ, ਆਉਟਸੋਰਸ/ਕੰਟਰੈਕਟ ਵਾਲੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਸਾਰੀਆਂ ਸਰਕਾਰੀ ਗੱਡੀਆਂ ਦੀ ਇੰਸੋਰੈਂਸ ਕਰਨਾ, ਡਰਾਈਵਰਾਂ ਦੀ ਰੈਗੂਲਰ ਭਰਤੀ ਸ਼ੁਰੂ ਕਰਨਾ ਅਤੇ ਠੇਕੇਦਾਰੀ ਸਿਸਟਮ ਬੰਦ ਕਰਨਾ, 200 ਰੁਪਏ ਪ੍ਰਤੀ ਮਹੀਨਾਂ ਜਜੀਆ ਟੈਕਸ ਬੰਦ ਕਰਨਾ ਆਦਿ ਸ਼ਾਮਿਲ ਹਨ, ਨੂੰ ਮੰਨਣ ਤੋਂ ਪਿਛਲੇ ਲੰਬੇ ਸਮੇਂ ਤੋਂ ਟਾਲਾ ਵੱਟਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਸੂਬਾ ਸਰਕਾਰ ਵਿਰੁੱਧ ਰੋਸ਼ ਦੇ ਪ੍ਰਗਟਾਵੇ ਹਿੱਤ ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਸੂਬੇ ਦੇ ਸਮੂਹ ਡਰਾਈਵਰ 09 ਅਤੇ 10 ਅਪ੍ਰੈਲ, 2021 ਨੂੰ ਕਾਲੇ ਬਿੱਲੇ ਲਗਾਕੇ ਡਿਊਟੀ ਕਰਨਗੇ ।ਚੇਅਰਮੈਨ ਕੁਲਵੰਤ ਸਿੰਘ ਢਿੱਲ਼ੋ, ਸਰਪ੍ਰਸਤ ਨਿਰਮਲ ਸਿੰਘ ਗਰੇਵਾਲ, ਚੇਅਰਮੈਨ ਆਲ ਇੰਡੀਆ ਗੋਰਮਿੰਟ ਡਰਾਈਵਰ  ਫੈਡਰੇਸ਼ਨ ਹਰਵਿੰਦਰ ਸਿੰਘ ਕਾਲਾ, ਸੰਗਰੂਰ ਤੋਂ ਆਲ ਇੰਡੀਆ ਗੋਰਮਿੰਟ ਡਰਾਂਵਰ ਫੈਡਰੇਸ਼ਨ ਦੇ ਸਕੱਤਰ ਅਨਿਲ ਕੁਮਾਰ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਪੰਜਾਬ ਗੋਰਮਿੰਟ ਡਰਾਈਵਰ ਅਤੇ ਟੈਕਨੀਕਲ ਇੰਪਲਾਇਜ਼ ਯੂਨੀਅਨ (ਰਜਿ:) ਪੰਜਾਬ ਵੱਲੋਂ ਸਖ਼ਤ ਫੈਂਸਲਾ ਲੈਂਦੇ ਹੋਏ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ ।

 

Tags: Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD