Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਦੇ ਰਾਜਪਾਲ ਨੇ ਜਸਟਿਸ ਮਹਿਤਾਬ ਗਿੱਲ ਅਤੇ ਅੰਮ੍ਰਿਤਪ੍ਰਤਾਪ ਸੇਖੋਂ ਨੂੰ ਸਹੁੰ ਚੁਕਾਈ

 VP Singh Badnore, Punjab Governor,  Administrator of UT Chandigarh, Justice Mehtab Singh Gill, Chief Vigilance Commissioner, Amarpartap Singh Sekhon,  State Information Commissioner

Web Admin

Web Admin

5 Dariya News

ਚੰਡੀਗੜ੍ਹ , 07 Apr 2021

Last updated on: Apr 07, 2021, 00:00 IST

ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਰਾਜ ਭਵਨ ਵਿਖੇ ਆਯੋਜਿਤ ਇੱਕ ਵਰਚੁਅਲ ਸਮਾਰੋਹ ਵਿਚ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਨੂੰ ਮੁੱਖ ਵਿਜੀਲੈਂਸ ਕਮਿਸ਼ਨਰ ਅਤੇ ਅੰਮ੍ਰਿਤਪ੍ਰਤਾਪ ਸਿੰਘ ਸੇਖੋਂ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਵਜੋਂ ਸਹੁੰ ਚੁਕਾਈ।ਇਸ ਤੋਂ ਪਹਿਲਾਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਆਪਣੇ ਦਫਤਰ ਤੋਂ ਰਾਜਪਾਲ ਤੋਂ ਸਹੁੰ ਚੁੱਕ ਸਮਾਗਮ ਸੁਰੂ ਕਰਨ ਦੀ ਆਗਿਆ ਮੰਗੀ। ਇਸ ਮੌਕੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਵੀ ਮੌਜੂਦ ਸਨ।ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕਮੇਟੀ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਦੇ ਮੁਖੀ ਵਜੋਂ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਦੇ ਨਾਮ ਦੀ ਸਿਫਾਰਸ ਕੀਤੀ । ਸਪੀਕਰ ਰਾਣਾ ਕੇ.ਪੀ ਸਿੰਘ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਚੋਣ ਕਮੇਟੀ ਨੇ ਜਸਟਿਸ ਗਿੱਲ ਦੇ ਨਾਮ ਨੂੰ ਮਨਜੂਰੀ ਦਿੱਤੀ।ਸ੍ਰੀ ਅੰਮ੍ਰਿਤਪ੍ਰਤਾਪ ਸਿੰਘ ਸੇਖੋਂ ਸ੍ਰੀਮਤੀ ਪ੍ਰਨੀਤ ਕੌਰ ਦੇ ਓ.ਐਸ.ਡੀ. ਵਜੋਂ ਸੇਵਾ ਨਿਭਾ ਚੁੱਕੇ ਹਨ ਜਦੋਂ ਉਹ (ਸ੍ਰੀਮਤੀ ਪ੍ਰਨੀਤ ਕੌਰ) ਕੇਂਦਰੀ ਵਿਦੇਸ਼ ਰਾਜ ਮੰਤਰੀ ਸਨ। ਪਿਛਲੇ ਚਾਰ ਸਾਲ ਤੋਂ ਸ੍ਰੀ ਸੇਖੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

 

Tags: VP Singh Badnore , Punjab Governor , Administrator of UT Chandigarh , Justice Mehtab Singh Gill , Chief Vigilance Commissioner , Amarpartap Singh Sekhon , State Information Commissioner

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD