Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

5 ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਦੇ ਬੇੜੇ ਵਿੱਚ ਸਵਾਰ ਹੋਏ

 Parminder Singh Pinky, Congress, Punjab Congress, Ferozpur

Web Admin

Web Admin

5 Dariya News

ਫਿਰੋਜ਼ਪੁਰ , 08 Apr 2021

Last updated on: Apr 08, 2021, 00:00 IST

ਪਿੰਡ ਭੰਮਾ ਸਿੰਘ ਵਾਲਾ ਅਤੇ ਪਿੰਡ ਪੱਲਾ ਮੇਘਾ ਦੇ 15 ਪਰਿਵਾਰ ਫਿਰੋਜ਼ਪੁਰ ਸ਼ਹਿਰੀ ਵਿਧਾਇਕ ਸ੍ਰ ਪਰਮਿੰਦਰ ਸਿੰਘ ਪਿੰਕੀ ਦੇ ਫਿਰੋਜ਼ਪੁਰ ਲਈ ਕੀਤੇ ਜਾ ਰਹੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ  ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਦੇ ਬੇੜੇ ਵਿੱਚ ਸਵਾਰ ਹੋ ਗਏ।ਇਸ ਸਮੇਂ ਸੁਖਦੇਵ ਸਿੰਘ ਸ਼ੇਖਾ, ਗੁਰਮੇਜ ਸਿੰਘ, ਸੰਤੋਖ ਸਿੰਘ, ਕਰਨੈਲ ਸਿੰਘ, ਅਜੀਤ ਸਿੰਘ, ਕਰਨੈਲ ਦਰਵੇਸੇ ਕੇ, ਲਖਵਿੰਦਰ ਸਿੰਘ ਮੋਰ, ਲਖਵਿੰਦਰ ਸਿੰਘ ਜੰਬਰ, ਸੁੱਖਾ ਮੋਰ, ਨਿਸ਼ਾਨ ਸਿੰਘ, ਅਜਮੇਰ ਸਿੰਘ, ਸੁਖਦੇਵ ਸਿੰਘ ਆਦਿ ਨੂੰ ਵਿਧਾਇਕ ਪਿੰਕੀ ਨੇ ਸਿਰੋਪੇ ਪਾ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕੀਤਾ ਵਿਧਾਇਕ ਪਿੰਕੀ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।ਇਸ ਮੌਕੇ ਬਲਵੀਰ ਸਿੰਘ ਬਾਠ ਚੈਅਰਮੈਨ ਬਲਾਕ ਸੰਮਤੀ, ਸੁਖਵਿੰਦਰ ਅਟਾਰੀ ਚੈਅਰਮੈਨ ਮਾਰਕੀਟ ਕਮੇਟੀ, ਐਮ ਸੀ ਰਿੰਕੂ ਗਰੋਵਰ,  ਹਰਪਾਲ ਸਿੰਘ ਚੈਅਰਮੈਨ, ਸਰਪੰਚ ਕਿੱਕਰ ਸਿੰਘ ਪੱਲਾ ਮੇਘਾ, ਹਰਮਨ ਸਿੰਘ ਸਰਪੰਚ, ਸੁੱਖਾ ਸਰਪੰਚ, ਦੇਸਾ ਸਿੰਘ, ਅਮਨ ਪੱਲਾ ਮੇਘਾ, ਜਰਮਲ ਸਾਬੂਆਣਾ ਅਤੇ ਭਗਵਾਨ ਭੁੱਲਰ ਖਾਈ ਮੌਜੂਦ ਸਨ

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD