Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿੰਮੀਦਾਰਾਂ ਦੇ ਮਸਲਿਆਂ ਸਬੰਧੀ ਸੰਸਦ ਮੈਂਬਰ ਡਾ ਅਮਰ ਸਿੰਘ ਐਨ ਐਚ ਏ ਆਈ ਚੇਅਰਮੈਨ ਨੂੰ ਮਿਲੇ

ਕਿਹਾ ! ਐਨ ਐਚ ਏ ਆਈ ਚੇਅਰਮੈਨ ਨੂੰ ਨਵੇਂ ਐਕਸਪ੍ਰੈੱਸਵੇਅ ਲਈ ਐਕੁਆਇਰ ਕੀਤੀਆਂ ਜਾਣ ਵਾਲੀਆਂ ਜ਼ਮੀਨਾਂ ਦੇ ਮਾਲਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਕਿਹਾ

  Dr Amar Singh, Dr. Amar Singh, Punjab Congress, Congress, National Highway Authority of India, NHAI, Sukhbir Singh

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 08 Apr 2021

Last updated on: Apr 08, 2021, 00:00 IST

ਡਾ. ਅਮਰ ਸਿੰਘ ਸੰਸਦ ਮੈਂਬਰ ਲੋਕ ਸਭਾ ਹਲਕਾ ਸ਼੍ਰੀ ਫਤਹਿਗੜ ਸਾਹਿਬ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ) ਦੇ ਚੇਅਰਮੈਨ ਸ੍ਰ ਸੁਖਬੀਰ ਸਿੰਘ (ਆਈ.ਏ.ਐੱਸ.) ਨਾਲ ਮੁਲਾਕਾਤ ਕੀਤੀ ਅਤੇ ਨਵੇਂ ਗਰੀਨਫੀਲਡ ਸਰਹਿੰਦ-ਮੁਹਾਲੀ ਅਤੇ ਲੁਧਿਆਣਾ - ਬਠਿੰਡਾ ਐਕਸਪ੍ਰੈਸ ਲਈ ਐਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦੇ ਮਾਲਕ ਕਿਸਾਨਾਂ ਵੱਲੋਂ ਉਠਾਈਆਂ ਜਾ ਰਹੀਆਂ ਵੱਖ ਵੱਖ ਮੰਗਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ।ਨਵੀਂ ਦਿੱਲੀ ਵਿਖੇ ਹੋਈ ਮੀਟਿੰਗ ਦੌਰਾਨ ਵਿਚਾਰ ਵਟਾਂਦਰੇ ਵਿੱਚ ਵੱਖ-ਵੱਖ ਮੁੱਦਿਆਂ, ਜਿਵੇਂ ਕਿ ਢੁੱਕਵਾਂ ਮੁਆਵਜ਼ਾ, ਅੰਡਰਪਾਸ-ਸਰਵਿਸ ਸੜਕਾਂ ਦੀ ਪਹੁੰਚ ਅਤੇ ਐਕਸਪ੍ਰੈਸਵੇਅ ਕਾਰਨ ਵੰਡੇ ਜਾਣ ਵਾਲੇ ਖੇਤਾਂ ਲਈ ਨਿਰੰਤਰ ਸਿੰਜਾਈ ਸਪਲਾਈ ਨੂੰ ਯਕੀਨੀ ਬਣਾਉਣ ਬਾਰੇ ਚਰਚਾ ਕੀਤੀ ਗਈ।ਡਾ. ਅਮਰ ਸਿੰਘ ਨੇ ਮੀਟਿੰਗ ਵਿੱਚ ਜ਼ੋਰ ਦੇ ਕੇ ਕਿਹਾ ਕਿ ਸਾਡੇ ਕਿਸਾਨਾਂ ਦੀ ਭਲਾਈ ਤੋਂ ਇਲਾਵਾ ਹੋਰ ਕੁੱਝ ਵੀ ਮਹੱਤਵਪੂਰਨ ਨਹੀਂ ਹੈ ਅਤੇ ਚੇਅਰਮੈਨ ਐਨ.ਐਚ.ਏ.ਆਈ ਨੂੰ ਬੇਨਤੀ ਕੀਤੀ ਗਈ ਹੈ ਕਿ ਜ਼ਿਮੀਂਦਾਰਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਸੀਨੀਅਰ ਅਧਿਕਾਰੀਆਂ ਦੁਆਰਾ ਹੱਲ ਕੀਤਾ ਜਾਵੇ।  ਚੇਅਰਮੈਨ ਐਨ ਐਚ ਏ ਆਈ ਨੇ ਸੰਸਦ ਮੈਂਬਰ ਨੂੰ ਭਰੋਸਾ ਦਿੱਤਾ ਕਿ ਜ਼ਿਮੀਂਦਾਰਾਂ ਵੱਲੋਂ ਉਠਾਏ ਮੁੱਦਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ।

 

Tags: Dr Amar Singh , Dr. Amar Singh , Punjab Congress , Congress , National Highway Authority of India , NHAI , Sukhbir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD