Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਗਰ ਕੋਂਸਲ ਫਾਜਿਲਕਾ ਨੂੰ ਮਿਲਿਆ ਓ.ਡੀ.ਐਡ ਪਲਸ ਪਲਸ ਦਾ ਦਰਜਾ

Web Admin

Web Admin

5 Dariya News

ਫਾਜ਼ਿਲਕਾ , 10 Apr 2021

Last updated on: Apr 10, 2021, 00:00 IST

ਭਾਰਤ ਸਰਕਾਰ ਵੱਲੋ ਸਵੱਛ ਭਾਰਤ ਮਿਸ਼ਨ ਅਧੀਨ ਕਰਵਾਏ ਗਏ ਸਰਵੇ ਵਿੱਚ ਨਗਰ ਕੋਂਸਲ ਫਾਜਿਲਕਾ ਨੂੰ ਭਾਰਤ ਸਰਕਾਰ ਵੱਲੋ ਓ.ਡੀ.ਐਫ ਪਲਸ ਪਲਸ (ਓਪਨ ਡੇਫਿਕੇਸ਼ਨ ਫ੍ਰਰੀ) ਦਾ ਸਰਟੀਫਿਕੇਟ ਦਿੱਤਾ ਗਿਆ।ਨਗਰ ਕੋਂਸਲ ਫਾਜਿਲਕਾ ਨੇ ਸ਼ਹਿਰ ਨੂੰ ਖੁੱਲੇ ਵਿੱਚ ਸ਼ੋਚ ਤੋ ਮੁਕਤ  ਕਰਨ ਵਿੱਚ ਅਹਿਮ ਭੁਮਿਕਾ ਨਿਭਾਉਂਦੀਆਂ ਸ਼ਹਿਰ ਵਿੱਚ ਜਨਤਕ ਪਖਾਨਿਆਂ ਨੂੰ ਰੰਗ ਰੋਗਣ ਅਤੇ ਚਿੱਤਰਕਾਰੀ ਕਰਕੇ ਅਪਗੇ੍ਰਡ ਕੀਤਾ ਗਿਆ ਅਤੇ ਬੈਸਟ ਟੁਆਇਲਟਸ ਵਿੱਚ ਔਰਤਾਂ ਲਈ ਸੈਂਨੇਟਰੀ ਵੈਡਿੰਗ ਮਸ਼ੀਨ ਵੀ ਲਗਾਈ ਅਤੇ ਔਰਤਾਂ ਲਈ ਸੈਨੇਟਰੀ ਪੈਡ ਦੀ ਸੁਵਿਧਾ ਵੀ  ਉਪਲਬੱਧ ਕਰਵਾਈ ਗਈ ਅਤੇ ਇਹਨਾ ਪਖਾਨਿਆਂ ਵਿੱਚ ਪਬਲਿਕ ਫੀਡਬੈਕ ਮਸ਼ੀਨਾਂ ਵੀ ਲਗਾਈਆਂ ਗਈਆਂ ਹਨ।ਇਸ ਮੋਕੇ ਪ੍ਰਬੰਧਕ, ਨਗਰ ਕੋਂਸਲ ਫਾਜਿਲਕਾ ਸ਼੍ਰੀ ਕੇਸ਼ਵ ਗੋਇਲ, ਕਾਰਜ ਸਾਧਕ ਅਫਸਰ ਨਗਰ ਕੋਂਸਲ ਫਾਜਿਲਕਾ ਸ਼੍ਰੀ ਰਜਨੀਸ਼ ਕੁਮਾਰ ਅਤੇ ਸੈਂਨਟਰੀ ਇੰਸਪੈਕਟਰ  ਸ਼੍ਰੀ ਨਰੇਸ਼ ਖੇੜਾ ਹਾਜਰ ਰਹੇ।

 

Tags: Khas Khabar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD