Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤ ਭੂਸ਼ਣ ਆਸ਼ੂ ਵੱਲੋਂ ਪਨਸਪ ਦਾ ਆਟਾ ਲਾਂਚ

ਸਸਤੇ ਭਾਅ 'ਤੇ ਮਿਆਰੀ ਆਟਾ ਮੁਹੱਈਆ ਕਰਵਾਉਣਾ ਪਨਸਪ ਦਾ ਟੀਚਾ: ਆਸ਼ੂ

5 Dariya News

ਚੰਡੀਗੜ੍ਹ , 15 Apr 2021

Last updated on: Apr 15, 2021, 00:00 IST

ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਿਟਿਡ (ਪਨਸਪ) ਵੱਲੋਂ ਚੱਕੀ ਆਟੇ ਦੀ ਸ਼ੁਰੂਆਤ ਕੀਤੀ ਗਈ, ਜਿਸ ਨੂੰ ਸ੍ਰੀ ਭਰਤ ਭੂਸ਼ਣ ਆਸ਼ੂ, ਖੁਰਾਕ, ਸਿਵਲ ਸਪਲਾਈਜ਼ ਮੰਤਰੀ ਪੰਜਾਬ ਵੱਲੋਂ ਲਾਂਚ ਕੀਤਾ ਗਿਆ। ਇਸ ਮੌਕੇ ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਿਟਿਡ ਦੇ ਚੇਅਰਮੈਨ ਸ੍ਰੀ ਤਜਿੰਦਰਪਾਲ ਸਿੰਘ ਬਿਟੂ, ਸ੍ਰੀ ਬਾਵਾ ਹੈਨਰੀ, ਐਮ.ਐਲ.ਏ., ਸੀਨੀਅਰ ਵਾਈਸ ਚੇਅਰਮੈਨ ਸ੍ਰੀ ਨਰਿੰਦਰਪਾਲ ਵਰਮਾ, ਮੈਨੇਜਿੰਗ ਡਾਇਰੈਕਟਰ, ਪਨਸਪ, ਸ੍ਰੀ ਦਿਲਰਾਜ ਸਿੰਘ, ਆਈ.ਏ.ਐਸ. ਅਤੇ ਹੋਰ ਪਨਸਪ ਦੇ ਉੱਚ ਅਧਿਕਾਰੀ ਹਾਜ਼ਰ ਸਨ।ਇਸ ਮੌਕੇ ਸ੍ਰੀ ਆਸ਼ੂ ਨੇ ਕਿਹਾ ਕਿ ਪਨਸਪ ਵੱਲੋਂ ਇਸ ਆਟੇ ਵਿੱਚ ਪੰਜਾਬ ਰਾਜ ਦੀ ਉੱਚ ਮਿਆਰੀ ਕਣਕ ਵਰਤੀ ਗਈ ਹੈ। ਉਹਨਾਂ ਕਿਹਾ ਕਿ ਪਨਸਪ ਵੱਲੋਂ ਨਾ-ਮਾਤਰ ਲਾਭ ਰੱਖਦੇ ਹੋਏ ਇਸ ਚੱਕੀ ਆਟੇ ਦੀ ਸ਼ੁਰੂਆਤੀ ਕੀਮਤ 25 ਰੁਪਏ ਪ੍ਰਤੀ ਕਿਲੋ ਰੱਖੀ ਗਈ ਹੈ ਅਤੇ ਖਪਤਕਾਰਾਂ ਨੂੰ ਇਸ ਕਿਫ਼ਾਇਤੀ ਕੀਮਤ 'ਤੇ ਵੇਚਣ ਦਾ ਫੈਸਲਾ ਲਿਆ ਗਿਆ ਹੈ। ਖੁਰਾਕ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਮਿਆਰੀ ਆਟਾ ਕਿਫ਼ਾਇਤੀ ਕੀਮਤਾਂ 'ਤੇ ਮੁਹੱਈਆ ਕਰਵਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ।

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Punjab Pradesh Congress Committee , Punjab State Civil Supplies Corporation Limited , PUNSUP , Tajinderpal Singh Bittu , Bawa Henry , Narinderpal Verma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD