Friday, 26 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਮਿਸ਼ਨ ਫਤਿਹ ਤਹਿਤ 200 ਵਿਅਕਤੀਆਂ ਨੂੰ ਲਗਾਈ ਕੋਵਿਡ ਵੈਕਸੀਨ : ਡਾ. ਤੇਜਿੰਦਰ ਸਿੰਘ

 Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Punjab Fights Corona

Web Admin

Web Admin

5 Dariya News

ਜਖੇਪਲ/ਸੰਗਰੂਰ , 17 Apr 2021

ਡਿਪਟੀ ਕਮਿਸਨਰ ਸੰਗਰੂਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਤਿਸੰਗ ਘਰ ਜਖੇਪਲ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮਿਸ਼ਨ ਫਤਹਿ ਤਹਿਤ ਕਰੀਬ 200 ਵਿਅਕਤੀਆਂ ਨੇ ਕੋਵਿਡ ਵੈਕਸੀਨ ਲਗਵਾਈ। ਇਹ ਜਾਣਕਾਰੀ ਸੀਨੀਅਰ ਮੈਡਕੀਲ ਅਫ਼ਸਰ ਪੀ ਐੱਚ ਸੀ ਕੌਹਰੀਆਂ ਡਾ ਤੇਜਿੰਦਰ ਸਿੰਘ ਨੇ ਦਿੱਤੀ।ਡਾ. ਤੇਜਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵੈਕਸੀਨੇਸ਼ਨ ਕਰਵਾਉਣਾ ਬਹੁਤ ਜ਼ਰੂਰੀ ਹੈ। ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਇਸਦੇ ਕੋਈ ਗੰਭੀਰ ਮਾੜੇ ਪ੍ਰਭਾਵ ਸਾਹਮਣੇ ਨਹੀਂ ਆਏ। ਉਨਾਂ ਕਿਹਾ ਕਿ ਕੋਵਿਡ-19 ਤੋਂ ਬਚਾਅ ਲਈ ਵੈਕਸੀਨ ਦੇ ਨਾਲ ਨਾਲ ਹੋਰਨਾਂ ਸਾਵਧਾਨੀਆਂ ਦੀ ਪਾਲਣਾ ਕਰਨੀ ਵੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਹਰੇਕ ਵਿਅਕਤੀ ਵੱਲੋਂ ਮੂੰਹ ਨੂੰ ਮਾਸਕ ਨਾਲ ਢਕ ਕੇ ਰੱਖਿਆ ਜਾਵੇ, ਉਚਿਤ ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕੀਤੀ ਜਾਵੇ ਅਤੇ ਆਪਣੇ ਹੱਥਾਂ ਨੂੰ ਸਾਬਣ ਪਾਣੀ ਜਾਂ ਸੈਨੇਟਾਈਜਰ ਨਾਲ ਸਮੇਂ ਸਮੇਂ ਸਿਰ ਸਾਫ ਕੀਤਾ ਜਾਵੇ।ਉਨਾਂ ਦੱਸਿਆ ਕਿ ਵੈਕਸੀਨੇਸ਼ਨ ਦੇ ਨਾਲ ਨਾਲ ਸੈਪਲਿੰਗ ਵੀ ਬਹੁਤ ਜਰੂਰੀ ਹੈ। ਕੋਵਿਡ-19 ਦੇ ਲੱਛਣ ਸਾਹਮਣੇ ਆਉਣ ‘ਤੇ ਜਲਦੀ ਤੋਂ ਜਲਦੀ ਜਾਂਚ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਇਲਾਜ ਨਾਲ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਪਾਜੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਉਣ ‘ਤੇ ਵੀ ਸੈੰਪਲਿੰਗ ਜਰੂਰ ਕਰਵਾਈ ਜਾਵੇ। ਇਸ ਮੌਕੇ ਡਾ. ਗਗਨ ਖਿੱਪਲਾ, ਡਾ. ਮਲਕੀਤ ਸਿੰਘ, ਡਾ. ਰਮਿੰਦਰ ਕੌਰ, ਰਾਕੇਸ਼ ਕੁਮਾਰ ਫਾਰਮੇਸੀ ਅਫਸਰ, ਸਰਦਾਰਾ ਸਿੰਘ ਸਿਹਤ ਸੁਪਰਵਾਈਜਰ, ਪ੍ਰੀਤਮ ਕੌਰ ਐਲ ਐਚ ਵੀ, ਯੋਗੇਸ਼ ਸ਼ਰਮਾ, ਰਣਜੀਤ  ਕੌਰ, ਅੰਜਨਾ ਸ਼ਰਮਾ, ਨਰੇਸ਼ ਕੁਮਾਰ,ਦਲਜੀਤ ਸਿੰਘ, ਰਿੰਪਲ ਕੌਰ, ਇੰਦਰਜੀਤ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਸੂਰਜ ਪ੍ਰਕਾਸ, ਅਸ਼ੋਕ ਕੁਮਾਰ ਆਦਿ  ਹਾਜਰ ਸਨ।  

 

Tags: Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Punjab Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD