Saturday, 20 April 2024

 

 

ਖ਼ਾਸ ਖਬਰਾਂ ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ" ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀਆਂ ਨਵੀਨਤਮ ਖੇਤੀ ਤਕਨੀਕਾਂ ਵਰਤਣ ਦੀ ਜ਼ਰੂਰਤ: ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ

 

ਪ੍ਰਾਈਵੇਟ ਸਕੂਲਾਂ ‘ਚ ਕੋਟੇ ਦੀਆਂ ਸੀਟਾਂ ਕਰਾਂਗੇ ਬਹਾਲ : ਸਿਆਲਕਾ

ਘਾਣੇਵਾਲ ਵਿਖੇ ਬਾਬਾ ਸਾਹਿਬ ਦੇ ਪ੍ਰੋਗਰਾਮ ‘ਚ ਕੀਤੀ ਸ਼ਮੂਲੀਅਤ

Web Admin

Web Admin

5 Dariya News

ਲੁਧਿਆਣਾ/ਜਗਰਾਓ , 17 Apr 2021

ਸ਼੍ਰੀ ਗੁਰੁ ਰਵੀਦਾਸ ਫੈਡਰੇਸ਼ਨ (ਰਜਿ) ਪਿੰਡ ਘਾਣੇਵਾਲ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਮਨਾਇਆ ਗਿਆ।ਇਸ ਮੌਕੇ ਫੈਡਰੇਸ਼ਨ ਦੇ ਸੱਦੇ ਤੇ ਉਚੇਚੇ ਤੌਰ ‘ਤੇ ਪੁੱਜੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ ਤਰਸੇਮ ਸਿੰਘ ‘ਸਿਆਲਕਾ’ ਨੇ ਬਾਬਾ ਸਾਹਿਬ ਦੀ ਤਸਵੀਰ ਤੇ ਫੁੱਲ੍ਹ ਭੇਂਟ ਕਰਨ ੳੇਪਰੰਤ ਬਾਬਾ ਸਾਹਿਬ ਦੀ ਦੇਣ ਨੂੰ ਯਾਦ ਕੀਤਾ।ਇਸ ਸਮਾਗਮ ‘ਚ ਪਹੁੰਚੇ ਮਿਸ਼ਨਰੀਆਂ ਨੂੰ ਸੰਬੋਧਨ ਕਰਦਿਆਂ ਡਾ ਤਰਸੇਮ ਸਿੰਘ ਸਿਆਲਕਾ ਨੇ ਕਿਹਾ ਕਿ ਅੱਜ ਇਸ ਦਿਹਾੜੇ ਤੇ ਸਾਨੂੰ ਸਾਰਿਆਂ ਨੂੰ ਸੰਕਲਪ ਲੈਣਾ ਚਾਹੀਦਾ ਹੈ ਕਿ ਬਾਬਾ ਸਾਹਿਬ ਦੀਆਂ ਸਿਖਿਆਂਵਾਂ ਤੇ ਚੱਲਣ ਲਈ ਅਹਿਦ ਲੈਣਾ ਚਾਹੀਦਾ ਹੈ।ਡਾ ਸਿਆਲਕਾ ਨੇ ਕਿਹਾ ਕਿ ਕਮਿਸ਼ਨ ਦੀ ਕੋਸ਼ਿਸ਼ ਹੈ ਕਿ ਦਲਿਤ ਹਲਕਿਆਂ ‘ਚ ਅਨੁਸੂਚਿਤ ਜਾਤੀਆਂ ਅਤੇ ਕਮਜੋਰ ਵਰਗ ਦਿਆਂ ਲੋਕਾਂ ਨੂੰ ਸਮਾਜਿਕ, ਰਾਜਨੀਤਕ ਅਤੇ ਆਰਥਿਕ ਸਮਾਨਤਾ ਦਾ ਦਰਜਾ ਮਿਲ ਸਕੇ।ਉਨਾਂ ਨੇ ਇਸ ਮੌਕੇ ਕਿਹਾ ਕਿ ਕਮਿਸ਼ਨ ਸੂਬੇ ਦੀਆਂ ਜੇਲ੍ਹਾ ਵਿੱਚ ਨਜ਼ਰਬੰਦ ਸਜਾਂਵਾਂ ਭੁਗਤਣ ਦੇ ਬਾਵਜੂਦ ਵੀ ਜੇਲ੍ਹਾ ‘ਚ ਨਜ਼ਰਬੰਦ ਵਿਅਕਤੀਆਂ ਨੂੰ ‘ਰਿਹਾਅ’ ਕਰਵਾਉਂਣ ਲਈ ਬਤੌਰ ਮੈਂਬਰ ਸਾਡੇ ਵੱਲੋਂ ਜੇਲ੍ਹਾਂ ਦਾ ਦੌਰਾ ਕਰਕੇ ਵੱਖ ਵੱਖ ਕੇਸਾਂ ਸਬੰਧੀ ਵੇਰਵੇ ਇਕੱਤਰ ਕੀਤੇ ਜਾਣਗੇ।

ਉਨਾਂ੍ਹ ਨੇ ਕਿਹਾ ਕਿ ਕਮਿਸ਼ਨ ਨਰਸਰੀ ਤੋਂ 6ਵੀਂ ਤੱਕ ਦੇ ਗਰੀਬ ਅਤੇ ਕਮਜੋਰ ਵਰਗ ਦੇ ਬੱਚਿਆਂ ਨੂੰ ਮਿਆਰੀ ਤੇ ਲਾਜ਼ਮੀਂ ਸਿਖਿਆ ਮੁਫਤ ਪ੍ਰਾਈਵੇਟ ਸਕੂਲਾਂ ਤੋਂ ਪ੍ਰਾਪਤ ਹੋਵੇ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ।ਇਸ ਮੌਕੇ ਆਯੋਜਿਤ ਕੀਤੇ ਗਏ ਸਨਮਾਨ ਸਮਾਰੋਹ ‘ਚ ਫੈਡਰੇਸ਼ਨ ਦੀ ਸਮੁੱਚੀ ਟੀਮ ਵੱਲੋਂ ਡਾ ਤਰਸੇਮ ਸਿੰਘ ਸਿਆਲਕਾ ਨੂੰ ਦੌਸ਼ਾਲਾ ਅਤੇ ਤਸਵੀਰ ਨਾਲ ਸਨਮਾਨਿਤ ਕੀਤਾ ਗਿਆ।ੳਪੁਰੰਤ ਉਘੀਂ ਸਮਾਜ ਸੇਵਕਾ ਬੀਬਾ ਹਰਵਿੰਦਰ ਕੌਰ ਸਿੱਧੂ, ਤਹਿਸੀਲਦਾਰ ਜੀਵਨ ਗਰਗ,ਬਾਬਾ ਗੁਲਜ਼ਾਰ ਸਿੰਘ, ਸਰਪੰਚ ਘਾਣੇਵਾਲ ਬੀਬੀ ਕੰਵਲਜੀਤ ਕੌਰ, ਸਰਪੰਚ ਸ੍ਰ ਗਰਵਿੰਦਰ ਸਿੰਘ,ਸ੍ਰ ਬਲਜਿੰਦਰ ਸਿੰਘ, ਤਹਿਸੀਲ ਭਲਾਈ ਅਫਸਰ ਗੌਰਵ ਸੋਨੀ, ਸ੍ਰ ਜਸਵੀਰ ਸਿੰਘ,ਕਰਤਇੰਦਰ ਸਿੰਘ,ਸਰਪੰਚ ਅਲਬੇਲ ਸਿੰਘ, ਜਤਿੰਦਰ ਸਿੰਘ ਮਾਲਾਪੁਰ,ਡਾ ਅਵਤਾਰ ਸਿੰਘ ਈਸੇਵਾਲ, ਅਵਤਾਰ ਸਿੰਘ ਈਸੇਵਾਲ,ਸ੍ਰ ਗੁਲਜਾਰ ਸਿੰਘ, ਲਖਵਿੰਦਰ ਸਿੰਘ, ਮੇਵਾ ਸਿੰਘ, ਗੁਰਮੁੱਖ ਸਿੰਘ ਬੰਡੇਲ ਪ੍ਰਧਾਨ ਸ਼੍ਰੀ ਗੁਰੁ ਰਵੀਦਾਸ ਫੈਡਰੇਸ਼ਨ ਰਜਿ, ਨਿੱਜੀ ਸਹਾਇਕ ਡਾ ਟੀਐਸ ਸਿਆਲਕਾ ਸ੍ਰ ਸਤਨਾਮ ਸਿੰਘ ਗਿੱਲ, ਐਸਐਚਓ ਪ੍ਰੇਮ ਸਿੰਘ ਭੰਗੂ ਆਦਿ ਨੇ ਵੀ ਮੰਚ ਤੋਂ ਸੰਬੋਧਨ ਕੀਤਾ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD