Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਬਰਨਾਲਾ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

 DC Barnala, Deputy Commissioner Barnala, Tej Partap Singh Phoolka, Barnala

Web Admin

Web Admin

5 Dariya News

ਬਰਨਾਲਾ , 17 Apr 2021

Last updated on: Apr 17, 2021, 00:00 IST

ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਅੱਜ ਅਨਾਜ ਮੰਡੀ ਬਰਨਾਲਾ ਦਾ ਦੌਰਾ ਕਰ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨਾਂ ਕਿਸਾਨਾਂ, ਆੜਤੀਆਂ ਤੇ ਹੋਰ ਧਿਰਾਂ ਨਾਲ ਗੱਲਬਾਤ ਕੀਤੀ ਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨਾਂ ਮਾਰਕੀਟ ਕਮੇਟੀ ਦਫਤਰ ਦਾ ਦੌਰਾ ਕਰ ਕੇ ਆਨਲਾਈਨ ਬੋਲੀ ਪ੍ਰਕਿਰਿਆ ਦਾ ਜਾਇਜ਼ਾ ਲਿਆ।ਇਸ ਮੌਕੇ ਜ਼ਿਲਾ ਫੂਡ ਸਪਲਾਈ ਕੰਟਰੋਲਰ ਅਤਿੰਦਰ ਕੌਰ ਨੇ ਦੱਸਿਆ ਕਿ 16 ਅਪਰੈਲ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 1,25,568 ਮੀਟਿ੍ਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿਚੋਂ 85,676 ਮੀਟਿ੍ਰਕ ਟਨ ਕਣਕ ਦੀ ਖਰੀਦ ਵੱਖ ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।ਇਸ ਮੌਕੇ ਜ਼ਿਲਾ ਮੰਡੀ ਅਫਸਰ ਜਸਪਾਲ ਸਿੰਘ, ਅਸ਼ੋਕ ਕੁਮਾਰ ਮਿੱਤਲ ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ, ਸਕੱਤਰ ਮਾਰਕਿਟ ਕਮੇਟੀ ਬਰਨਾਲਾ ਪ੍ਰਭਲੀਨ ਸਿੰਘ ਚੀਮਾ, ਸੁਪਰਡੈਂਟ ਕੁਲਵਿੰਦਰ ਸਿੰਘ ਭੁੱਲਰ, ਗੁਰਮੇਲ ਸਿੰਘ ਮੰਡੀ ਸੁਪਰਵਾਈਜ਼ਰ, ਜਗਸੀਰ ਸਿੰਘ ਮੰਡੀ ਸੁਪਰਵਾਈਜ਼ਰ, ਰਾਜ ਕੁਮਾਰ ਤੇ ਹੋਰ ਹਾਜ਼ਰ ਸਨ।

 

Tags: DC Barnala , Deputy Commissioner Barnala , Tej Partap Singh Phoolka , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD