Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਨੇ ਪਿੰਡ ਖੁੰੜਜ ਵਿਖੇ ਬਣੇ ਨਵੇਂ ਖਰੀਦ ਕੇਂਦਰ `ਚ ਕਣਕ ਦੀ ਖਰੀਦ ਕਰਵਾਈ ਸ਼ੁਰੂ

DC Fazilka, Arvind Pal Singh Sandhu, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 17 Apr 2021

Last updated on: Apr 17, 2021, 00:00 IST

ਸਾਲ 2021 ਦੇ ਹਾੜੀ ਸੀਜਨ ਮੌਕੇ ਜ਼ਿਲੇ੍ਹ ਦੇ ਪਿੰਡ ਖੁੰੜਜ ਵਿਖੇ ਬਣੇ ਨਵੇਂ ਖਰੀਦ ਕੇਂਦਰ `ਚ 15 ਅਪ੍ਰੈਲ 2021 ਨੂੰ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਖਰੀਦ ਦੀ ਸ਼ੁਰੂਆਤ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੱਧੂ ਵੱਲੋਂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਪਿੰਡ ਦੇ ਮੌਜੂਦਾ ਨੰਬਰਦਾਰ ਅਤੇ ਸਾਬਕਾ ਸਰਪੰਚ ਸ. ਗੁਰਲਾਲ ਸਿੰਘ ਸੰਧੂ ਅਤੇ ਚੇਅਰਮੈਨ ਮਾਰਕੀਟ ਕਮੇਟੀ ਜਲਾਲਾਬਾਦ ਸ੍ਰੀ ਰਾਜ ਬਖਸ਼ ਕੰਬੋਜ਼ ਵਿਸ਼ੇਸ਼ ਤੌਰ `ਤੇ ਮੌਜੂਦ ਸਨ।ਇਸ ਦੌਰਾਨ ਡਿਪਟੀ ਕਮਿਸ਼ਨਰ ਸ. ਸੰਧੂ ਨੇ ਕਿਹਾ ਕਿ ਪਿੰਡ ਖੁੰੜਜ ਦੇ ਸਟੇਡੀਅਮ ਵਿਖੇ ਨਵਾਂ ਖਰੀਦ ਕੇਂਦਰ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿਖੇ ਕਣਕ ਦੀ ਖਰੀਦ ਪਨਸਪ ਏਜੰਸੀ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਗੇ ਪਿੰਡ ਦੇ ਕਿਸਾਨਾਂ ਨੂੰ ਆਪਣੀ ਫਸਲ ਦੀ ਵਿਕਰੀ ਲਈ ਦੂਸਰੇ ਖਰੀਦ ਕੇਂਦਰ ਜਾਣਾ ਪੈਂਦਾ ਸੀ, ਪਿੰਡ ਵਿਖੇ ਖਰੀਦ ਕੇਂਦਰ ਬਣਨ ਨਾਲ ਕਿਸਾਨਾਂ ਨੂੰ ਕਾਫੀ ਲਾਹਾ ਹਾਸਲ ਹੋਵੇਗਾ। ਉਨ੍ਹਾਂ ਪਨਸਪ ਏਜੰਸੀ ਦੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਖਰੀਦ ਪ੍ਰਕਿਰਿਆ `ਚ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ।ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਗੁਰਪ੍ਰੀਤ ਸਿੰਘ ਕੰਗ, ਜ਼ਿਲ੍ਹਾ ਮੈਨੇਜਰ ਪਨਸਪ ਸ੍ਰੀ ਵਿਜੈ ਕੁਮਾਰ, ਸ. ਜ਼ਸਵੀਰ ਸਿੰਘ ਗਿੱਲ, ਸ੍ਰੀ ਮੰਗਲ ਸਿੰਘ ਤੋਂ ਇਲਾਵਾ ਹੋਰ ਪਿੰਡ ਦੇ ਮੋਹਤਵਾਰ ਸਜਨ ਮੌਜੂਦ ਸਨ।

 

Tags: DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD