Tuesday, 14 May 2024

 

 

ਖ਼ਾਸ ਖਬਰਾਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ

 

ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਟਰੈਕਟਰ ਟਰਾਲੀ ਸਮੇਤ ਇੱਕ ਗ੍ਰਿਫ਼ਤਾਰ

ਥਾਣਾ ਹੰਢੇਸਰਾ ਦੀ ਪੁਲੀਸ ਨੇ ਨਾਕੇ ਉੱਤੇ ਕੀਤਾ ਮੁਲਜ਼ਮ ਕਾਬੂ

 Crime News Punjab, Punjab Police, Police, Crime News, S.A.S. Nagar Police, Mohali Police, Dera Bassi

Web Admin

Web Admin

5 Dariya News

ਐਸ ਏ ਐਸ ਨਗਰ/ ਡੇਰਾਬਸੀ , 18 Apr 2021

ਥਾਣਾ ਹੰਢੇਸਰਾ ਦੀ ਪੁਲੀਸ ਨੇ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਟਰੈਕਟਰ ਟਰਾਲੀ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਟਰੈਕਟਰ ਟਰਾਲੀ ਨੂੰ ਕਬਜ਼ੇ ਵਿੱਚ ਲਿਆ ਹੈ।ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂਸ੍ਰੀ ਸਤਿੰਦਰ ਸਿੰਘ, ਸੀਨੀਅਰ ਪੁਲਿਸ ਕਪਤਾਨ, ਜ਼ਿਲ੍ਹਾ ਐਸ.ਏ.ਐਸ ਨਗਰ ਨੇ ਦੱਸਿਆ ਕਿ ਸ਼੍ਰੀਮਤੀ ਡਾ. ਰਵਜੋਤ ਕੌਰ ਗਰੇਵਾਲ, ਐਸ.ਪੀ., ਰੂਰਲ ਅਤੇ ਸ . ਗੁਰਬਖਸ਼ੀਸ਼ ਸਿੰਘ ਮਾਨ, ਡੀ.ਐਸ.ਪੀ, ਡੇਰਾਬੱਸੀ ਦੀ ਨਿਗਰਾਨੀ ਹੇਠ ਗੁਰਬੀਰ ਸਿੰਘ, ਮੁੱਖ ਅਫਸਰ ਥਾਣਾ, ਹੰਡੇਸਰਾ ਅਤੇ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ਸੀਹਪੁਰ ਮੋੜ 'ਤੇ ਇਕ ਟਰੈਕਟਰ ਟਰਾਲੀ ਨੰਬਰੀ ਪੀ ਬੀ 11 ਏ ਐਕਸ -4878, ਜੋ ਕਿ ਨਰਾਇਣਗੜ੍ਹ ਸਾਈਡ ਤੋਂ ਆ ਰਹੀ ਸੀ, ਨੂੰ ਚੈਕਿੰਗ ਲਈ ਰੋਕਿਆ। ਚੈਕਿੰਗ ਦੌਰਾਨ ਚਾਲਕ ਨੇ ਆਪਣਾ ਨਾਮ ਜਸਵੀਰ ਸਿੰਘ ਵਾਸੀ ਪਿੰਡ ਰਾਏਵਾਲੀ, ਥਾਣਾ ਪੰਜੋਖਰਾ ਸਾਹਿਬ, ਜ਼ਿਲ੍ਹਾ ਅੰਬਾਲਾ, ਦੱਸਿਆ। ਟਰਾਲੀ ਨੂੰ ਚੈਕ ਕਰਨ 'ਤੇ ਉਸ ਵਿਚ ਰੇਤਾ ਲੋਡ ਕੀਤਾ ਮਿਲਿਆ। ਟਰੈਕਟਰ ਟਰਾਲੀ ਚਾਲਕ ਜਸਵੀਰ ਸਿੰਘ ਪੁਲਿਸ ਪਾਰਟੀ ਨੂੰ ਮਾਇਨਿੰਗ ਸਬੰਧੀ ਪ੍ਰਚੀ ਜਾ ਬਿਲ ਪੇਸ਼ ਨਹੀਂ ਕਰ ਸਕਿਆ।ਮੌਕੇ ਉੱਤੇ ਮਾਇਨਿੰਗ ਇਸਪੈਕਟਰ ਸ੍ਰੀ ਪ੍ਰਦੀਪ ਕੁਮਾਰ ਨੂੰ ਬੁਲਾਇਆ ਗਿਆ, ਜਿਨ੍ਹਾਂ ਦੁਆਰਾ ਮੌਕਾ ਦੇਖ ਕੇ  ਜੁਰਮ 4 ( 1 ) 21 ( 1 ) ਮਾਇਨਿਗ ਐਡ ਮਿਨਰਲ ਐਕਟ 1957 ਦਾ ਹੋਣਾ ਪਾਇਆ ਗਿਆ, ਜਿਸ 'ਤੇ ਟਰੈਕਟਰ ਟਰਾਲੀ ਚਾਲਕ ਜਸਵੀਰ ਸਿੰਘ ਖਿਲਾਫ ਮੁਕੱਦਮਾ ਨੰ : 18, ਮਿਤੀ 18,4,2021 ਅ / ਧ 4 ( 1 ) 21 ( 4 ) ਮਾਇਨਿਗ ਐਕਟ 1957 ਦਰਜ ਕਰ ਕੇ ਜਸਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਟਰੈਕਟਰ ਟਰਾਲੀ ਨੂੰ ਵੀ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police , Dera Bassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD