Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਟ੍ਰਾਈਸਿਟੀ ਬੰਦ ਦੇ ਹਿੱਸੇ ਵਜੋਂ ਬੁੱਧਵਾਰ ਨੂੰ ਮੁਹਾਲੀ ਵਿੱਚ ਲੌਕਡਾਊਨ ਰਹੇਗਾ

ਮੁੱਖ ਮੰਤਰੀ ਵੱਲੋਂ ਰਾਮਨੌਮੀ ਮੌਕੇ ਇਕੱਤਰਤਾ ਤੋਂ ਸੰਕੋਚ ਕਰਨ ਦੀ ਅਪੀਲ

Captain Amarinder Singh, Amarinder Singh, Punjab Congress, Chief Minister of Punjab, Punjab Government, Government of Punjab, Coronavirus, COVID 19, Novel Coronavirus, India Fights Corona, Fight Against Corona, Corona Virus Updates ,Coronavirus Epidemic, Coronavirus Pandemic, Corona virus threat, Corona Outbreak, COVAXIN, COVISHIELD, Covid-19 Vaccine, Covid-19 Vaccine in India

Web Admin

Web Admin

5 Dariya News

ਚੰਡੀਗੜ , 19 Apr 2021

Last updated on: Apr 19, 2021, 00:00 IST

ਖਿੱਤੇ ਵਿੱਚ ਵਧ ਰਹੇ ਕੋਵਿਡ ਕੇਸਾਂ ਨੂੰ ਦੇਖਦਿਆਂ ਇਕੱਠ ਤੋਂ ਬਚਣ ਲਈ ਟ੍ਰਾਈਸਿਟੀ ਦੇ ਬਾਕੀ ਹਿੱਸਿਆਂ ਦੇ ਨਾਲ ਮੁਹਾਲੀ ਵਿਖੇ ਵੀ ਰਾਮ ਨੌਮੀ ਮੌਕੇ ਬੁੱਧਵਾਰ ਨੂੰ ਮੁਕੰਮਲ ਲੌਕਡਾਊਨ ਰਹੇਗਾ।ਇਸ ਫੈਸਲੇ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸਮੀਖਿਆ ਸਬੰਧੀ ਸੱਦੀ ਉਚ ਪੱਧਰੀ ਮੀਟਿੰਗ ਦੌਰਾਨ ਕੀਤਾ ਗਿਆ।ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਚੰਡੀਗੜ ਯੂ.ਟੀ. ਦੇ ਸਲਾਹਕਾਰ ਵੱਲੋਂ ਮੁਹਾਲੀ ਵਿੱਚ ਲੌਕਡਾਊਨ ਲਗਾਉਣ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਸਮੁੱਚੇ ਟ੍ਰਾਈਸਿਟੀ ਵਿੱਚ ਲੌਕਡਾਊਨ ਲਗਾਇਆ ਜਾ ਸਕੇ ਕਿਉਕਿ ਮੁਹਾਲੀ ਇਸ ਦਾ ਹਿੱਸਾ ਹੈ। ਉਨਾਂ ਕਿਹਾ ਕਿ ਇਸ ਸਬੰਧੀ ਲੋੜੀਂਦੀ ਨੋਟੀਫਿਕੇਸ਼ਨ ਜਾਰੀ ਹੋ ਜਾਵੇਗੀ।ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਜ਼ਿਲਿਆਂ ਦੇ ਲੋਕਾਂ ਨੂੰ ਕੋਵਿਡ ਕੇਸਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਅਪੀਲ ਕੀਤੀ ਕਿ ਰਾਮ ਨੌਮੀ ਦੇ ਤਿਉਹਾਰ ਮੌਕੇ ਇਕੱਤਰਤਾ ਅਤੇ ਵੱਡੇ ਜਸ਼ਨਾਂ ਤੋਂ ਸੰਕੋਚ ਕੀਤਾ ਜਾਵੇ।

 

Tags: Captain Amarinder Singh , Amarinder Singh , Punjab Congress , Chief Minister of Punjab , Punjab Government , Government of Punjab , Coronavirus , COVID 19 , Novel Coronavirus , India Fights Corona , Fight Against Corona , Corona Virus Updates , Coronavirus Epidemic , Coronavirus Pandemic , Corona virus threat , Corona Outbreak , COVAXIN , COVISHIELD , Covid-19 Vaccine , Covid-19 Vaccine in India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD