Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਫਿਰੋਜ਼ਪੁਰ ਜਿਲ੍ਹੇ ਨੂੰ ਮਿਲੀ ਅਡਵਾਂਸ ਤਕਨੀਕ ਦੀ ਐਂਬੂਲੈਂਸ

ਜ਼ਿਲ੍ਹਾ ਵਾਸੀਆਂ ਨੂੰ ਮਿਲੇਗੀ ਵਧੀਆ ਸਿਹਤ ਸਹੂਲਤ

 DC Ferozepur, Deputy Commissioner Ferozepur, Ferozepur, Gurpal Singh Chahal

Web Admin

Web Admin

5 Dariya News

ਫ਼ਿਰੋਜ਼ਪੁਰ , 23 Apr 2021

Last updated on: Apr 23, 2021, 00:00 IST

ਐਸ ਪੀਰੇਸ਼ਨਲ ਜ਼ਿਲ੍ਹਾ ਪ੍ਰੋਗਰਾਮ ਤਹਿਤ ਅਡਵਾਂਸ ਤਕਨੀਕ ਦੀ ਐਬੂਲੈਂਸ ਜ਼ਿਲ੍ਹਾ ਫਿਰੋਜ਼ਪੁਰ ਨੂੰ ਪ੍ਰਾਪਤ ਹੋਈ ਹੈ। ਮੋਹਾਲੀ ਇੰਟਰਨੈਸ਼ਨਲ ਏਅਰਪੋਰਟ ਵੱਲੋਂ ਇਹ ਐਂਬੂਲੈਂਸ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ. ਗੁਰਪਾਲ ਸਿੰਘ ਚਾਹਲ ਦੇ ਯਤਨਾ ਸਦਕਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ  ਤੋਂ ਇਸ ਐਬੂਲੈਂਸ ਨੂੰ ਤੋਰਿਆ ਗਿਆ ਹੈ ਅਤੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਂਬੂਲੈਂਸ ਵੈਨ ਨੂੰ ਰਵਾਨਾ ਕਰਨ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਅਧਿਕਾਰੀ ਸ੍ਰੀ ਸੰਜੀਵ ਮੈਣੀ ਅਤੇ ਸਿਵਲ ਸਰਜਨ ਸ੍ਰੀਮਤੀ ਰਜਿੰਦਰ ਰਾਜ ਵੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਐਂਬੂਲੈਂਸ ਵੈਨ ਦੇ ਸ਼ੁਰੂ ਹੋਣ ਨਾਲ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਮਰੀਜ਼ਾਂ ਨੂੰ ਇਸ ਐਂਬੂਲੈਂਸ ਦੀ ਸੁਵਿਧਾ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਹੋਰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਸਮੇਂ ਸਮੇਂ ਤੇ ਨਿਵੇਕਲੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਐਬੂਲੈਂਸ ਦੇ ਪ੍ਰਾਪਤ ਹੋਣ ਨਾਲ ਸਿਹਤ ਖੇਤਰ ਵਿੱਚ ਵਧੀਆ ਸਹੂਲਤਾਂ ਮੁਹੱਈਆ ਹੋਣਗੀਆਂ।

 

Tags: DC Ferozepur , Deputy Commissioner Ferozepur , Ferozepur , Gurpal Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD