Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਨੇ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ `ਚ ਸਹਾਇਤਾ ਕੀਤੀ : ਸਾਧੂ ਸਿੰਘ ਧਰਮਸੋਤ

ਦੋ ਨੌਜਵਾਨਾਂ ਨੂੰ ਤਰਸ ਤੇ ਆਧਾਰ `ਤੇ ਨਿਯੁਕਤੀ ਪੱਤਰ ਸੌਂਪੇ

 Sadhu Singh Dharamsot, Punjab Social Welfare and Minorities, Punjab Pradesh Congress Committee, Congress, Chandigarh, Punjab Congress, Government of Punjab, Punjab  Government, Punjab

Web Admin

Web Admin

5 Dariya News

ਚੰਡੀਗੜ , 23 Apr 2021

Last updated on: Apr 23, 2021, 00:00 IST

ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੇ ਸਮੇਂ ਦੌਰਾਨ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ‘ਚ ਸਹਾਇਤਾ ਕੀਤੀ ਹੈ। ਸੂਬੇ ਦੇ ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ  ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਦੋ ਨੌਜਵਾਨਾਂ ਨੂੰ ਤਰਸ ਦੇ ਆਧਾਰ `ਤੇ ਬਤੌਰ ਕਲਰਕ ਨਿਯੁਕਤੀ ਪੱਤਰ ਸੌਂਪਦਿਆਂ ਇਹ ਪ੍ਰਗਟਾਵਾ ਕੀਤਾ।ਸ. ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ‘ਘਰ-ਘਰ ਰੋਜ਼ਗਾਰ’ ਯੋਜਨਾ ਤਹਿਤ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਵਿੱਚ ਸਹਾਇਤਾ ਕੀਤੀ ਹੈ। ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਕਾਰੋਬਾਰ ਸ਼ੁਰੂ ਕਰਨ ਵਿੱਚ ਸਹਾਇਤਾ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ "ਆਪਣੀਆਂ ਜੜ੍ਹਾਂ ਨਾਲ ਜੁੜੋ" ਸਕੀਮ ਵੀ ਸ਼ੁਰੂ ਕੀਤੀ ਹੈ, ਤਾਂ ਜੋ ਪ੍ਰਵਾਸੀ ਪੰਜਾਬੀ ਨੌਜਵਾਨਾਂ ਨੂੰ ਮੁੜ ਪੰਜਾਬ ਨਾਲ ਜੋੜਿਆ ਜਾ ਸਕੇ।

ਸ. ਧਰਮਸੋਤ ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਆਪਣੀ ਜਿ਼ੰਮੇਵਾਰੀ ਨਿਭਾਉਣ। ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਲੂ ਸਾਲ ਦੌਰਾਨ ਲੱਖਾਂ ਨੌਜਵਾਨਾਂ ਨੂੰ ਸਰਕਾਰੀ, ਪ੍ਰਾਈਵੇਟ ਖੇਤਰਾਂ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੀ ਯੋਜਨਾ ਹੈ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ 22 ਜਿ਼ਲ੍ਹਾ ਪੱਧਰੀ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਸਥਾਪਨਾ ਵੀ ਕੀਤੀ ਗਈ ਹੈ।ਇਹ ਜਿ਼ਲ੍ਹਾ ਪੱਧਰੀ ਦਫ਼ਤਰ ਨੌਕਰੀ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਾਂ ਦੀ ਸਹਾਇਤਾ ਕਰ ਰਹੇ ਹਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD