Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ : ਫ਼ਤਹਿਜੰਗ ਸਿੰਘ ਬਾਜਵਾ

ਮੌਸਮ ਠੀਕ ਹੋਣ ਤੋਂ ਬਾਅਦ ਕਣਕ ਦੀ ਖਰੀਦ ਨੇ ਜੋਰ ਫੜਿਆ

 Fateh Jung Singh Bajwa, Congress, Punjab Congress, Batala

Web Admin

Web Admin

5 Dariya News

ਬਟਾਲਾ , 25 Apr 2021

Last updated on: Apr 25, 2021, 00:00 IST

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾ ਰਹੀ। ਮੌਸਮ ਠੀਕ ਹੋਣ ਤੋਂ ਬਾਅਦ ਮੰਡੀਆਂ ਵਿੱਚ ਕਣਕ ਦੀ ਖਰੀਦ ਨੇ ਮੁੜ ਜੋਰ ਫੜ੍ਹ ਲਿਆ ਹੈ ਅਤੇ ਕਿਸਾਨ ਓਸੇ ਦਿਨ ਆਪਣੀ ਫਸਲ ਵੇਚ ਕੇ ਘਰਾਂ ਨੂੰ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਨਿਸਚਿਤ ਸਮੇਂ ਅੰਦਰ ਫਸਲ ਦੀ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਰਤੇ ਗਏ ਚੰਗੀ ਕੁਆਲਿਟੀ ਵਾਲੇ ਬਾਰਦਾਨੇ ਦੀ ਮੁੜ ਵਰਤੋਂ ਕਰਨ ਦੀ ਆਗਿਆ ਦੇਣ ਨਾਲ ਬਾਰਦਾਨਾ ਢੁੱਕਵੀਂ ਮਾਤਰਾ ਵਿਚ ਉਪਲੱਬਧ ਕਰਵਾ ਦਿੱਤਾ ਗਿਆ ਅਤੇ ਮੰਡੀਆਂ ਵਿੱਚ ਬਾਰਦਾਨੇ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ।ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ ਪ੍ਰਕਿਕਿਆ ਨਿਰਵਿਘਨ ਜਾਰੀ ਹੈ ਪਰ ਬੀਤੇ ਦੋ ਦਿਨਾਂ ਦੋ ਮੌਸਮ ਖਰਾਬ ਤੇ ਮੀਂਹ ਕਾਰਨ ਮੰਡੀਆਂ ਵਿਚ ਫਸਲ ਦੀ ਖਰੀਦ ਤੇ ਚੁਕਾਈ ਪ੍ਰਭਾਵਿਤ ਹੋਈ ਹੈ ਪਰ ਹੁਣ ਮੌਸਮ ਸਾਫ ਹੋਣ ਕਾਰਨ ਖਰੀਦੀ ਗਈ ਕਣਕ ਦੀ ਚੁਕਾਈ ਵਿਚ ਵੀ ਤੇਜੀ ਲਿਆਂਦੀ ਗਈ ਹੈ। ਉਨਾਂ ਅੱਗੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿਚ ਸੈਨਟਾਇਜ਼ਰ ਤੇ ਮਾਸਕ ਮੁਹੱਈਆ ਕਰਵਾਏ ਜਾ ਰਹੇ ਹਨ।ਸ. ਬਾਜਵਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 23 ਅਪ੍ਰੈਲ ਤਕ ਕਿਸਾਨਾਂ ਦੇ ਖਾਤਿਆਂ ਵਿਚ 149 ਕਰੋੜ 41 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੀਂਹ ਕਾਰਨ ਮੰਡੀਆਂ ਵਿਚ ਆਮਦ ਰੁਕਣ ਕਾਰਨ 23 ਅਪ੍ਰੈਲ ਤੱਕ ਮੰਡੀਆਂ ਵਿਚ 214185 ਮੀਟਰਕ ਟਨ ਕਣਕ ਦੀ ਆਮਦ ਵਿਚੋਂ 199955 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਹੁਣ ਮੰਡੀਆਂ ਵਿੱਚ ਫਸਲ ਦੀ ਚੁਕਾਈ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ।

 

Tags: Fateh Jung Singh Bajwa , Congress , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD