Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪਿੰਡਾਂ ਦੀ ਨੁਹਾਰ ਬਦਲਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਵਿਧਾਇਕ ਅੰਗਦ ਸਿੰਘ

ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 Angad Singh, Congress, Punjab Congress, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 27 Apr 2021

Last updated on: Apr 27, 2021, 00:00 IST

ਹਲਕੇ ਦੇ ਪਿੰਡਾਂ ਦੀ ਸਰਬਪੱਖੀ ਵਿਕਾਸ ਰਾਹੀਂ ਨੁਹਾਰ ਬਦਲਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਪ੍ਰਗਟਾਵਾ ਵਿਧਾਇਕ ਅੰਗਦ ਸਿੰਘ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਦੌਰਾਨ ਉਨਾਂ ਬੈਂਸਾਂ, ਨੌਰਾ  ਅਤੇ ਪੱਲੀ ਉੱਚੀ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ  ਅਤੇ ਹਰੇਕ ਪਿੰਡ ਵਿਚ ਸੜਕਾਂ, ਗਲੀਆਂ, ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ, ਜਲ ਸਪਲਾਈ, ਸਟਰੀਟ ਲਾਈਟਾਂ ਅਤੇ ਹੋਰ ਵਿਕਾਸ ਕਾਰਜਾਂ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਹਾ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ  ਦੀ ਖ਼ੁਦ ਨਿਗਰਾਨੀ ਰੱਖਣ, ਤਾਂ ਜੋ ਇਨਾਂ ਦੀ ਗੁਣਵੱਤਾ ਵਿਚ ਕੋਈ ਘਾਟ ਨਾ ਰਹਿ ਸਕੇ। ਇਸ ਮੌਕੇ ਬੀ. ਡੀ. ਪੀ. ਓ ਰਾਜੇਸ਼ ਚੱਢਾ, ਜੇ. ਈ ਪੰਚਾਇਤੀ ਰਾਜ ਮਦਨ ਲਾਲ, ਜੀ. ਆਰ. ਐਸ ਹਰਜਿੰਦਰ ਅਤੇ ਗੋਲਡੀ, ਗੁਰਮੀਤ ਰਾਮ, ਜਸਵੀਰ ਸਿੰਘ, ਮੇਜਰ ਸਿੰਘ, ਰਾਣਾ, ਨੰਬਰਦਾਰ  ਗੁਰਦਿਆਲ ਸਿੰਘ, ਪ੍ਰੇਮ ਨਾਥ, ਮੱਖਣ ਸਿੰਘ, ਅਜੇ ਕੁਮਾਰ, ਹਿਤੇਸ਼ ਕੁਮਾਰ, ਨਰਿੰਦਰ ਸਿੰਘ, ਸੰਤੋਖ ਸਿੰਘ, ਸਤਨਾਮ ਸਿੰਘ ਕਾਹਮਾ, ਸਰਪੰਚ ਪਰਮਜੀਤ ਕੌਰ, ਸਰਪੰਚ ਮਨਦੀਪ ਕੌਰ, ਕਸ਼ਮੀਰ ਸਿੰਘ, ਨਿਰਮਲ ਸਿੰਘ, ਜਰਨੈਲ ਸਿੰਘ, ਸਤਨਾਮ ਸਿੰਘ, ਬਲਵੀਰ ਕੌਰ, ਜਸਵਿੰਦਰ ਕੌਰ,  ਫੁੰਮਣ ਸਿੰਘ, ਬਲਰਾਮ ਸਿੰਘ, ਅਮਰੀਕ ਸਿੰਘ, ਕਰਮਜੀਤ, ਗੋਦਾਵਰ ਸਿੰਘ, ਬਿੱਟਾ, ਕੇਸਰ ਸਿੰਘ, ਨੰਬਰਦਾਰ ਹਰਜਿੰਦਰ ਸਿੰਘ ਮਿੱਤ ਸਿੰਘ, ਕੁਲਵਿੰਦਰ, ਸੁਖਜਿੰਦਰ ਸਿੰਘ, ਬਿਕਰਮਜੀਤ, ਨੰਬਰਦਾਰ ਤਿਰਲੋਕ ਸਿੰਘ ਤੋਂ ਇਲਾਵਾ ਸਬੰਧਤ ਇਲਾਕਿਆਂ ਦੀਆਂ ਹੋਰ ਸ਼ਖਸੀਅਤਾਂ ਹਾਜ਼ਰ  ਸਨ। 

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD