Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਐਮ.ਪੀ. ਰਵਨੀਤ ਸਿੰਘ ਬਿੱਟੂ ਨੇ ਮੇਅਰ ਤੇ ਨਿਗਮ ਕਮਿਸ਼ਨਰ ਨਾਲ ਮ੍ਰਿਤਕ ਕੋਵਿਡ-19 ਮਰੀਜ਼ਾਂ ਦੇ ਸਸਕਾਰ ਦੇ ਮੁੱਦੇ ਬਾਰੇ ਕੀਤੀ ਮੀਟਿੰਗ

 Ravneet Singh Bittu, Punjab Pradesh Congress Committee, Congress, Punjab Congress, Ludhiana, Balkar Singh  Sandhu, Pardeep Kumar Sabharwal

Web Admin

Web Admin

5 Dariya News

ਲੁਧਿਆਣਾ , 28 Apr 2021

Last updated on: Apr 28, 2021, 00:00 IST

ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਮੇਅਰ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਪ੍ਰਦੀਪ ਕੁਮਾਰ ਸੱਭਰਵਾਲ ਨਾਲ ਕੋਵਿਡ-19  ਮ੍ਰਿਤਕ ਮਰੀਜ਼ਾਂ ਦੇ ਸਸਕਾਰ ਦੇ ਮੁੱਦੇ ਬਾਰੇ ਵਿਸਤ੍ਰਿਤ ਮੀਟਿੰਗ ਕੀਤੀ।ਇਸ ਸਬੰਧੀ ਇਕ ਵਿਸ਼ੇਸ਼ ਕਮੇਟੀ ਵੀ ਬਣਾਈ ਗਈ ਹੈ ਜਿਸ ਵਿਚ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਚੇਅਰਮੈਨ ਹਨ ਅਤੇ ਡੀ.ਐਫ.ਐੱਸ.ਸੀ., ਡੀ.ਐਫ.ਓ, ਅਤੇ ਸਕੱਤਰ ਆਰ.ਟੀ.ਏ. ਇਸ ਦੇ ਮੈਂਬਰ ਹਨ।ਸੰਸਦ ਮੈਂਬਰ ਬਿੱਟੂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਮੌਤਾਂ ਦਾ ਆਂਕੜਾ ਵਧਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਪਹਿਲਾਂ ਹੀ ਆਦੇਸ਼ ਜਾਰੀ ਕਰ ਚੁੱਕਾ ਹੈ ਕਿ ਮ੍ਰਿਤਕ ਦੇਹਾਂ ਦਾ ਸਸਕਾਰ ਸ਼ਹਿਰ ਦੇ ਕਿਸੇ ਵੀ ਸ਼ਮਸ਼ਾਨਘਾਟ ਵਿਖੇ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਮਰੀਜ਼ਾਂ ਦੇ ਸਸਕਾਰ ਵਿੱਚ ਪਰਿਵਾਰਾਂ ਦੀ ਸਹਾਇਤਾ ਲਈ ਸਿਵਲ ਹਸਪਤਾਲ ਲੁਧਿਆਣਾ ਵਿਖੇ ਇੱਕ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ, ਜੋ ਪਰਿਵਾਰਕ ਰਸਮਾਂ, ਪੀ.ਪੀ.ਈ. ਕਿੱਟਾਂ, ਸੈਨੀਟੇਸ਼ਨ ਆਦਿ ਵਿੱਚ ਸਹਿਯੋਗ ਕਰੇਗਾ। ਇਹ ਕੰਟਰੋਲ ਰੂਮ ਅਧਿਕਾਰਤ ਤੌਰ 'ਤੇ ਨਗਰ ਨਿਗਮ ਵੱਲੋਂ ਚਲਾਇਆ ਜਾ ਰਿਹਾ ਹੈ ਅਤੇ ਭੋਜਨ ਤੇ ਸਿਵਲ ਸਪਲਾਈ ਸੰਵੇਦਨਾ ਟਰੱਸਟ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਅਤੇ ਦੁਪਹਿਰ 2 ਵਜੇ ਤੋਂ ਰਾਤ 10 ਵਜੇ ਤੱਕ 2 ਸ਼ਿਫਟਾਂ ਵਿੱਚ ਕੰਮ ਕਰੇਗਾ। ਸੰਵੇਦਨਾ ਟਰੱਸਟ ਵੱਲੋਂ ਸੱਤ ਵਾਹਨ ਵੀ ਮੁੱਹਈਆ ਕਰਵਾਏ ਗਏ ਹਨ ਤਾਂ ਜੋ ਮ੍ਰਿਤਕਾਂ ਦੇ ਸਸਕਾਰ ਲਈ ਵਾਹਨਾਂ ਦੀ ਪ੍ਰੇਸ਼ਾਨੀ ਨਾ ਆਵੇ।

 

Tags: Ravneet Singh Bittu , Punjab Pradesh Congress Committee , Congress , Punjab Congress , Ludhiana , Balkar Singh Sandhu , Pardeep Kumar Sabharwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD