Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਵਿਜੀਲੈਸ ਬਿਉਰੋ ਟੀਮ ਫਰੀਦਕੋਟ ਵੱਲੋਂ ਥਾਣਾ ਸਦਰ ਫਾਜਿਲਕਾ ਦਾ ਏ ਐਸ ਆਈ ਰੰਗੇ ਹੱਥੀ ਗ੍ਰਿਫਤਾਰ

ਮੌਕੇ ਤੋਂ ਪ੍ਰਾਪਤ ਕੀਤੇ 4000 ਰੁਪਏ

  Vigilance Bureau, Crime News Punjab, Punjab Police, Police, Crime News

Web Admin

Web Admin

5 Dariya News

ਫਰੀਦਕੋਟ , 28 Apr 2021

ਐੱਸ ਐੱਸ ਪੀ ਵਿਜੀਲੈਂਸ ਬਿਉਰੋ ਰੇਂਜ ਫਿਰੋਜਪੁਰ ਸ਼੍ਰੀ ਗੌਤਮ ਸਿੰਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ ਐੱਸ ਪੀ ਰਾਜ ਕੁਮਾਰ ਸਾਮਾ ਵਿਜੀਲੈਂਸ ਬਿਊਰੋ ਫ਼ਰੀਦਕੋਟ ਦੀ ਦੇਖ ਰੇਖ ਵਿੱਚ ਇੰਸਪੈਕਟਰ ਸਤਪ੍ਰੇਮ ਸਿੰਘ ਦੀ ਟੀਮ ਐਸ ਆਈ ਮਛਿੰਦਰ ਸਿੰਘ, ਏਐਸਆਈ ਹਰਮੇਲ ਸਿੰਘ, ਏਐਸਆਈ ਜਗਜੀਤ ਸਿੰਘ, ਜਸਕਰਨ ਸਿੰਘ, ਜਸਵਿੰਦਰ ਸਿੰਘ, ਗੁਰਿੰਦਰ ਸਿੰਘ, ਕਸ਼ਮੀਰ ਸਿੰਘ ਵੱਲੋਂ ਏਐਸਆਈ ਬਲਵੀਰ ਸਿੰਘ ਥਾਣਾ ਸਦਰ ਫਾਜ਼ਿਲਕਾ ਨੂੰ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਸਰਕਾਰੀ ਗਵਾਹਾਂ ਐਸਡੀਓ ਸੁਖਵਿੰਦਰ ਸਿੰਘ ਤੇ ਏਡੀਓ ਪਰਵਿੰਦਰ ਸਿੰਘ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ।ਸ਼ਿਕਾਇਤ ਕਰਤਾ ਕੁਲਦੀਪ ਸਿੰਘ ਵਾਸੀ ਬੱਖੂਸ਼ਾਹ ਜਿਲਾ ਫਾਜ਼ਿਲਕਾ ਨੇ ਸੂਚਨਾ ਦਿੱਤੀ ਸੀ ਕਿ ਉਨਾ ਦੇ ਖ਼ਿਲਾਫ਼ ਇਕ ਝੂਠਾ ਮੁਕੱਦਮਾ 118/19 ਥਾਣਾ ਸਦਰ ਫਾਜਿਲਕਾ ਵਿਖੇ ਦਰਜ ਹੋਇਆ ਸੀ ਜਿਸਨੂੰ ਪੜਤਾਲ ਉਪਰੰਤ ਕੈਂਸਲ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ ਪਰ ਏਐਸਆਈ ਬਲਵੀਰ ਭੱਟੀ ਵੱਲੋਂ ਉਕਤ ਕਾਰਵਾਈ ਕਰਨ ਬਦਲੇ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ, ਜਿਸਨੇ ਦੋ ਹਜ਼ਾਰ ਐਡਵਾਂਸ ਲੈ ਲਏ ਸਨ ਤੇ 4000 ਅੱਜ ਲੈਣੇ ਸਨ ਜਿਸ ਤੇ ਕੁਲਦੀਪ ਸਿੰਘ ਵੱਲੋ ਵਿਜੀਲੈਸ ਨਾਲ ਰਾਬਤਾ ਕੀਤਾ ਗਿਆ ਅਤੇ ਵਿਜੀਲੈਸ ਟੀਮ ਨੇ ਟ੍ਰੈਪ ਲਗਾਕੇ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ।

 

Tags: Vigilance Bureau , Crime News Punjab , Punjab Police , Police , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD