Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਜਗਰਾਂਉ ਪੁਲਿਸ ਵੱਲੋਂ ਨਾਜਾਇਜ਼ ਅਸਲੇ ਤੇ ਕਾਰ ਸਮੇਤ 3 ਕਾਬੂ

 Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

ਜਗਰਾਉਂ (ਲੁਧਿਆਣਾ) , 05 May 2021

ਸੀਨੀਅਰ ਪੁਲਿਸ ਕਪਤਾਨ ਜਿਲਾ ਲੁਧਿਆਣਾ ਦਿਹਾਤੀ ਸ੍ਰੀ ਚਰਨਜੀਤ ਸਿੰਘ ਸੋਹਲ ਵੱਲੋ ਨਸ਼ਾ ਸਮਗੱਲਰਾ, ਗੈਗਸਟਰਾ, ਮਾੜੇ ਅਨਸਰਾ ਦੇ ਖਿਲਾਫ ਚਲਾਈ ਮੁਹਿੰਮ ਨੂੰ ਉਸ ਵਕਤ ਭਾਰੀ ਸਫਲਤਾ ਮਿਲੀ ਜਦੋ ਸ. ਬਲਵਿੰਦਰ ਸਿੰਘ ਪੁਲਿਸ ਕਪਤਾਨ (ਡੀ) ਜਗਰਾਉ, ਸ੍ਰੀ ਜਤਿੰਦਰਜੀਤ ਸਿੰਘ, ਡੀ.ਐਸ.ਪੀ. ਐਸ.ਡੀ. (ਜਗਰਾਉਂ), ਦੇ ਦਿਸ਼ਾ ਨਿਰਦੇਸ਼ਾ ਹੇਠ ਇੰਸਪੈਕਟਰ ਸਿਮਰਜੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ ਜਗਰਾਉ ਦੀ ਅਗਵਾਈ ਵਿੱਚ ਏ.ਐਸ.ਆਈ. ਹਰਪ੍ਰੀਤ ਸਿੰਘ ਥਾਣਾ ਸਿਟੀ ਜਗਰਾਉ ਨੇ ਸਮੇਤ ਪੁਲਿਸ ਪਾਰਟੀ ਗੁਰਮਨਜੋਤ ਸਿੰਘ ਉਰਫ ਤੁੜ ਪੁੱਤਰ ਮੋਹਣ ਸਿੰਘ, ਗੁਰਤੇਜ ਸਿੰਘ ਉਰਫ ਰਮਨਾ ਪੁੱਤਰ ਜਗਰਾਜ ਸਿੰਘ ਵਾਸੀਆਨ ਚਕਰ ਜਿਲ੍ਹਾ ਲੁਧਿਆਣਾ, ਪਰਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਕੁਲਦੀਪ ਸਿੰਘ ਵਾਸੀ ਲੱਖਾ ਜਿਲ੍ਹਾ ਲੁਧਿਆਣਾ ਨੂੰ ਇੱਕ .32 ਬੋਰ ਪਿਸਟਲ ਸਮੇਤ 01 ਮੈਗਜੀਨ, 05 ਜਿੰਦਾ ਕਾਰਤੂਸ 32 ਬੋਰ, ਇੱਕ ਪਿਸਤੌਲ ਦੇਸੀ ਕੱਟਾ 315 ਬੋਰ ਸਮੇਤ 02 ਜਿੰਦਾ ਕਾਰਤੂਸ 315 ਬੋਰ, ਕਾਰ ਅਲਟੋ ਨੰਬਰ HR-16C-1900  ਰੰਗ ਚਿੱਟਾ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਜਿਕਰਯੋਗ ਹੈ ਕਿ ਏ.ਐਸ.ਆਈ. ਹਰਪ੍ਰੀਤ ਸਿੰਘ ਦੀ ਪੁਲਿਸ ਪਾਰਟੀ ਨੂੰ ਝਾਸ਼ੀ ਰਾਣੀ ਚੋਕ ਕੋਲ ਮੁਖਬਰੀ ਹੋਈ ਸੀ ਕਿ ਗੁਰਮਨਜੋਤ ਸਿੰਘ ਉਰਫ ਤੁੜ ਪੁੱਤਰ ਮੋਹਣ ਸਿੰਘ, ਗੁਰਤੇਜ ਸਿੰਘ ਉਰਫ ਰਮਨਾ ਪੁੱਤਰ ਜਗਰਾਜ ਸਿੰਘ ਵਾਸੀਆਨ ਚਕਰ ਜਿਲ੍ਹਾ ਲੁਧਿਆਣਾ, ਪਰਵਿੰਦਰ ਸਿੰਘ ਉਰਫ ਬਿੰਦਰੀ ਪੁੱਤਰ ਕੁਲਦੀਪ ਸਿੰਘ ਵਾਸੀ ਲੱਖਾ ਜਿਲ੍ਹਾ ਲੁਧਿਆਣਾ ਨਜਾਇਜ ਅਸਲੇ ਨਾਲ ਲੈਸ ਹੋਕੇ ਹੁਲੜਬਾਜੀ ਕਰਨ ਦੇ ਇਰਾਦੇ ਨਾਲ ਸਿਟੀ ਜਗਰਾਉ ਦੇ ਏਰੀਏ ਵਿੱਚ ਆਪਣੀ ਅਲਟੋ ਕਾਰ ਵਿੱਚ ਘੁੰਮ ਰਹੇ ਹਨ। ਜੇਕਰ ਤਹਿਸੀਲ ਚੋਕ ਜਗਰਾਉ ਨਿਗਰਾਨੀ ਰੱਖੀ ਜਾਵੇ ਤਾ ਉਕਤਾਨ ਭਾਰੀ ਮਾਤਰਾ ਵਿੱਚ ਅਸਲੇ ਸਮੇਤ ਕਾਬੂ ਆ ਸਕਦੇ ਹਨ।ਗੁਰਮਨਜੋਤ ਸਿੰਘ ਉਰਫ ਤੁੜ, ਗੁਰਤੇਜ ਸਿੰਘ ਉਰਫ ਰਮਨਾ, ਪਰਵਿੰਦਰ ਸਿੰਘ ਉਰਫ ਬਿੰਦਰੀ, ਗੈਗਸਟਰ ਗੁਰਪ੍ਰੀਤ ਸਿੰਘ ਉਰਫ ਲਹਿਬਰ ਦੇ ਗਰੁੱਪ ਮੈਬਰ ਹਨ, ਇਹਨਾ ਤਿੰਨਾ ਨੋਜਵਾਨਾ ਦੇ ਖਿਲਾਫ ਪਹਿਲਾ ਵੀ ਕਤਲ, ਲੜਾਈ ਝਗੜੇ, ਗਿਰੋਹਬੰਦੀ ਦੇ ਮੁੱਕਦਮੇ ਦਰਜ ਹਨ।

 

Tags: Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD