Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ ਦਰਸਾਉਂਦੀ ਕਾਫੀ ਟੇਬਲ ਕਿਤਾਬ ਰਿਲੀਜ

Rana Gurmit Singh Sodhi, Punjab Pradesh Congress Committee, Congress, Punjab Congress, Punjab, Punjab Government, Government of Punjab, Sri Guru Tegh Bahadur Sahib

Web Admin

Web Admin

5 Dariya News

ਚੰਡੀਗੜ੍ਹ , 05 May 2021

Last updated on: May 05, 2021, 00:00 IST

ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇਥੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ ਨੂੰ ਦਰਸਾਉਂਦੀ ਕਾਫੀ ਟੇਬਲ ਕਿਤਾਬ ਜਾਰੀ ਕੀਤੀ।ਇਸ ਮੌਕੇ ਰਾਣਾ ਸੋਢੀ ਨੇ ਕਿਹਾ ਕਿ ਇਹ ਕਿਤਾਬ ਅਜਿਹੇ ਸਮੇਂ ਹੋਰ ਵੀ ਅਹਿਮੀਅਤ ਰੱਖਦੀ ਹੈ, ਜਦੋਂ ਅਸੀਂ ਨੌਵੇਂ ਗੁਰੂ ਸਾਹਿਬ ਦਾ 400ਵਾਂ ਪ੍ਰਕਾਸ ਪੁਰਬ ਬੜੇ ਜੋਸ ਅਤੇ ਉਤਸਾਹ ਨਾਲ ਮਨਾ ਰਹੇ ਹਾਂ। ਉਨਾਂ ਕਿਹਾ ਕਿ “ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ” ਸਿਰਲੇਖ ਵਾਲੀ ਇਸ ਕਿਤਾਬ ਵਿੱਚ ਗੁਰੂ ਸਾਹਿਬ ਦੇ ਜਨਮ ਤੋਂ ਲੈ ਕੇ ਬੇਮਿਸਾਲ ਸਹਾਦਤ ਤੱਕ ਦੀ ਪਾਵਨ ਯਾਤਰਾ ਨੂੰ ਦਿ੍ਰਸ਼ਮਾਨ ਕੀਤਾ ਗਿਆ ਹੈ।ਖੇਡ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਧਾਰਮਿਕ ਸਹਿਣਸੀਲਤਾ ਤੇ ਆਜਾਦੀ, ਪ੍ਰੇਮ, ਦਿਆ, ਕੁਰਬਾਨੀ ਅਤੇ ਬਹਾਦਰੀ ਦੀਆਂ ਸਿੱਖਿਆਵਾਂ ਸਮਕਾਲੀ ਸਮੇਂ ਵਿੱਚ, ਜਦੋਂ ਫਰਿਕੂ ਅਤੇ ਵੰਡ ਪਾਊ ਤਾਕਤਾਂ ਸਮਾਜ ਵਿੱਚ ਫੁੱਟ ਪਾਉਣ ਲਈ ਸਰਗਰਮ ਹੋਣ, ਅਜਿਹੇ ਸਮੇਂ ਬਹੁਤ ਅਹਿਮੀਅਤ ਰੱਖਦੀਆਂ ਹਨ।ਕੈਬਨਿਟ ਮੰਤਰੀ ਨੇ ਕਿਤਾਬ ਦਾ ਸੰਕਲਨ ਕਰਨ ਵਾਲੇ ਵਕੀਲ ਹਰਪ੍ਰੀਤ ਸੰਧੂ ਅਤੇ ਪ੍ਰੋ. ਐਸ.ਐਸ. ਮਰਵਾਹਾ ਦੇ ਸੁਹਿਰਦ ਯਤਨਾਂ ਦੀ ਸਲਾਘਾ ਵੀ ਕੀਤੀ। ਉਨਾਂ ਕਿਹਾ ਕਿ ਇਹ ਕਾਰਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪਾਵਨ ਯਾਦ ਨੂੰ ਸਮਰਪਿਤ ਹੈ, ਜਿਨਾਂ ਦੀ ਸਖਸੀਅਤ ਨੇ ਸਾਡੇ ਅਮੀਰ ਵਿਰਸੇ ‘ਤੇ ਡੂੰਘੇ ਪ੍ਰਭਾਵ ਛੱਡੇ ਹਨ। ਉਨਾਂ ਕਿਹਾ ਕਿ ਕਿਤਾਬ ਬਹੁਤ ਜਅਿਾਦਾ ਦਿਲਚਸਪ ਹੈ ਕਿਉਂ ਜੋ ਇਸ ਵਿੱਚ ਸੁਚੱਜੇ ਢੰਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਅਸਥਾਨਾਂ ਦੇ ਚਿੱਤਰ ਪ੍ਰਦਰਸਤਿ ਕੀਤੇ ਗਏ ਹਨ।    

 

Tags: Rana Gurmit Singh Sodhi , Punjab Pradesh Congress Committee , Congress , Punjab Congress , Punjab , Punjab Government , Government of Punjab , Sri Guru Tegh Bahadur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD