Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼

 

ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਕੋਵਿਡ ਵੈਕਸੀਨ ਕੈਂਪ ਦਾ ਸੀ.ਜੇ.ਐਮ. ਮਿਸ ਏਕਤਾ ਉਪਲ ਨੇ ਲਿਆ ਜਾਇਜ਼ਾ

26 ਅਪ੍ਰੈਲ ਤੋਂ ਲਗਾਤਾਰ ਚੱਲ ਰਿਹਾ ਹੈ ਵੈਕਸੀਨੇਸ਼ਨ ਕੈਂਪ

Punjab Fights Corona, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Oxygen, #OxygenCylinders, #oxygen, Oxygen Cylinders, SARS-CoV-2

Web Admin

Web Admin

5 Dariya News

ਫਿਰੋਜ਼ਪੁਰ , 06 May 2021

ਮਾਨਯੋਗ ਸੀ. ਜੇ. ਐੱਮ. ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮਿਸ ਏਕਤਾ ਉੱਪਲ ਜੀਆਂ ਨੇ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਸ਼ਹਿਰ ਵਿਖੇ ਚੱਲ ਰਹੇ ਕੋਵਿਡ ਵੈਕਸੀਨ ਕੈਂਪ ਦਾ ਜਾਇਜ਼ਾ ਲਿਆ । ਇਹ ਕੋਵਿਡ ਵੈਕਸੀਨ ਕੈਂਪ ਮਿਤੀ 26 ਅਪ੍ਰੈਲ 2021 ਤੋਂ ਲਗਾਤਾਰ ਇਸੇ ਸਕੂਲ ਵਿੱਚ ਚੱਲ ਰਿਹਾ ਹੈ ਅਤੇ ਆਸ ਪਾਸ ਦੇ ਸਾਰੇ ਏਰੀਏ ਨੂੰ ਸੂਚਿਤ ਕੀਤਾ ਗਿਆ ਹੈ ਕਿ ਇਸ ਸਕੂਲ ਵਿੱਚ ਪਰਮੋ ਧਰਮ ਟਰੱਸਟ (ਰਜਿ) ਫਿਰੋਜ਼ਪੁਰ ਅਤੇ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਇਹ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਲਗਾਇਆ ਜਾ ਰਿਹਾ ਹੈ ।ਇਸ ਮੌਕੇ ਕੋਆਰਡੀਨੇਟਰ ਸ੍ਰੀਮਤੀ ਦਲਜੀਤ ਕੌਰ ਨੇ ਜੱਜ ਸਾਹਿਬ ਨੂੰ ਇਸ ਕੈਂਪ ਦਾ ਸਰਵੇਖਣ ਕਰਵਾਇਆ । ਜੱਜ ਸਾਹਿਬ ਨੇ ਇਸ ਮੌਕੇ ਤੇ ਸਮਾਜਿਕ ਦੂਰੀ ਬਣਾ ਕੇ ਰੱਖਣ, ਅਤੇ ਟੀਕਾਕਰਨ  ਦੀ ਪ੍ਰਕਿਰਿਆ ਦੀ ਸਪੈਸ਼ਲ ਜਾਂਚ ਕਰਦੇ ਹੋਏ ਸਕੂਲ ਪ੍ਰਿੰਸੀਪਲ ਸਾਹਿਬ ਸਕੂਲ ਸਟਾਫ ਅਤੇ ਸਿਹਤ ਵਿਭਾਗ ਦੇ ਸਟਾਫ ਅਤੇ ਟੀਕਾਕਰਣ ਲਈ ਆਏ ਹੋਏ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸੁਝਾਓ ਵੀ ਦਿੱਤਾ ਕਿ ਵੱਧ ਤੋਂ ਵੱਧ ਟੀਕਾਕਰਨ ਕਰਵਾ ਕੇ ਇਸ ਨਾਮੁਰਾਦ ਮਹਾਂਮਾਰੀ ਦਾ ਖਾਤਮਾ ਕਰਨ ਲਈ ਇੱਕ ਜੁੱਟ ਹੋਣ ਦਾ ਸੰਦੇਸ਼ ਵੀ ਦਿੱਤਾ ।

 

Tags: Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Oxygen , #OxygenCylinders , #oxygen , Oxygen Cylinders , SARS-CoV-2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD