Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਸ਼ਾਦੀਪ ਵੈਲਫੇਅਰ ਸੋਸਾਇਟੀ ਤੇ ਐਨ.ਆਰ.ਆਈ. ਸੰਜੀਪ ਸੋਨੀ ਨੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੂੰ 62 ਪਲਸ ਆਕਸੀਮੀਟਰ ਕੀਤੇ ਭੇਟ

Punjab Fights Corona, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Oxygen, #OxygenCylinders, #oxygen, Oxygen Cylinders, SARS-CoV-2

Web Admin

Web Admin

5 Dariya News

ਹੁਸ਼ਿਆਰਪੁਰ , 07 May 2021

Last updated on: May 07, 2021, 00:00 IST

ਆਸ਼ਾਦੀਪ ਵੈਲਫੇਅਰ ਸੋਸਾਇਟੀ ਤੇ ਐਨ.ਆਰ.ਆਈ. ਸੰਦੀਪ ਸੋਨੀ ਵਲੋਂ ਆਪਣੀ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੂੰ 62 ਪਲਸ ਆਕਸੀਮੀਟਰ ਭੇਟ ਕੀਤੇ ਗਏ। ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੂੰ ਇਹ ਸਮੱਗਰੀ ਭੇਟ ਕਰਦੇ ਹੋਏ ਸੋਸਾਇਟੀ ਦੇ ਮੈਂਬਰ ਤਰਨਜੀਤ ਸਿੰਘ, ਇੰਜੀ: ਮਲਕੀਅਤ ਸਿੰਘ ਮਹੇੜੂ, ਪਰਮਜੀਤ ਸਿੰਘ ਸਚਦੇਵਾ, ਹਰਬੰਸ ਸਿੰਘ, ਰਾਮਮੂਰਤੀ ਸ਼ਰਮਾ ਨੇ ਕਿਹਾ ਕਿ ਉਹ ਭਵਿੱਖ ਵਿੱਚ ਵੀ ਸੋਸਾਇਟੀ ਨੂੰ ਇਸ ਤਰ੍ਹਾਂ ਸਹਿਯੋਗ ਦਿੰਦੇ ਰਹਿਣਗੇ। ਇਸ ਦੌਰਾਨ ਆਸ਼ਾਦੀਪ ਵੈਲਫੇਅਰ ਸੋਸਾਇਟੀ ਦੇ ਅਧਿਕਾਰੀਆਂ ਨੇ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਦੀ ਇਮਾਰਤ ਜਿਸ ਵਿੱਚ 30 ਕਮਰੇ ਤੇ 50 ਬੈਡ ਹਨ, ਨੂੰ ਕੋਵਿਡ ਦੇ ਮਰੀਜਾਂ ਦੇ ਪ੍ਰਯੋਗ ਲਈ ਪੇਸ਼ਕਸ਼ ਕੀਤੀ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਵੀ ਮੌਜੂਦ ਸਨ।

ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਆਸ਼ਾਦੀਪ ਸੋਸਾਇਟੀ ਅਤੇ ਹੋਰ ਦਾਨੀ ਸੱਜਣਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਕੀਤੀ ਗਈ ਸਹਾਇਤਾ ਨਾਲ ਜ਼ਿਲ੍ਹਾ ਰੈਡ ਕਰਾਸ ਜ਼ਰੂਰਤਮੰਦਾਂ ਤੱਕ ਮਦਦ ਪਹੁੰਚਾਉਂਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਮੁਸ਼ਕਲ ਦੌਰ ਵਿੱਚ ਉਨ੍ਹਾਂ ਵਲੋਂ ਦਿੱਤੇ ਗਏ ਆਕਸੀਮੀਟਰ ਕੋਵਿਡ ਪਾਜੀਟਿਵ ਮਰੀਜ਼ਾਂ ਲਈ ਕਾਫ਼ੀ ਲਾਭਦਾਇਕ ਸਾਬਤ ਹੋਣਗੇ।ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਨੇ ਜ਼ਿਲ੍ਹੇ ਦੇ ਸਮਾਜ ਸੇਵਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਰਫਿਊ ਦੌਰਾਨ ਜ਼ਰੂਰਤਮੰਦ ਪਰਿਵਾਰਾਂ ਨੂੰ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਨ ਸਬੰਧੀ ਸੋਸਾਇਟੀ ਦੇ ਐਚ.ਡੀ.ਐਫ.ਸੀ. ਬੈਂਕ ਦੇ ਚਾਲੂ ਖਾਤਾ ਨੰਬਰ 50100309716962   (ਆਈ.ਐਫ.ਐਸ.ਸੀ. ਕੋਡ-ਐਚ ਡੀ ਐਫ ਸੀ ਕੋਡ 0000229 ਜਾਂ ਜ਼ਿਲ੍ਹਾ ਰੈਡ ਕਰਾਸ ਦਫ਼ਤਰ ਦੇ ਫੋਨ ਨੰਬਰ 01882-221071 ਜਾਂ ਡਿਸਟ੍ਰਿਕਟ ਰੈਡ ਕਰਾਸ ਸੋਸਾਇਟੀ ਹੁਸ਼ਿਆਰਪੁਰ ਦੇ ਫੇਸਬੁੱਕ ਪੇਜ ਰਾਹੀਂ ਸੰਪਰਕ ਕਰਕੇ ਆਪਣਾ ਯੋਗਦਾਨ ਪਾਉਣ ਤਾਂ ਜੋ ਇਸ ਮੁਕਸ਼ਕਲ ਦੌਰ ਵਿੱਚ ਵੱਧ ਤੋਂ ਵੱਧ ਜ਼ਰੂਰਤਮੰਦਾਂ ਦੀ ਮਦਦ ਕੀਤੀ ਜਾ ਸਕੇ।

 

Tags: Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Oxygen , #OxygenCylinders , #oxygen , Oxygen Cylinders , SARS-CoV-2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD