Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਵਲ ਹਸਪਤਾਲ ਨੂੰ ਮਿਲੇ 20 ਹੋਰ ਆਕਸੀਜਨ ਕਨਸਨਟਰੇਟਰਜ਼ - ਘਨਸ਼ਿਆਮ ਥੋਰੀ

ਕਿਹਾ, ਇਹ ਆਕਸੀਜਨ ਕਨਸਨਟਰੇਟਰਜ਼ ਕੋਵਿਡ ਪ੍ਰਬੰਧਨ ਬੁਨਿਆਦੀ ਢਾਂਚੇ ਦੇ ਵਾਧੇ ’ਚ ਹੋਣਗੇ ਮਦਦਗਾਰ

 Punjab Fights Corona, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Oxygen, #OxygenCylinders, #oxygen, Oxygen Cylinders, SARS-CoV-2

Web Admin

Web Admin

5 Dariya News

ਜਲੰਧਰ , 08 May 2021

Last updated on: May 08, 2021, 00:00 IST

20 ਆਕਸੀਜਨ ਕਨਸਨਟ੍ਰੇਟਰਜ਼ ਦਾ ਬਾਕੀ ਰਹਿੰਦਾ ਅਲਾਟ ਅੱਜ ਜਲੰਧਰ ਵਿਖੇ ਪਹੁੰਚ ਗਿਆ, ਜਿਸ ਨੂੰ ਕੋਵਿਡ-19 ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸਿਵਲ ਹਸਪਤਾਲ ਨੂੰ ਸੌਂਪ ਦਿੱਤਾ ਗਿਆ। ਕੁਝ ਦਿਨ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ 10 ਆਕਸੀਜਨ ਕਨਸਨਟਰੇਟਰਜ਼ ਪ੍ਰਾਪਤ ਹੋਏ ਸਨ ਅਤੇ ਹੁਣ 20 ਹੋਰ ਆਕਸੀਜਨ ਕਨਸਨਟਰੇਟਰਜ਼ ਦੇ ਪਹੁੰਚ ਜਾਣ ਨਾਲ ਪ੍ਰਸਾਸ਼ਨ ਵਲੋਂ ਕੁੱਲ 30 ਆਕਸੀਜਨ ਕੰਨਸਨਟਰੇਟਰਜ਼ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਗੈਰ ਸਰਕਾਰੀ ਸੰਸਥਾ ਗਿੱਲ ਫਾਊਂਡੇਸ਼ਨ ਵਲੋਂ ਰੈਡ ਕਰਾਸ ਸੁਸਾਇਟੀ ਨੂੰ ਕੋਵਿਡ-19 ਮਹਾਂਮਾਰੀ ਖਿਲਾਫ਼ ਚੱਲ ਰਹੀ ਲੜਾਈ ਵਿੱਚ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨਾਂ ਫੰਡਾਂ ਦੀ ਵਰਤੋਂ ਕੋਵਿਡ-19 ਦੇ ਮਰੀਜ਼ਾਂ ਲਈ ਆਕਸੀਜਨ ਕਨਸਨਟਰੇਟਰ ਖਰੀਦ ਕਰਕੇ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਆਕਸੀਜਨ ਕਨਸਨਟਰੇਟਰਜ਼ ਸਿਵਲ ਹਸਪਤਾਲ ਵਿਖੇ ਆਕਸੀਜਨ ਦੀ ਮੰਗ ਨੂੰ ਘੱਟ ਕਰਨਗੇ ਅਤੇ ਬਚੀ ਹੋਈ ਆਕਸੀਜਨ ਗੈਸ ਹੋਰਨਾਂ ਕੋਵਿਡ ਕੇਅਰ ਸੰਸਥਾਵਾਂ ਨੂੰ ਤਬਦੀਲ ਕੀਤੀ ਜਾਵੇਗੀ। ਇਸ ਮੌਕੇ ਗਿੱਲ ਫਾਊਂਡੇਸ਼ਨ ਦੇ ਪੈਟਰਨ ਸ੍ਰੀ ਰਾਜ ਗਿੱਲ ਵਲੋਂ ਮਾਨਵਤਾ ਦੀ ਸੇਵਾ ਲਈ ਕੀਤੇ ਗਏ ਇਸ ਯਤਨ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਹੋਰਨਾਂ ਹਸਪਤਾਲਾਂ ਨੂੰ ਵੀ ਅਪੀਲ ਕੀਤੀ ਕਿ ਆਕਸੀਜਨ ਕਨਸਨਟਰੇਟਰਜ਼ ਅਤੇ ਪੀ.ਐਸ.ਏ. ਅਧਾਰਿਤ ਪਲਾਂਟ ਖਰੀਦੇ ਜਾਣ ਤਾਂ ਜੋ ਆਕਸੀਜਨ ਦੀ ਕਮੀ ਦਾ ਅਸਰਦਾਰ ਢੰਗ ਨਾਲ ਟਾਕਰਾ ਕੀਤਾ ਜਾ ਸਕੇ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਕੋਵਿਡ ਵਾਇਰਸ ਦੀ ਕੜੀ ਨੂੰ ਤੋੜਨ ਲਈ ਕੋਵਿਡ ਪ੍ਰੋਟੋਕਾਲ ਜਿਵੇਂ ਕਿ ਸਮਾਜਿਕ ਦੂਰੀ, ਮਾਸਕ ਪਾਉਣਾ ਅਤੇ ਹੱਥਾਂ ਨੂੰ ਧੌਣਾ ਆਦਿ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

 

Tags: Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Oxygen , #OxygenCylinders , #oxygen , Oxygen Cylinders , SARS-CoV-2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD