Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਇਕਬਾਲ ਸਿੰਘ ਅਤੇ ਵਾਈਸ ਚੇਅਰਮੈਨ ਸਤਪਾਲ ਮੱਤੀ ਨੇ ਅਹੁਦਾ ਸੰਭਾਲਿਆ

ਵਿਧਾਇਕ ਮਾਨਸ਼ਾਹੀਆ ਤੇ ਡੀ.ਸੀ ਦੀ ਹਾਜ਼ਰੀ ਵਿੱਚ ਸੰਭਾਲੇ ਅਹੁਦੇ

 Nazar Singh Manshahia, Punjab Congress, Mansa, DC Mansa, Deputy Commissioner Mansa, Mohinder Pal

Web Admin

Web Admin

5 Dariya News

ਭੀਖੀ/ਮਾਨਸਾ , 10 May 2021

Last updated on: May 10, 2021, 00:00 IST

ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਮਾਰਕੀਟ ਕਮੇਟੀ ਭੀਖੀ ਦੇ ਨਵੇਂ ਚੇਅਰਮੈਨ ਸ. ਇਕਬਾਲ ਸਿੰਘ ਫਫੜੇ ਭਾਈ ਕੇ ਅਤੇ ਵਾਈਸ ਚੇਅਰਮੈਨ ਸ਼੍ਰੀ ਸਤਪਾਲ ਮੱਤੀ ਨੇ ਵਿਧਾਇਕ ਸ. ਨਾਜਰ ਸਿੰਘ ਮਾਨਸ਼ਾਹੀਆ ਤੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀ ਮੌਜੂਦਗੀ ਵਿੱਚ ਅੱਜ ਆਪਣੇ ਦਫ਼ਤਰ ਵਿਖੇ ਅਹੁਦੇ ਸੰਭਾਲੇ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਵਿਧਾਇਕ ਸ. ਨਾਜਰ ਸਿੰਘ ਮਾਨਸ਼ਾਹੀਆ ਤੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਮੁਬਾਰਕਬਾਦ ਭੇਟ ਕਰਦਿਆਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਭਵਿੱਖ ਲਈ ਨਿੱਘੀਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ। ਵਿਧਾਇਕ ਸ. ਮਾਨਸ਼ਾਹੀਆ ਨੇ ਕਿਹਾ ਕਿ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਨਿਭਾਉਣ ਵਾਲਿਆਂ ਨੂੰ ਬਣਦਾ ਮਾਣ ਸਨਮਾਨ ਜ਼ਰੂਰ ਮਿਲਦਾ ਹੈ ਅਤੇ ਉਚ ਅਹੁਦਿਆਂ ’ਤੇ ਬੈਠਣ ਮਗਰੋਂ ਮਨੁੱਖਤਾ ਦੀ ਸੇਵਾ ਪ੍ਰਤੀ ਜਿੰਮੇਵਾਰੀ ਹੋਰ ਵੀ ਵਧ ਜਾਂਦੀ ਹੈ ਅਤੇ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਇਆ ਜਾਣਾ ਚਾਹੀਦਾ ਹੈ। ਵਿਧਾਇਕ ਸ. ਮਾਨਸ਼ਾਹੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਨਵ ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਸ਼੍ਰੀ ਵਿਨੋਦ ਸਿੰਗਲਾ ਅਤੇ ਕਮੇਟੀ ਮੈਂਬਰ ਵੀ ਮੌਜੂਦ ਸਨ।

 

Tags: Nazar Singh Manshahia , Punjab Congress , Mansa , DC Mansa , Deputy Commissioner Mansa , Mohinder Pal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD