Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਸ.ਐਸ.ਪੀ ਡਾ. ਨਾਨਕ ਸਿੰਘ ਵਲੋਂ ਫਰੰਟ ਲਾਈਨ ਵਰਕਰਾਂ ਨੂੰ ਟੈਬਲੇਟਸ, ਸ਼ੈਨੀਟਾਇਜ਼ਰ ਤੇ ਮਾਸਕ ਵੰਡੇ ਗਏ

ਕੋਰੋਨਾ ਮਹਾਂਮਾਰੀ ਵਿਰੁੱਧ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਕਰਵਾਈ ਜਾ ਰਹੀ ਹੈ ਪਾਲਣਾ

Web Admin

Web Admin

5 Dariya News

ਗੁਰਦਾਸਪੁਰ , 11 May 2021

Last updated on: May 11, 2021, 00:00 IST

ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਜਿਥੇ ਕੋਵਿਡ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕਰਵਾਇਆ ਜਾ ਰਿਹਾ ਹੈ, ਉਸਦੇ ਨਾਲ-ਨਾਲ ਫਰੰਟ ਲਾਈਨ ’ਤੇ ਕੰਮ ਰਹੇ ਕਰਮਚਾਰੀਆਂ ਦੀ ਸਿਹਤ ਦਾ ਵਿਸ਼ੇਸ ਧਿਆਨ ਰੱਖਿਆ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਰਜਵੰਤ ਸਿੰਘ ਬਾਬਾ ਮੈਡੀਕਲ ਸਟੋਰ ਵਲੋਂ ਪੁਲਿਸ ਸਾਂਝ ਕਮੇਟੀ ਦੇ ਸਹਿਯੋਗ ਨਾਲ ਦਫਤਰ ਜਿਲਾ ਪੁਲਿਸ ਦੀਆਂ ਵੱਖ-ਵੱਖ ਬਰਾਂਚਾ ਵਿਚ ਤਾਇਨਾਤ ਕਰਮਚਾਰੀਆਂ ਨੂੰ ਐਸ.ਐਸ.ਪੀ ਡਾ. ਨਾਨਕ ਸਿੰਘ ਅਤੇ ਐਸ.ਪੀ (ਡੀ) ਹਰਵਿੰਦਰ ਸਿੰਘ ਸੰਧੂ ਦੀ ਹਾਜ਼ਰੀ ਵਿਚ ਕਰੀਬ 6000 ਵਿਟਾਮਿਨ ਸੀ, ਜਿੰਕ ਟੈਬਲੇਟਸ, ਸ਼ੈਨਾਟਾਇਜ਼ਰ ਅਤੇ ਮਾਸਕ ਵੰਡੇ ਗਏ।ਇਸ ਮੌਕੇ ਐਸ.ਐਸ.ਪੀ ਡਾ. ਨਾਨਕ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਦੁਕਾਨਾਂ ਆਦਿ ਖੋਲ੍ਹਣ ਸਬੰਧੀ ਜੋ ਸਮਾਂਸਾਰਣੀ ਜਾਰੀ ਕੀਤੀ ਗਈ ਹੈ, ਉਸੇ ਤਹਿਤ ਦੁਕਾਨਾਂ ਖੋਲ੍ਹੀਆਂ ਤੇ ਬੰਦ ਕੀਤੀਆਂ ਜਾਣ। ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਦੂਸਰੀ ਲਹਿਰ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਕਰਨੀ ਬਹੁਤ ਜਰੂਰੀ ਹੈ, ਇਸ ਆਪਣੀ, ਆਪਣੇ ਪਰਿਵਾਰ ਤੇ ਸਮਾਜ ਦੀ ਬਿਹਤਰੀ ਲਈ ਲਾਪਰਵਾਹੀ ਬਿਲਕੁੱਲ ਨਾ ਵਰਤੀ ਜਾਵੇ ਅਤੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ।ਉਨਾਂ ਅੱਗੇ ਕਿਹਾ ਕਿ ਮਾਸਕ ਪਹਿਨਣਾ ਬਹੁਤ ਜਰੂਰੀ ਹੈ, ਇਸ ਨਾਲ ਜਿਥੇ ਤੁਸੀਂ ਆਪ ਸੁਰੱਖਿਅਤ ਰਹਿੰਦੇ ਹੋ, ਓਥੇ ਜਿਸ ਨੂੰ ਮਿਲਦੇ ਜਾਂ ਗੱਲਬਾਤ ਕਰਦੇ ਹੋ, ਉਸਦਾ ਬਚਾਅ ਵੀ ਹੁੰਦਾ ਹੈ। ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ , ਹੱਥਾਂ ਨੂੰ ਵਾਰ ਵਾਰ-ਸਾਬੁਣ ਨਾਲ ਧੋਤਾ ਜਾਵੇ ਅਤੇ ਯੋਗ ਵਿਅਕਤੀ ਵੈਕਸੀਨ ਜਰੂਰੂ ਲਗਾਉਣ।

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD