Friday, 26 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਮੁੱਖ ਮੰਤਰੀ ਦੇ ਨਿਰਦੇਸ਼ 'ਤੇ, ਡੀ.ਸੀ. ਵੱਲੋਂ ਜੁਰਾਬਾਂ ਵੇਚਣ ਵਾਲੇ ਲੜ੍ਹਕੇ ਨੂੰ ਸਮਾਰਟ ਸਕੂਲ 'ਚ ਕਰਵਾਇਆ ਦਾਖਲ

ਪਰਿਵਾਰ ਨੂੰ 2 ਲੱਖ ਰੁਪਏ ਦੀ ਦਿੱਤੀ ਵਿੱਤੀ ਸਹਾਇਤਾ, ਵੰਸ਼ ਦੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਨੂੰ ਯਕੀਨੀ ਬਣਾਉਣ ਦੀ ਕੀਤੀ ਅਪੀਲੀ

DC Ludhiana, Varinder Kumar Sharma, Deputy Commissioner Ludhiana, Vansh Singh, Government Senior Secondary Smart School

Web Admin

Web Admin

5 Dariya News

ਲੁਧਿਆਣਾ , 12 May 2021

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਨੂੰ ਅਮਲੀਜਾਮਾਂ ਪਹਿਨਾਉਂਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅੱਜ 11 ਸਾਲਾ ਵੰਸ਼ ਸਿੰਘ ਨੂੰ ਮਿਲੇ, ਜਿਸ ਦੀ ਪਰਿਵਾਰ ਦੀ ਸਹਾਇਤਾ ਲਈ ਲੁਧਿਆਣਾ ਦੀਆਂ ਸੜਕਾਂ 'ਤੇ ਜੁਰਾਬਾਂ ਵੇਚਣ ਦੀ ਵੀਡੀਓ ਵਾਇਰਲ ਹੋਈ ਸੀ, ਨੂੰ ਸਥਾਨਕ ਪੀ.ਏ.ਯੂ. ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਵਿੱਚ ਦਾਖਲ ਕਰਵਾਇਆ ਗਿਆ।ਡਿਪਟੀ ਕਮਿਸ਼ਨਰ ਵੱਲੋਂ ਲੜਕੇ ਦੇ ਪਿਤਾ ਪਰਮਜੀਤ ਸਿੰਘ ਨੂੰ 2 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ ਗਿਆ। ਇਸ ਮੌਕੇ ਵੰਸ਼ ਸਿੰਘ ਦੀ ਮਾਤਾ ਰਾਣੀ ਵੀ ਮੌਜੂਦ ਸੀ।ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਵੰਸ਼ ਦੇ ਵੱਡੇ ਭਰਾ ਮੰਨਤ ਸਿੰਘ ਨੂੰ ਵੀ ਉਸੇ ਸਕੂਲ ਵਿਚ 10ਵੀਂ ਕਲਾਸ ਵਿਚ ਦਾਖਲਾ ਦਿਵਾਇਆ ਗਿਆ।ਸ੍ਰੀ ਸ਼ਰਮਾ ਨੇ ਆਸ ਪ੍ਰਗਟਾਈ ਕਿ ਦੋਵੇ ਬੱਚੇ ਆਪਣੀ ਜਿੰਦਗੀ ਵਿੱਚ ਬੁਲੰਦੀਆਂ ਹਾਸਲ ਕਰਦਿਆਂ ਦੇਸ਼ ਅਤੇ ਸੂਬੇ ਦਾ ਨਾਮ ਰੋਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਛੋਟਾ ਲੜਕਾ ਆਪਣੇ ਹਾਣੀਆਂ ਲਈ ਪ੍ਰੇਰਣਾ ਸਰੋਤ ਬਣ ਸਕਦਾ ਹੈ। ਦੋਵਾਂ ਬੱਚਿਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਸ੍ਰੀ ਸ਼ਰਮਾ ਨੇ ਉਮੀਦ ਜਤਾਈ ਕਿ ਭਵਿੱਖ ਵਿਚ ਮੁੰਡੇ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖਣਗੇ।ਉਨ੍ਹਾਂ ਵੰਸ਼ ਦੇ ਪਿਤਾ ਪਰਮਜੀਤ ਅਤੇ ਮਾਂ ਰਾਣੀ ਨੂੰ ਵੀ ਅਪੀਲ ਕੀਤੀ ਕਿ ਉਹ ਦੋਵੇਂ ਲੜਕਿਆਂ ਦੀ ਸਕੂਲ ਵਿੱਚ ਪੜਾਈ ਪੂਰੀ ਕਰਵਾਉਣ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।7 ਮਈ, 2021 ਨੂੰ ਵੰਸ਼ ਵੀਡੀਓ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੰਸ਼ ਨੂੰ ਇਕ ਵੀਡੀਓ ਕਾਲ ਕੀਤੀ ਸੀ ਅਤੇ ਪਰਿਵਾਰ ਨੂੰ ਤੁਰੰਤ ਸਹਾਇਤਾ ਲਈ 2 ਲੱਖ ਰੁਪਏ ਤੋਂ ਇਲਾਵਾ ਉਸ ਦੀ ਪੜ੍ਹਾਈ ਵਿਚ ਪੂਰੀ ਸਰਕਾਰੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ।ਮੁੱਖ ਮੰਤਰੀ, ਜਿਨ੍ਹਾਂ ਵੰਸ਼ ਦੀ ਇੱਕ ਕਾਰ ਸਵਾਰ ਵੱਲੋਂ ਜੁਰਾਬਾਂ ਦੀ ਕੀਮਤ ਤੋਂ 50 ਰੁਪਏ ਵਾਧੂ ਦੀ ਪੇਸ਼ਕਸ਼ ਤੋਂ ਇਨਕਾਰ ਕਰਨ ਦੀ ਵੀਡੀਓ ਨੂੰ ਵੇਖਣ ਤੋਂ ਬਾਅਦ ਵੰਸ਼ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਸੀ, ਉਨ੍ਹਾਂ  ਕਿਹਾ ਕਿ ਉਹ ਲੜਕੇ ਦੀ ਸਵੈ-ਮਾਣ ਅਤੇ ਇੱਜ਼ਤ ਤੋਂ ਪ੍ਰਭਾਵਤ ਹੋਏ ਹਨ।

 

Tags: DC Ludhiana , Varinder Kumar Sharma , Deputy Commissioner Ludhiana , Vansh Singh , Government Senior Secondary Smart School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD