Friday, 19 April 2024

 

 

ਖ਼ਾਸ ਖਬਰਾਂ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰਾਂ ਲਈ ਵੀਡੀਓ ਹੈਲਪਲਾਈਨ ਨੰਬਰ 83605-83697 ਜਾਰੀ ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ‘ਸੇਫ ਸਕੂਲ ਵਾਹਨ ਪਾਲਿਸੀ’- ਨਿਰਧਾਰਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 7 ਸਕੂਲ ਬੱਸਾਂ ਦਾ ਹੋਇਆ ਚਲਾਨ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਤਹਿਤ ਸਬ ਡਵੀਜਨ ਤਪਾ ਦੇ ਸਕੂਲਾਂ ਦੀਆਂ ਵੈਨਾਂ/ਬੱਸਾਂ ਦੀ ਕੀਤੀ ਗਈ ਚੈਕਿੰਗ ਐਲਪੀਯੂ ਦੇ ਸਾਲਾਨਾ 'ਵਨ ਇੰਡੀਆ-2024' ਕਲਚਰਲ ਫੈਸਟ 'ਚ ਭਾਰਤੀ ਸੱਭਿਆਚਾਰ ਦਾ ਸ਼ਾਨਦਾਰ ਪ੍ਰਦਰਸ਼ਨ ਵਿਛੜੇ ਇਨਕਲਾਬੀ ਸਾਥੀਆਂ ਦੀ ਯਾਦ 'ਚ ਸਮਾਗਮ 21 ਅਪਰੈਲ ਨੂੰ ਸਬ ਜੇਲ੍ਹ ਪੱਟੀ ਬਣਿਆ ਈਟ ਰਾਈਟ ਕੈੱਪਸ ਰਵਨੀਤ ਬਿੱਟੂ ਦੇ ਉਲਟ, ਕਾਂਗਰਸ ਨੇ ਹਮੇਸ਼ਾ ਬੇਅੰਤ ਸਿੰਘ ਜੀ ਦੀ ਵਿਰਾਸਤ ਦਾ ਸਨਮਾਨ ਕੀਤਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਕੁੰਵਰ ਵਿਜੇ ਪ੍ਰਤਾਪ ਦੇ ਭਾਸ਼ਣ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਅਤੇ ਜਾਂਚ ਹੋਣੀ ਚਾਹੀਦੀ ਹੈ: ਬਾਜਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਸੱਦਾ ਪੱਤਰ ਮੁੱਖ ਮੰਤਰੀ ਭਗਵੰਤ ਮਾਨ ' ਨੇ 'ਆਪ' ਦਾ ਮਿਸ਼ਨ 13-0 ਨਾਮ ਦੇ ਇੱਕ ਪ੍ਰੋਗਰਾਮ ਵਿੱਚ ਪੰਜਾਬ ਦੇ ਆਪਣੇ ਸਾਰੇ 13 ਲੋਕ ਸਭਾ ਉਮੀਦਵਾਰਾਂ ਨੂੰ ਕਰਵਾਇਆ ਜਾਣੂ ਮਾਨ ਨੇ 'ਆਪ' ਦੇ 13 ਲੋਕ ਸਭਾ ਉਮੀਦਵਾਰਾਂ ਦੀ ਪੰਜਾਬ ਦੇ ਲੋਕਾਂ ਨਾਲ ਕਰਵਾਈ ਜਾਣ-ਪਛਾਣ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ

 

ਪੰਜਾਬ ਬਿਲਡਿੰਗ ਅਦਰ ਕੰਸਟਕਸ਼ਨ ਵਰਕਰ ਬੋਰਡ ਅਧੀਨ ਰਜਿਸਟਰਡ ਉਸਾਰੀ ਕਾਮਿਆਂ ਨੂੰ ਲਗਾਤਾਰ ਕੈਂਪ ਲਗਾ ਲਗਾਈ ਜਾ ਰਹੀ ਵੈਕਸੀਨ

18 ਤੋਂ 44 ਸਾਲ ਦੀ ਉਮਰ ਵਰਗ ਦੇ ਉਸਾਰੀ ਕਾਮੇ ਕੋਵਿਡ ਵੈਕਸੀਨੇਸ਼ਨ ਕੈਂਪਾਂ ਤੋਂ ਲੈ ਰਹੇ ਲਾਹਾ

 Punjab Fights Corona, Coronavirus, COVID 19, Novel Coronavirus, Fight Against Corona,Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor

Web Admin

Web Admin

5 Dariya News

ਪਠਾਨਕੋਟ , 12 May 2021

ਜਿਕਰਯੋਗ ਹੈ ਕਿ  ਪਿਛਲੇ ਦਿਨ੍ਹਾਂ ਦੋਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ 18 ਤੋਂ 44 ਸਾਲ ਉਮਰ ਦੀ ਵਰਗ ਦੇ ਉਸਾਰੀ ਕਾਮਿਆਂ ਨੂੰ ਕੋਵਿਡ-19 ਤੋਂ ਬਚਾਓ ਲਈ ਟੀਕੇ ਲਗਾਉਣ ਲਈ ਮਨਜੂਰੀ ਦੇ ਦਿੱਤੀ ਸੀ, ਇਸ ਸਬੰਧੀ ਇਸ ਸਬੰਧ ਜਿਲ੍ਹਾ ਪਠਾਨਕੋਟ ਵਿਖੇ ਸਥਿਤ ਲੇਬਰ ਵਿਭਾਗ ਵੱਲੋਂ ਪੰਜਾਬ ਬਿਲਡਿੰਗ ਅਦਰ ਕੰਸਟਕਸ਼ਨ ਵਰਕਰ ਬੋਰਡ ਅਧੀਨ ਰਜਿਸਟਰਡ ਉਸਾਰੀ ਕਾਮਿਆਂ ਨੂੰ ਕੋਵਿਡ ਤੋਂ ਬਚਾਓ ਲਈ ਵੈਕਸੀਨੇਸ਼ਨ ਲਗਾਉਂਣ ਲਈ ਜਗ੍ਹਾ ਜਗ੍ਹਾ ਕੈਂਪ ਲਗਾਏ ਗਏ ਹਨ ਅਤੇ ਉਸਾਰੀ ਕਾਮਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਕੁੰਵਰ ਡਾਵਰ ਕਿਰਤ ਤੇ ਸੁਲਾਹ ਅਫਸ਼ਰ ਪਠਾਨਕੋਟ ਅਤੇ ਮਨੋਜ ਸਰਮਾ ਲੇਬਰ ਇੰਨਫੋਰਸਮੈਂਟ ਅਫਸ਼ਰ ਪਠਾਨਕੋਟ ਨੇ ਸਾਂਝੇ ਤੋਰ ਤੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਵੀ ਜਿਲ੍ਹੇ ਅੰਦਰ ਕਰੀਬ 3-4 ਜਗ੍ਹਾਵਾਂ ਤੇ ਕੈਂਪ ਲਗਾ ਕੇ ਉਸਾਰੀ ਕਾਮਿਆਂ ਨੂੰ ਵੈਕਸੀਨ ਲਗਾਈ ਗਈ ਹੈ।ਉਨ੍ਹਾਂ ਦੱਸਿਆ ਕਿ ਅੱਜ ਵੀ ਲੇਬਰ ਵਿਭਾਗ ਪਠਾਨਕੋਟ ਵੱਲੋਂ ਸਿਹਤ ਵਿਭਾਗ ਪਠਾਨਕੋਟ ਦੇ ਸਹਿਯੋਗ ਨਾਲ ਡਿਸਪੈਂਸਰੀ ਨਰੋਟ ਮਹਿਰਾ , ਡਿਸਪੈਂਸਰੀ ਮਲਿਕਪੁਰ ਅਤੇ ਸਾਹਪੁਰਕੰਡੀ ਵਿਖੇ ਕੋਵਿਡ ਤੋਂ ਬਚਾਓ ਕਰਨ ਲਈ ਟੀਕਾਕਰਨ ਦਾ ਵਿਸ਼ੇਸ ਕੈਂਪ ਲਗਾਇਆ ਗਿਆ। ਇਸ ਮੋਕੇ ਤੇ ਪੰਜਾਬ ਬਿਲਡਿੰਗ ਅਦਰ ਕੰਸਟਕਸ਼ਨ ਵਰਕਰ ਬੋਰਡ ਅਧੀਨ ਰਜਿਸਟਰਡ ਉਸਾਰੀ ਕਾਮਿਆਂ ਨੂੰ ਕੋਵਿਡ ਤੋਂ ਬਚਾਓ ਲਈ ਜਾਗਰੁਕ ਕੀਤਾ ਗਿਆ। ਉਨ੍ਹਾਂ ਉਸਾਰੀ ਕਾਮਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਵਿਡ ਤੋਂ ਬਚਾਓ ਲਈ ਟੀਕਾਕਰਨ ਜਰੂਰ ਕਰਵਾਉਂਣ ਤਾਂ ਜੋ ਕਰੋਨਾ ਦੀ ਬੀਮਾਰੀ ਜੋ ਕਿ ਖਤਰਨਾਕ ਹੈ ਇਸ ਤੋਂ ਬਚਿਆ ਜਾ ਸਕੇ।ਉਨ੍ਹਾਂ ਕਿਹਾ ਕਿ ਕੂਝ ਲੋਕ ਝੂਠੀਆਂ ਅਫਵਾਹਾਂ ਵਿੱਚ ਆ ਜਾਂਦੇ ਹਨ ਅਤੇ ਇਨ੍ਹਾਂ ਕੈਂਪਾਂ ਤੋਂ ਲਾਭ ਪ੍ਰਾਪਤ ਨਹੀਂ ਕਰ ਪਾਉਂਦੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਸਾਰੇ ਉਸਾਰੀ ਕਾਮੇ ਬਿਨ੍ਹਾਂ ਕਿਸੇ ਡਰ ਤੋਂ ਕੋਵਿਡ ਤੋਂ ਬਚਾਓ ਲਈ ਟੀਕਾਕਰਨ ਕਰਵਾਓ ਤੱਦ ਹੀ ਅਸੀਂ ਕਰੋਨਾ ਬੀਮਾਰੀ ਦੀ ਚੈਨ ਨੂੰ ਤੋੜ ਪਾਵਾਂਗੇ ਅਤੇ ਕਰੋਨਾ ਤੇ ਫਤਿਹ ਪਾ ਸਕਾਂਗੇ।

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD