Thursday, 18 April 2024

 

 

ਖ਼ਾਸ ਖਬਰਾਂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ ''ਪੀਈਸੀ ਹਮੇਸ਼ਾ ਜਸਪਾਲ ਜੀ ਦੀ ਦੂਜੀ ਮਾਂ ਰਹੀ ਹੈ'': ਸਵਿਤਾ ਭੱਟੀ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਸੰਜੇ ਟੰਡਨ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ ਆਪ ਨੇ ਪੰਜਾਬ ਵਿੱਚ ਬਾਕੀ ਚਾਰ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਦਾ ਕੀਤਾ ਐਲਾਨ

 

ਪ੍ਰੋਬੇਸ਼ਨਰੀ ਆਈ.ਏ.ਐਸ. ਅਧਿਕਾਰੀਆਂ ਵੱਲੋਂ ਮੁੱਖ ਸਕੱਤਰ ਨਾਲ ਮੁਲਾਕਾਤ, ਕਈ ਪ੍ਰਬੰਧਕੀ ਨੁਕਤੇ ਸਿੱਖੇ

 Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 12 May 2021

ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨਾਲ ਅੱਜ ਇੱਥੇ ਪੰਜਾਬ ਕਾਡਰ ਦੇ 2020 ਬੈਚ ਦੇ ਭਾਰਤੀ ਪ੍ਰਬੰਧਕੀ ਸੇਵਾਵਾਂ (ਆਈ.ਏ.ਐੱਸ.) ਦੇ ਪ੍ਰੋਬੇਸ਼ਨਰੀ ਅਧਿਕਾਰੀਆਂ ਨੇ ਮੁਲਾਕਾਤ ਕੀਤੀ।ਪ੍ਰੋਬੇਸ਼ਨਰੀ ਅਫ਼ਸਰਾਂ, ਜਿਨ੍ਹਾਂ ਵਿਚ ਹਰਿਆਣਾ ਤੋਂ ਓਜਸਵੀ ਅਲੰਕਾਰ, ਪੰਜਾਬ ਤੋਂ ਹਰਜਿੰਦਰ ਸਿੰਘ ਤੇ ਚੰਦਰਜਯੋਤੀ ਸਿੰਘ ਅਤੇ ਰਾਜਸਥਾਨ ਤੋਂ ਨਿਕਾਸ ਕੁਮਾਰ ਸ਼ਾਮਲ ਸਨ, ਨੂੰ ਸੂਬਾ ਸਰਕਾਰ ਦੀਆਂ ਚੱਲ ਰਹੀਆਂ ਯੋਜਨਾਵਾਂ ਅਤੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ ਗਈ।ਮੁੱਖ ਸਕੱਤਰ ਨੇ ਨੌਜਵਾਨ ਅਧਿਕਾਰੀਆਂ ਨੂੰ ਸਿਵਲ ਸੇਵਕ ਬਣਨ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਂਦਿਆਂ ਚੰਗੇ ਸ਼ਾਸਨ ਲਈ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸਮਝਣ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਹਨਾਂ ਅਧਿਕਾਰੀਆਂ ਨਾਲ ਪ੍ਰਬੰਧਕੀ ਨੁਕਤੇ ਵੀ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਸਰਬੋਤਮ ਯਤਨਾਂ ਨਾਲ ਕੰਮ ਕਰਨ ਲਈ ਕਿਹਾ।

 ਸਾਰਿਆਂ ਨੂੰ ਕਾਮਯਾਬ ਅਧਿਕਾਰੀਆਂ ਵਜੋਂ ਵੇਖਣ ਦੀ ਉਮੀਦ ਕਰਦਿਆਂ ਮੁੱਖ ਸਕੱਤਰ ਨੇ ਨਵੇਂ ਭਰਤੀ ਅਧਿਕਾਰੀਆਂ ਲਈ ਚੰਗੇ ਭਵਿੱਖ ਦੀ ਕਾਮਨਾ ਕੀਤੀ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD